ਗੁਰਦਾਸਪੁਰ ਵਿੱਚ ਹੋਣ ਜਾ ਰਹੀ ਰੈਲੀ ਦੇ ਸੰਬੰਧ ਵਿੱਚ ਚੇਅਰਮੈਨ ਰਮਨ ਬਹਿਲ ਵੱਲੋਂ ਕੀਤੀ ਜਾ ਰਹੀ ਮੀਟਿੰਗਾਂ

ਕੱਲ੍ਹ ਹੋਵੇਗਾ ਗੁਰਦਾਸਪੁਰ ਚ ਨਵੇਂ ਬੱਸ ਸਟੈਂਡ ਦਾ ਉਦਘਾਟਨ, ਇਤਿਹਾਸਿਕ ਹੋਵੇਗੀ ਰੈਲੀ-ਚੇਅਰਮੈਨ ਬਹਿਲ ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)– ਦੋ ਦਸੰਬਰ ਨੂੰ ਗੁਰਦਾਸਪੁਰ ਵਿਖੇ ਬੱਸ ਸਟੈਂਡ ਦੇ ਉਦਘਾਟਨ ਮੌਕੇ ਹੋਣ ਜਾ ਰਹੀ ਆਮ ਆਦਮੀ ਪਾਰਟੀ ਦੀ ਇਤਿਹਾਸਿਕ ਰੈਲੀ ਦੇ ਸੰਬੰਧ ਵਿੱਚ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਪੰਜਾਬ ਹੈਲਥ ਸਿਸਟਮ ਕੋਰਪਰੇਸ਼ਨ ਦੇ ਚੇਅਰਮੈਨ […]

Continue Reading

ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਨੂੰ ਅਗਲੇ ਪੰਜ ਸਾਲ ਹੋਰ ਵਧਾਉਣਾ ਸਹੀ ਫ਼ੈਸਲਾ- ਜਥੇ ਸੋਢੀ, ਜਥੇ ਵੱਲਾ,ਭਾਈ ਖਾਲਸਾ

ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)–ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਰੀਬਾਂ ਨੂੰ ਮੁਫ਼ਤ ਰਾਸ਼ਨ ਦੇਣ ਵਾਲ਼ੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਅਗਲੇ ਪੰਜ ਸਾਲਾਂ ਲਈ ਹੋਰ ਚਾਲੂ ਰੱਖਣ ਦੀ ਮਨਜ਼ੂਰੀ ਦੇਣ ਵਾਲੀ ਨੀਤੀ ਬਹੁਤ ਹੀ ਸ਼ਲਾਘਾਯੋਗ ਤੇ ਲੋਕਾਂ ਦੀ ਮੰਗ ਵਾਲੀ ਕਹੀ ਜਾ ਸਕਦੀ ਹੈ, ਇਸ ਫੈਸਲੇ ਨਾਲ ਦੇਸ਼ ਦੇ 35 ਕਰੋੜ ਗਰੀਬ ਲੋਕ ਪੂਰੀ ਤਰ੍ਹਾਂ […]

Continue Reading

ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਦਾ ਕਰਨਗੇ ਵਿਰੋਧ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਸਾਨਾਂ ਨਾਲ ਕੀਤਾ ਵਿਸ਼ਵਾਸ਼ਘਾਤ ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)– ਪਿਛਲੇ ਦਿਨੀਂ ਪੰਜਾਬ ਦੀਆਂ ਵੱਖ-ਵੱਖ ਜੱਥੇਬੰਦੀਆਂ ਵੱਲੋਂ ਜਲੰਧਰ ਧੰਨੋਵਾਲੀ ਫਾਟਕ ਅਤੇ ਰੋਡ ਜਾਮ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ। ਜਾਣਕਾਰੀ ਦਿਦੇ ਹੋਏ ਕਿਸਾਨ ਆਗੂ ਜਿਸ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਕਿਸਾਨਾਂ ਨਾਲ ਮੀਟਿੰਗ ਕਰਕੇ ਕਿਸਾਨਾਂ ਨਾਲ ਵਾਅਦਾ […]

Continue Reading

ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ

ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)– ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਅਤੇ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਐੱਚ.ਐੱਸ.ਡੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਗੀਤਾ ਭਵਨ, […]

Continue Reading

ਰੈੱਡ ਕਰਾਸ ਦੇ ਨਸ਼ਾ ਛੁਡਾਊ ਕੇਂਦਰ ਵਿਖੇ ਨਸ਼ਾ ਛੁਡਾਉਣ ਵਾਲੀ ਦਵਾਈ ਦੀ ਸਪਲਾਈ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਬਹਾਲ ਕਰਵਾਇਆ

ਰੈੱਡ ਕਰਾਸ ਦੇ ਨਸ਼ਾ ਛੁਡਾਊ ਕੇਂਦਰ ਵੱਲੋਂ ਸਿਹਤ ਵਿਭਾਗ ਦੇ ਪੋਰਟਲ ਉੱਪਰ ਰਜਿਸਟਰਡ ਨਾ ਕਰਾਉਣ ਕਾਰਨ ਦਵਾਈ ਦੀ ਸਪਲਾਈ ’ਚ ਆਈ ਸੀ ਸਮੱਸਿਆ ਜ਼ਿਲ੍ਹਾ ਪ੍ਰਸ਼ਾਸਨ ਨੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਨੂੰ ਸਿਹਤ ਵਿਭਾਗ ਨੇ ਪੋਰਟਲ ਉੱਪਰ ਰਜਿਸਟਰਡ ਕਰਵਾਇਆ ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)– ਭਾਰਤ ਸਰਕਾਰ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਦੇ ਸਹਿਯੋਗ ਨਾਲ ਪੰਜਾਬ […]

