ਡਿਪਟੀ ਕਮਿਸ਼ਨਰ ਵੱਲੋਂ ਕ੍ਰਿਸਮਿਸ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧ ਪੁਖਤਾ ਕਰਨ ਅਤੇ ਚੌਕਸੀ ਵਧਾਉਣ ਦੇ ਹੁਕਮ ਜਾਰੀ
ਗੁਰਦਾਸਪੁਰ, 21 ਦਸੰਬਰ (ਸਰਬਜੀਤ ਸਿੰਘ)– ਹਰ ਸਾਲ ਦੀ ਤਰਾਂ ਇਸ ਸਾਲ ਵੀ ਮਨਾਏ ਜਾਣ ਵਾਲੇ ਕ੍ਰਿਸਮਿਸ ਦੇ ਤਿਉਹਾਰ ਮੌਕੇ ਈਸਾਈ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਧਾਰਮਿਕ ਸੰਗਠਨਾਂ ਵੱਲੋਂ ਕ੍ਰਿਸਮਿਸ ਦੇ ਤਿਉਹਾਰ ਤੋਂ ਪਹਿਲਾਂ ਸ਼ੋਭਾ ਯਾਤਰਾ ਅਤੇ ਹੋਰ ਸਮਾਗਮ ਕੀਤੇ ਜਾਣੇ ਹਨ ਅਤੇ ਕ੍ਰਿਸਮਿਸ ਵਾਲੇ ਦਿਨ 24-25 ਦਸੰਬਰ ਨੂੰ ਵੱਖ-ਵੱਖ ਗਿਰਜਾਘਰਾਂ ਵਿੱਚ ਸਮਾਗਮ ਕਰਵਾਏ ਜਾਣੇ ਹਨ। ਕ੍ਰਿਸਮਿਸ […]
Continue Reading

