ਗਣਤੰਤਰਤਾ ਦਿਵਸ ਮੌਕੇ ਉਪ ਮੰਡਲ ਅਫਸਰ ਹਿਰਦੇਪਾਲ ਸਿੰਘ ਬਾਜਵਾ ਨੂੰ ਕੀਤਾ ਸਨਮਾਨਿਤ

ਗੁਰਦਾਸਪੁਰ, 27 ਜਨਵਰੀ (ਸਰਬਜੀਤ ਸਿੰਘ)– ਗੁਰਦਾਸਪੁਰ ਵਿਖੇ ਨਵਦੀਪ ਸਿੰਘ ਸਟੇਡੀਅਮ ਵਿਚ ਗਣਤੰਤਰਤਾ ਦਿਵਸ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿਚ ਜੈ ਕਿਸ਼ਨ ਰੋੜੀ ਡਿਪਟੀ ਸਪੀਕਰ ਪੰਜਾਬ ਵਲੋਂ ਮੁੱਖ ਮਹਿਮਾਨ ਵਜੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਪਾਵਰਕਾਮ ਗੁਰਦਾਸਪੁਰ ਵਲੋਂ ਮਹਿਕਮੇ ਵਲੋਂ ਦਿਤੀਆਂ ਗਈਆਂ ਸਰਕਾਰੀ ਨੌਕਰੀਆਂ, ਸਮੂਹ ਖਪਤਕਾਰਾਂ ਦੀਆਂ 600 ਯੂਨਿਟਾਂ ਦਾ ਬਿੱਲ ਮੁਆਫ […]

Continue Reading

ਸੰਯੁਕਤ ਕਿਸਾਨ ਮੋਰਚੇ ਵੱਲੋਂ ਗਣਤੰਤਰ ਦਿਵਸ ਤੇ ਕੀਤਾ ਗਿਆ ਵਿਸ਼ਾਲ ਟਰੈਕਟਰ ਮਾਰਚ

ਗੁਰਦਾਸਪੁਰ, 27 ਜਨਵਰੀ (ਸਰਬਜੀਤ ਸਿੰਘ)– ਗਣਤੰਤਰ ਦਿਵਸ ਤੇ ਭਾਰਤੀ ਸੰਵਿਧਾਨ ਦੀ ਰਾਖੀ ਲਈ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸਰਕਾਰ ਨੂੰ ਇਹ ਦਰਸਾਉਣ ਲਈ ਕਿ ਉਸਨੇ ਚੋਣਾਂ ਸਮੇਂ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।ਇਸ ਲਈ ਅਜੱ ਦੇਸ਼ ਭਰ ਵਿਚੱ ਕਿਸਾਨਾ ਨੇ ਟੑੈਕਟਰ ਮਾਰਚ ਕਿਤਾ। ਕਿਸਾਨਾਂ ਨਾਲ ਕਾਲੇ ਕਾਨੂੰਨ ਰੱਦ ਕਰਨ ਸਮੇਂ 2021 […]

Continue Reading

ਦੀਨਾਨਗਰ ਦੇ ਪਿੰਡ ਸੇਖਾ ਦੇ ਸ਼ਮਸ਼ਾਨਘਾਟ ਵਿਚ ਇਕ ਨੌਜਵਾਨ ਦੀ ਮਿਲੀ ਲਾਸ਼, ਇਲਾਕੇ ਵਿੱਚ ਫੈਲੀ ਸਨਸਨੀ

ਦੀਨਾਨਗਰ, ਗੁਰਦਾਸਪੁਰ 27 ਜਨਵਰੀ (ਸਰਬਜੀਤ ਸਿੰਘ)—ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਿਸ ਸਟੇਸ਼ਨ ਦੌਰਾਂਗਲਾ ਦੇ ਪਿੰਡ ਸੇਖਾ ਵਿਖੇ ਸ਼ਮਸ਼ਾਨਘਾਟ ਵਿੱਚ ਸਵੇਰੇ ਤੜਕਸਾਰ ਇਕ ਨੌਜਵਾਨ ਦੀ ਲਾਸ਼ ਮਿਲਣ ਦੀ ਖਬਰ ਮਿਲੀ ਹੈ ਜਾਣਕਾਰੀ ਅਨੁਸਾਰ ਪਿੰਡ ਦੇ ਹੀ ਇੱਕ ਕਿਸਾਨ ਵੱਲੋਂ ਸਮਸਾਨਘਾਟ ਨੇੜੇ ਆਪਣੇ ਖੇਤਾਂ ਵੱਲ ਗੇੜਾ ਮਾਰਨ ਗਿਆ ਤਾਂ ਉਸ ਨੇ ਸ਼ਮਸ਼ਾਨ ਘਾਟ ਵਿੱਚ ਇੱਕ ਨੌਜਵਾਨ ਦੀ ਲਾਸ਼ […]