Continue Reading

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਟ੍ਰੇਨਿੰਗ ਪੂਰੀ ਕਰਕੇ ਭੇਜੇ ਗਏ ਪਟਵਾਰੀਆਂ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਖਾਲੀ ਸਰਕਲਾਂ ਵਿੱਚ ਕੀਤਾ ਤੈਨਾਤ

ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਵਾਰੀਆਂ ਦੀ ਟ੍ਰੇਨਿੰਗ ਦਾ ਸਮਾਂਬੱਧ ਹੋਣ ਤੇ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਜਿਲ੍ਹਿਆ ਵਿੱਚ ਆਪਣੀ ਤੈਨਾਤੀ ਲਈ ਭੇਜਿਆ ਗਿਆ। ਜਿਸ ਨੂੰ ਮੱਦੇਨਜਰ ਰੱਖਦੇ ਹੋਏ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੁੂ ਅਗਰਵਾਲ ਨੇ ਪਟਵਾਰੀਆਂ ਦੀਆਂ ਨਵੀਂ ਤੈਨਾਤੀਆਂ ਕੀਤੀਆਂ ਹਨ। ਜਗਦੀਪ ਸਿੰਘ ਪਟਵਾਰੀ ਬਿਜਲੀਵਾਲ […]

Continue Reading

ਜਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਹੁਸ਼ਿਆਰਪੁਰ, ਗੁਰਦਾਸਪੁਰ, 30 ਨਵੰਬਰ (ਸਰਬਜੀਤਕ ਸਿੰਘ)– ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਕੇਸ […]

Continue Reading

ਮਾਈਕਰੋ ਵਿੱਤੀ ਕੰਪਨੀਆਂ ਦੇ ਕਰਜਾਧਾਰਕਾ ਦੀਆਂ ਮੰਗਾਂ ਦੇ ਹੱਕ ਵਿੱਚ ਐਸ ਡੀ ਐਮ ਅਜਨਾਲਾ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ

ਅਜਨਾਲਾ, ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਅੱਜ ਮਜ਼ਦੂਰ ਮੁਕਤੀ ਮੋਰਚਾ ਅਤੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਅਗਵਾਈ ਵਿੱਚ ਮਾਈਕਰੋ ਵਿੱਤੀ ਕੰਪਨੀਆਂ ਦੇ ਕਰਜਾਧਾਰਕਾ ਦੀਆਂ ਮੰਗਾਂ ਦੇ ਹੱਕ ਵਿੱਚ ਐਸ ਡੀ ਐਮ ਅਜਨਾਲਾ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ। ਇਸ ਸਮੇਂ ਬੋਲਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਮੀਤ ਸਕੱਤਰ ਕਾਮਰੇਡ ਵਿਜੇ ਸੋਹਲ, ਦਲਬੀਰ ਭੋਲਾ ਮਲਕਵਾਲ, […]

Continue Reading

ਮੋਗੇ ਰੇਲਵੇ ਸਟੇਸ਼ਨ ਦੇ ਸਾਹਮਣੇ ਪੈਦੀ ਇੱਕ ਗਊਸ਼ਾਲਾ ਵਿੱਚ ਇੱਕ ਗਊ ਵੱਲੋਂ ਦੋ ਵੱਛਿਆਂ ਨੂੰ ਜਨਮ ਦੇਣਾ ਕਿਸੇ ਕੁਦਰਤੀ ਕ੍ਰਿਸ਼ਮੇ ਤੋਂ ਘੱਟ ਨਹੀਂ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਐਰਤਾ ਵੱਲੋਂ ਦੋ ਦੋ ਤਿੰਨ ਤਿੰਨ ਤੇ ਚਾਰ ਚਾਰ ਬੱਚਿਆਂ ਨੂੰ ਇੱਕੋ ਹੀ ਸਮੇਂ ਜਨਮ ਦੇਣ ਬਾਰੇ ਤਾਂ ਕਈ ਵਾਰ ਸੁਣਿਆ ਤੇ ਵੇਖਿਆ ਸੀ ਪਰ ਇੱਕ ਗਊ ਵੱਲੋਂ ਦੋ ਵੱਛਿਆਂ ਨੂੰ ਜਨਮ ਦੇਣ ਵਾਲੀ ਗੱਲ ਪਹਿਲੀ ਵਾਰ ਦੇਖੀ ਹੈ ਅਤੇ ਇਸ ਨੂੰ ਵੇਖਣ ਲਈ ਕਈ ਲੋਕ ਆ ਰਹੇ ਹਨ ਅਤੇ […]

Continue Reading

ਗੁਰਦਾਸਪੁਰ ਪੁਲਿਸ ਨੇ ਨਾਕੇ ਦੌਰਾਨ ਦਿੱਲੀ ਨੰਬਰ ਗੱਡੀ ਵਿਚੋਂ 45 ਪੇਟੀਆਂ ਨਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ

ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)–ਐਸਐਸਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਵੱਲੋਂ ਨਸ਼ੇ ਖਿਲਾਫ ਚਲਾਈ ਗਈ ਮੁਹਿਮ ਤਹਿਤ ਥਾਣਾ ਸਦਰ ਦੀ ਪੁਲਸ ਨੇ ਨਜਾਇਜ ਸ਼ਰਾਬ ਦੀਆਂ 45 ਪੇਟੀਆ ਬਰਾਮਦ ਕਰਦੇ ਹੋਏ ਇੱਕ ਮੁਲਜਮ ਨੂੰ ਕਾਬੂ ਕੀਤਾ ਗਿਆ ਹੈ। ਥਾਣਾ ਮੁੱਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਬੱਬਰੀ ਬਾਈਪਾਸ ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ […]

Continue Reading