ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਖੰਡ ਮਿੱਲ ਪਨਿਆੜ ਦੇ 44ਵੇਂ ਗੰਨਾ ਪਿੜਾਈ ਸੀਜਨ ਦਾ ਉਦਘਾਟਨ

ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)– ਗੰਨੇ ਦੇ ਪਿੜਾਈ ਸੀਜ਼ਨ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਘੜੀ ਅਪਣੇ ਕਿਸਾਨ ਭਰਾਵਾਂ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਵਿੱਚ ਕੰਮ ਕੀਤੇ ਜਾ ਰਹੇ ਹਨ ਅਤੇ […]

Continue Reading

ਗੁਰਦਾਸਪੁਰ ਵਿਖੇ ਹੋ ਰਹੀ ਰੈਲੀ ਦੇ ਮੱਦਨੇਜ਼ਰ ਪੁਲਸ ਨੇ ਟਰੈਫਿਕ ਨੂੰ ਡਾਈਵਰਟ ਕੀਤਾ-ਐਸਐਸਪੀ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼

ਪੁਲਸ ਵਿਭਾਗ ਵੱਲੋਂ ਲੋਕਾਂ ਨੂੰ ਬਦਲਵੇਂ ਰੂਟਾਂ ਰਾਹੀਂ ਜਾਣ ਦੀ ਅਪੀਲ ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ)- ਗੁਰਦਾਸਪੁਰ ਵਿਖੇ ਹੋ ਰਹੀ ਵਿਕਾਸ ਕ੍ਰਾਂਤੀ ਰੈਲੀ ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੁਲਸ ਵਿਭਾਗ ਵੱਲੋਂ ਟਰੈਫਿਕ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਅੰਮ੍ਰਿਤਸਰ […]

Continue Reading

ਸਹਿਕਾਰੀ ਸ਼ੂਗਰ ਬਟਾਲਾ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਸ਼ੂਗਰ ਮਿੱਲ ਅੰਦਰ ਕੀਤਾ ਰੋਸ ਪ੍ਰਦਰਸ਼ਨ

ਬਟਾਲਾ, ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ)– ਸਹਿਕਾਰੀ ਸ਼ੂਗਰ ਮਿੱਲ ਬਟਾਲਾ ਦੇ ਕੱਚੇ ਮੁਲਾਜ਼ਮ ਯੂਨੀਅਨ ਦੇ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਸ਼ੂਗਰ ਮਿੱਲ ਦੇ ਅੰਦਰ ਹੀ ਰੋਸ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਸ਼ੂਗਰ ਮਿੱਲ ਦੇ ਸਮੂਹ ਕੱਚੇ ਮੁਲਾਜ਼ਮ ਯੂਨੀਅਨ ਦੇ ਆਗੂ ਪਿਆਰਾ ਸਿੰਘ ਨੇ ਕਿਹਾ ਕਿ ਬੀਤੀ 24 ਨਵੰਬਰ ਤੋਂ ਕੱਚੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈਕੇ […]

Continue Reading

ਗੰਨੇ ਦੇ ਭਾਅ ਵਿੱਚ 11 ਰੁਪਏ ਵਾਧੇ ਦਾ ਐਲਾਨ ਕਿਸਾਨਾਂ ਨਾਲ ਕੋਝਾ ਮਜ਼ਾਕ- ਭੋਜਰਾਜ

ਗੁਰਦਾਸਪੁਰ 2 ਦਸੰਬਰ (ਸਰਬਜੀਤ ਸਿੰਘ )– ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਪੰਜਾਬ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੰਨੇ ਦੇ ਭਾਅ ਵਿੱਚ 11 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ।ਕਿਉਕਿ ਸਰਕਾਰੀ ਅਧਿਕਾਰੀਆਂ ਅਤੇ ਖੇਤੀ ਮਾਹਿਰਾਂ ਅਨੁਸਾਰ […]

Continue Reading

ਲਖਵਿੰਦਰ ਸਿੰਘ ਸੇਖੋਂ ਬਣੇ ਐਲੀਮੈਂਟਰੀ ਟੀਚਰ ਯੂਨੀਅਨ (ਰਜਿ.) ਬੀ.ਪੀ.ਈ.ਓ ਵਿੰਗ ਦੇ ਪੰਜਾਬ ਪ੍ਰਧਾਨ