Continue Reading

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਲਹਿਰਾਇਆ ਕੌਮੀ ਝੰਡਾ

ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਅਸੀਂ ਅੱਜ ਦੇ ਮਹਾਨ ਦਿਹਾੜੇ ਨੂੰ ਮਨਾਉਣ ਦੇ ਯੋਗ ਹੋਏ – ਡਿਪਟੀ ਸਪੀਕਰ ਮਾਨ ਸਰਕਾਰ ਨੇ ਪਿੰਡ ਖਟਕੜ ਕਲਾਂ ਦੀ ਪਵਿੱਤਰ ਧਰਤੀ ਤੋਂ ਸਹੁੰ ਚੁੱਕਣ ਉਪਰੰਤ ਸੂਬੇ ਦੀ ਭਲਾਈ ਲਈ ਕਾਰਜ ਸ਼ੁਰੂ ਕੀਤੇ ਗੁਰਦਾਸਪੁਰ, 27 ਜਨਵਰੀ (ਸਰਬਜੀਤ ਸਿੰਘ)– ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਗੁਰਦਾਸਪੁਰ ਵਿਖੇ 75ਵੇਂ ਗਣਤੰਤਰ ਦਿਹਾੜੇ […]

Continue Reading

ਅੱਜ ਗਣਤੰਤਰ ਦਿਵਸ ਦੇ ਮੌਕੇ ਤੇ ਪਹਿਲੀ ਵਾਰ ਮਾਝੇ ਦੀ ਧਰਤੀ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਦਾ ਆਉਣ ਤੇ ਕੀਤਾ ਜਾਵੇਗਾ ਭਰਵਾਂ ਸਵਾਗਤ – ਸੰਦੀਪ ਮਹਾਜਨ

ਪਠਾਨਕੋਟ, ਗੁਰਦਾਸਪੁਰ, 26 ਜਨਵਰੀ (ਸਰਬਜੀਤ ਸਿੰਘ)– ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਜਿਲਾ ਪਠਾਨਕੋਟ ਦੀ ਇਕ ਮੀਟਿੰਗ ਜਿਲਾ ਪ੍ਰਧਾਨ ਸੰਦੀਪ ਮਹਾਜ਼ਨ ਦੀ ਪ੍ਰਧਾਨਗੀ ਹੇਠ ਹੋਈ ਜਿਜ ਵਿਚ ਜਿਲਾ ਪਨਾਨਕੋਟ ਦੇ ਸਮੂੱਹ ਵੈਟਨਰੀ ਇੰਸਪੈਕਟਰਾਂ ਨੇ ਭਾਗ ਲਿਆ ਮੀਟਿੰਗ ਦੀ ਜਾਣਕਾਰੀ ਪੱਤਰਕਾਰਾਂ ਨੂੰ ਦਿੰਦੇ ਹੋਏ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਮੀਡੀਆ ਸਲਾਹਕਾਰ ਕਿਸ਼ਨ ਚੰਦਰ ਮਹਾਜ਼ਨ ਨੇ ਦੱਸਿਆ […]

Continue Reading

ਸੰਤ ਬਾਬਾ ਧਰਮ ਸਿੰਘ ਜੀ ਦੀ 19 ਵੀਂ ਬਰਸੀ ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਵਿਖੇ ਸ਼ਰਧਾ ਭਾਵਨਾਵਾਂ ਨਾਲ ਮਨਾਈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 25 ਜਨਵਰੀ (ਸਰਬਜੀਤ ਸਿੰਘ)– ਸੰਤ ਮਹਾਂਪੁਰਸ਼ ਬਾਬਾ ਧਰਮ ਸਿੰਘ ਜੀ ਦੀ 19 ਵੀ ਸਲਾਨਾ ਬਰਸੀ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮਜੌਦਾ ਮੁਖੀ ਸੰਤ ਮਹਾਂਪੁਰਸ਼ ਬਾਬਾ ਅਮਰੀਕ ਸਿੰਘ ਜੀ ਖੁਖਰੈਣ ਵਾਲਿਆਂ ਦੀ ਅਗਵਾਈ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸੰਯੋਗ ਨਾਲ ਮਨਾਈ ਗਈ ਅਖੰਡ […]

Continue Reading

ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਮਾਈਕਰੋ ਫਾਈਨਾਂਸ ਕੰਪਨੀਆਂ ਦੇ ਕਰਜਾਧਾਰਕਾ ਦੇ ਹੱਕ ਵਿੱਚ ਕੀਤੀ ਰੈਲੀ-ਕਾਮਰੇਡ ਬੱਖਤਪੁਰਾ