ਗੁਰਦਾਸਪੁਰ 2 ਦਸੰਬਰ (ਸਰਬਜੀਤ ਸਿੰਘ)– ਐਲੀਮੈਂਟਰੀ ਟੀਚਰ ਯੂਨੀਅਨ (ਰਜਿ. ) ਪੰਜਾਬ ਦਾ ਪੰਜਾਬ ਪੱਧਰੀ ਚੋਣ ਇਜਲਾਸ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਬੁਲਾਇਆ ਗਿਆ। ਜਿਸ ਵਿੱਚ ਹਰਜਿੰਦਰ ਪਾਲ ਸਿੰਘ ਪੰਨੂ ਨੂੰ ਚੌਥੀ ਵਾਰ ਪੰਜਾਬ ਪ੍ਰਧਾਨਗੀ ਦੀ ਕਮਾਂਡ ਦਿੱਤੀ ਗਈ। ਇਸੇ ਤਰ੍ਹਾਂ ਤਾਂ ਜ਼ਿਲ੍ਹਾ ਗੁਰਦਾਸਪੁਰ ਬਲਾਕ ਕਾਹਨੂੰਵਾਨ 1 ਦੇ ਬੀ.ਪੀ.ਈ.ਓ ਲਖਵਿੰਦਰ ਸਿੰਘ ਸੇਖੋ ਨੂੰ ਐਲੀਮੈਂਟਰੀ ਟੀਚਰ […]

Continue Reading

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਗੁਰਦਾਸਪੁਰ ਵਿਖੇ ਵਿਕਾਸ ਕਾਰਜਾਂ ਦਾ ਕਰਨਗੇ ਉਦਘਾਟਨ

ਨਗਰ ਸੁਧਾਰ ਟਰੱਸਟ ਦੀ ਸਕੀਮ ਨੰਬਰ 7 ਦੇ ਮੈਦਾਨ ਵਿੱਚ ਹੋਵੇਗੀ ਵਿਸ਼ਾਲ ਰੈਲੀ ਉਦਘਾਟਨੀ ਸਮਾਗਮ ਅਤੇ ਰੈਲੀ ਦੀਆਂ ਤਿਆਰੀਆਂ ਮੁਕੰਮਲ ਵਿਧਾਇਕ ਸ਼ੈਰੀ ਕਲਸੀ, ਚੇਅਰਮੈਨ ਰਮਨ ਬਹਿਲ, ਜਗਰੂਪ ਸੇਖਵਾਂ ਨੇ ਲੋਕਾਂ ਨੂੰ ਰੈਲੀ ਵਿੱਚ ਵੱਧ-ਚੜ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ […]

Continue Reading

ਭਗਵੰਤ ਮਾਨ ਨੇ ਗੰਨੇ ਦੀ ਕ਼ੀਮਤ ਵਿੱਚ 11 ਰੁਪਏ ਵਾਧਾ ਕਰਕੇ ਵਧੀਆ ਕੀਤਾ,ਪਰ ਬਾਕੀ ਮੰਗਾ ਵੀ ਪ੍ਰਵਾਨ ਕਰੇਂ ਸਰਕਾਰ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ)– ਲੰਮੇ ਲੰਮੇ ਤੋਂ ਕਈ ਕਿਸਾਨੀ ਮੰਗਾਂ ਦੇ ਨਾਲ ਨਾਲ ਕਿਸਾਨ ਸਰਕਾਰ ਨੂੰ ਗੰਨੇ ਦੀ ਕ਼ੀਮਤ 400 ਰੁਪਏ ਕਰਨ ਨੂੰ ਲੈ ਕੇ ਸੜਕਾਂ ਤੇ ਰੇਲਾਂ ਰੋਕ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਸਨ ਹੁਣ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਗੰਨੇ ਦੀ ਕ਼ੀਮਤ ਵਿਚ 11 ਰੁਪਏ ਦਾ ਵਾਧਾ ਕਰ […]

Continue Reading

ਨੌਕਰੀਆਂ ਲਈ ਇੱਧਰ-ਉਧਰ ਭੱਟਕਣ ਵਾਲੇ ਨੌਜਵਾਨ ਲੜਕੇ-ਲੜਕੀਆਂ ਲਈ ਸੁਨਹਿਰੀ ਮੌਕਾ-ਇੰਜੀ. ਸੰਦੀਪ ਕੁਮਾਰ

ਮਸ਼ਹੂਰ ਆਈ.ਟੀ ਕੰਪਨੀ ਸੀ.ਬੀ.ਏ ਇਨਫੋਟੇਕ ਵਲੋਂ ਜੌਬ ਪੋਰਟਲ ਸ਼ੁਰੂ ਕੀਤਾ ਸੀ.ਬੀ. ਇੰਫੌਟੈਕ ਵਿੱਚ ਵਿਦਿਆਰਥੀਆਂ ਨੂੰ ਬੇਸਿਕ ਕੰਪਿਊਟਰ, ਸੀ/ਸੀ++, ਨੈਟਵਰਕਿੰਗ, ਪਾਇਥਨ, ਜਾਵਾ, ਅੰਡਰਾਇਡ, ਵੈਬ ਡਿਜਾਈਨਿੰਗ, ਵੈਬ ਡਿਵੈਲਪਮੈਂਟ ਤੋਂ ਇਲਾਵਾ ਕਈ ਕੋਰਸ ਕਰਵਾਏ ਜਾ ਰਹੇ ਹਨ-ਇੰਜੀ. ਸੰਦੀਪ ਕੁਮਾਰ ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ) – ਜਿੰਨਾਂ ਵਿਦਿਆਰਥੀਆਂ ਨੇ 12ਵੀਂ ਜਾਂ ਗ੍ਰੈਜੂਏਸ਼ਨ ਕੀਤੀ ਹੋਈ ਹੈ ਅਤੇ ਉਹ ਨੌਕਰੀ ਦੀ […]

Continue Reading

3 ਦਸੰਬਰ ਨੂੰ ਡਿਪਟੀ ਡਾਇਰੈਕਟਰ ਦੇ ਦਫ਼ਤਰਾਂ ਅੱਗੇ ਧਰਨਿਆਂ ਦੀ ਤਿਆਰੀ- ਸੱਚਰ, ਭੀਖੀ

ਪਠਾਨਕੋਟ, ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)— ਪਸ਼ੂ ਪਾਲਣ ਵਿਭਾਗ ਦੇ ਸੇਵਾ ਮੁੱਕਤ ਜਿਲਾ ਵੈਟਨਰੀ ਇੰਸਪੈਕਟਰਾਂ ਅਤੇ ਵੈਟਨਰੀ ਇੰਸਪੈਕਟਰਾਂ ਨੇ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ ਅਫਸਰਸਾਹੀ ਵੱਲੋਂ ਇਕ ਪਾਸੜ ਫੈਸਲਾ ਕਰਕੇ ਪਲਵਿੰਦਰ ਸਿੰਘ ਸੀਨੀਅਰ ਵੈਟਨਰੀ ਇੰਸਪੈਕਟਰ ਜਗਰਾਉਂ ਨੂੰ ਨਜਾਇਜ ਤੌਰ ਤੇ ਮੁਅਤਲ ਕਰਨ ਵਿਰੁੱਧ ਵਿਢੇ ਸੰਘਰਸ ਵਿਚ ਸਾਮਿਲ ਹੋਣ ਦਾ ਫੈਸਲਾ ਕੀਤਾ ਹੈ। ਪੰਜਾਬ ਸਟੇਟ […]

Continue Reading

ਨਬੀਪੁਰ ਕਾਲੌਨੀ ਵਿੱਚ ਫੈਲੀ ਸਨਸਨੀ, ਅਵਾਰਾ ਕੁੱਤਿਆਂ ਵੱਲੋਂ ਨੋਚ-ਨੋਚ ਖਾਂਦਾ ਨਵਜੰਮੇ ਬੱਚੇ ਨੂੰ, ਮੌਤ

ਪੁਲਸ ਨੇ ਕੀਤਾ ਮਾਮਲਾ ਦਰਜ਼ ਅਗਲੇਰੀ ਕਾਰਵਾਈ ਸ਼ੁਰੂ-ਥਾਣਾ ਸਦਰ ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)– ਗੁਰਦਾਸਪੁਰ ਦੀ ਨਬੀਪੁਰ ਕਲੋਨੀ ‘ਚ ਨਵਜੰਮੇ ਬੱਚੇ ਦਾ ਮ੍ਰਿਤਕ ਸਰੀਰ ਮਿਲਣ ਨਾਲ ਕਲੋਨੀ ‘ਚ ਸਨਸਨੀ ਫੈਲ ਗਈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਬੱਚੇ ਦੇ ਮ੍ਰਿਤ ਸਰੀਰ ਨੂੰ ਕੁੱਤੇ ਕਿਤੋਂ ਨੇੜਿਓਂ ਚੁੱਕ ਕੇ ਲਿਆਏ ਸੀ ਅਤੇ ਸੁਨਸਾਨ ਜਗ੍ਹਾ ਦੇਖ ਕੇ ਉਸ […]

Continue Reading