ਜਿਸ ਪਾਰਟੀ ਦਾ ਬਾਨੀ ਅਤੇ ਆਗੂ ਸਾਥੀ ਲੈਨਿਨ ਹੈ ,ਉਸ ਦੀ ਮੈਂਬਰੀ ਨਾਲੋਂ ਹੋਰ ਕੋਈ ਉੱਚੀ ਪਦਵੀ ਨਹੀਂ ਹੈ ਗੁਰਦਾਸਪੁਰ, 26 ਜਨਵਰੀ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਪੁਰਾਣੇ ਬੱਸ ਅੱਡੇ ਵਿਚ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਮਜ਼ਂਦੂਰ ਮੁਕਤੀ ਮੋਰਚਾ ਵਲੋਂ ਮਾਈਕਰੋ ਫਾਈਨਾਂਸ ਕੰਪਨੀਆਂ ਦੇ ਕਰਜਾਧਾਰਕਾ ਦੇ ਹੱਕ ਵਿੱਚ ਜੋਤੀ ਪਠਾਨਕੋਟ, ਗੁਰਪਿੰਦਰ ਨਵਾਂ ਪਿੰਡ, ਸੋਨੀਆ […]

Continue Reading

ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਵੱਲੋਂ ਸੈਂਕੜੇ ਸ਼ਹੀਦ ਕਿਸਾਨ ਪਰਿਵਾਰਾਂ ਵੱਲੋਂ 1-1 ਪੱਕੀ ਨੌਕਰੀ ਅਤੇ ਬਕਾਇਆ ਮੁਆਵਜ਼ੇ ਦੀ ਮੰਗ ਨੂੰ ਲੈਕੇ ਖੇਤੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਦੇ ਘਰ ਅੱਗੇ ਲਾਏ ਮੋਰਚੇ ਦੀ ਪੂਰਨ ਹਮਾਇਤ

ਗੁਰਦਾਸਪੁਰ 26 ਜਨਵਰੀ (ਸਰਬਜੀਤ ਸਿੰਘ)– ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਵੱਲੋਂ ਦਿੱਲੀ ਕਿਸਾਨ ਮੋਰਚੇ ਦੌਰਾਨ ਸ਼ਹੀਦ ਹੋਏ ਸੈਂਕੜੇ ਕਿਸਾਨਾਂ ਦੇ ਪਰਿਵਾਰਾਂ ਦੁਆਰਾ 1-1 ਪੱਕੀ ਨੌਕਰੀ ਅਤੇ ਬਕਾਇਆ ਮੁਆਵਜ਼ੇ ਦੀ ਮੰਗ ਨੂੰ ਲੈਕੇ ਖੇਤੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਦੇ ਘਰ ਅੱਗੇ ਲਾਏ ਗਏ ਮੋਰਚੇ ਦੀ ਹਮਾਇਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ […]

Continue Reading

ਐੱਸ.ਐੱਸ.ਐੱਮ ਕਾਲਜ ਦੀਨਾਨਗਰ ਵਿਖੇ 14ਵਾਂ ਵੋਟਰ ਦਿਵਸ ਮਨਾਇਆ

ਜ਼ਿਲ੍ਹਾ ਪੱਧਰੀ ਸਮਾਗਮ ਵਿੱਚ 18-19 ਸਾਲ ਦੇ ਨਵੇਂ ਵੋਟਰਾਂ ਨੂੰ ਵੰਡੇ ਗਏ ਵੋਟਰ ਸ਼ਨਾਖਤੀ ਕਾਰਡ ਵੋਟ ਦਾ ਸਹੀ ਤੇ ਜਰੂਰ ਇਸਤੇਮਾਲ ਕਰਨ ਦਾ ਦਿਵਾਇਆ ਗਿਆ ਪ੍ਰਣ ਦੀਨਾਨਗਰ, ਗੁਰਦਾਸਪੁਰ, 26 ਜਨਵਰੀ (ਸਰਬਜੀਤ ਸਿੰਘ)– ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਹੈ ਅਤੇ ਲੋਕਤੰਤਰ ਦੀ ਮਜਬੂਤੀ ਵਾਸਤੇ ਹਰੇਕ ਵੋਟਰ ਨੂੰ ਆਪਣੀ ਬਣਾਉਣ ਦੇ ਨਾਲ ਆਪਣੀ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਰਾਸ਼ਟਰੀ ਵੋਟਰ ਦਿਵਸ ਮੌਕੇ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਦਾ ਵਿਸ਼ੇਸ਼ ਸਨਮਾਨ

ਗੁਰਦਾਸਪੁਰ, 26 ਜਨਵਰੀ (ਸਰਬਜੀਤ ਸਿੰਘ)— ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਤਹਿਸੀਲਦਾਰ ਚੋਣਾਂ ਮਨਜਿੰਦਰ ਸਿੰਘ ਬਾਜਵਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਨੂੰ ਇਹ ਸਨਮਾਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੋਣਾਂ ਦੇ ਕੰਮਾਂ ਦਾ ਪਾਰਦਰਸ਼ੀ ਅਤੇ ਸਮੇਂ ਸਿਰ ਨਿਪਟਾਰਾ ਕਰਕੇ ਰੀਪੋਰਟਾਂ/ਸੂਚਨਾਵਾਂ ਭੇਜਣ, ਵੋਟਰ […]

Continue Reading