ਸਿੱਖਿਆ ਵਿਭਾਗ ਗੁਰਦਾਸਪੁਰ ਵੱਲੋਂ ਬਟਾਲਾ ਵਿਖੇ ਸਕੂਲੋਂ ਵਿਰਵੇ ਬੱਚਿਆਂ ਦੀ ਪਛਾਣ ਲਈ ਚਲਾਇਆ ਗਿਆ ਸਰਵੇਖਣ ਅਭਿਆਨ।

ਦੇਸ਼ ਦੇ ਭਵਿੱਖ ਨੂੰ ਸੜਕਾਂ ਤੇ ਨਹੀਂ ਰੁਲਣ ਦਿੱਤਾ ਜਾਵੇਗਾ, ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਨਿਹਰੀ ਬਣਾਇਆ ਜਾਵੇਗਾ :- ਪ੍ਰਕਾਸ਼ ਜੋਸ਼ੀ ਬਟਾਲਾ, ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)- ਦੇਸ਼ ਦੇ ਭਵਿੱਖ ਨੂੰ ਸੜਕਾਂ ਤੇ ਨਹੀਂ ਰੁਲਣ ਦਿੱਤਾ ਜਾਵੇਗਾ। ਬੱਚਿਆਂ ਨੂੰ ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਨਿਹਰੀ ਬਣਾਇਆ ਜਾਵੇਗਾ। ਇਨ੍ਹਾਂ ਸ਼ਬਦਾਂ […]

Continue Reading

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਗੁਰਦਾਸਪੁਰ ਵਿਖੇ ਰੋਜ਼ਾਨਾਂ ਲਗਾਈਆਂ ਜਾ ਰਹੀਆਂ ਮੁਫ਼ਤ ਯੋਗਾ ਕਲਾਸਾਂ

ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਦੇ ਤਹਿਤ ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ 31 ਯੋਗਾ ਕਲਾਸਾਂ ਚੱਲ ਰਹੀਆ ਹਨ। ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਉਠਾ ਰਹੇ ਹਨ। ਇਸ […]

Continue Reading

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 2 ਦਸੰਬਰ ਨੂੰ ਗੁਰਦਾਸਪੁਰ ਦੇ ਬੱਸ ਸਟੈਂਡ ਅਤੇ ਹੋਰ ਵਿਕਾਸ ਕਾਰਜਾਂ ਦਾ ਕੀਤਾ ਜਾਵੇਗਾ ਉਦਘਾਟਨ

ਉਦਘਾਟਨ ਮੌਕੇ ਗੁਰਦਾਸਪੁਰ ਵਿਖੇ ਕੀਤੀ ਜਾਵੇਗੀ ਇੱਕ ਵੱਡੀ ਜਨਤਕ ਰੈਲੀ ਗੁਰਦਾਸਪੁਰ, 29 ਨਵੰਬਰ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਇਸ ਹਫ਼ਤੇ 2 ਦਸੰਬਰ ਦਿਨ ਸ਼ਨੀਵਾਰ ਨੂੰ ਗੁਰਦਾਸਪੁਰ ਵਿਖੇ ਬਣੇ ਨਵੇਂ ਬੱਸ ਸਟੈਂਡ ਦਾ ਉਦਘਾਟਨ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਹੋਰ ਵਿਕਾਸ […]

Continue Reading

ਵਿਕਸਿਤ ਭਾਰਤ ਸੰਕਲਪ ਯਾਤਰਾ ਦੀ ਆਈ.ਈ.ਸੀ. ਵੈਨ ਨੂੰ ਗੁਰਦਾਸਪੁਰ ਵਿਚ ਭਰਵਾਂ ਹੁੰਗਾਰਾ

ਭਾਰਤ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ ਜ਼ਿਲ੍ਹੇ ਦੇ ਵੱਖੋ-ਵੱਖ ਪਿੰਡਾਂ ਵਿੱਚ ਪਹੁੰਚ ਰਹੀ ਹੈ ਵਿਕਸਿਤ ਭਾਰਤ ਸੰਕਲਪ ਯਾਤਰਾ ਗੁਰਦਾਸਪੁਰ, 29 ਨਵੰਬਰ (ਸਰਬਜੀਤ ਸਿੰਘ ) – ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦੇ ਤਹਿਤ ਮੰਗਲਵਾਰ ਨੂੰ ਆਈ.ਈ.ਸੀ. ਵੈਨ ਪਿੰਡ ਕਾਠਗੜ੍ਹ ਅਤੇ ਕਠਿਆਲੀ ਪੁੱਜੀ। ਇਸ ਮੌਕੇ ਭਾਰਤ ਸਰਕਾਰ ਦੇ ਵੱਖੋ-ਵੱਖ ਵਿਭਾਗਾਂ ਦੇ […]

Continue Reading

17 ਦਸੰਬਰ ਨੂੰ ਦਿੱਲੀ ਤੋਂ ਰਵਾਨਾ ਹੋ ਕੇ 20 ਨੂੰ ਅਨੰਦਪੁਰ ਸਾਹਿਬ ਪਹੁੰਚਣ ਵਾਲਾ ਮਹਾਨ “ਵਿਸ਼ਾਲ ਸੀਸ ਭੇਂਟ ਨਗਰ ਕੀਰਤਨ” ਇਤਿਹਾਸਕ ਸਾਬਤ ਹੋਵੇਗਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 29 ਨਵੰਬਰ (ਸਰਬਜੀਤ ਸਿੰਘ)–17 ਦਸੰਬਰ ਨੂੰ ਦਿੱਲੀ ਤੋਂ ਰਵਾਨਾ ਹੋ ਕੇ 20 ਨੂੰ ਅਨੰਦਪੁਰ ਸਾਹਿਬ ਪਹੁੰਚਣ ਵਾਲਾ ਮਹਾਨ ਵਿਸ਼ਾਲ ਸੀਸ ਭੇਂਟ ਨਗਰ ਕੀਰਤਨ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਰਥਨ ਕਰ ਦਿੱਤਾ ਗਿਆ ਹੈ,ਅਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਤੇ ਪ੍ਰਧਾਨ ਵੱਲੋਂ ਸੀਸ ਭੇਂਟ ਨਗਰ ਕੀਰਤਨ ਦੀ ਹਮਾਇਤ ਅਤੇ ਇਸ ਪੂਰ […]

Continue Reading

ਸੀਨੀਅਰ ਵੈਟਨਰੀ ਇੰਸਪੈਕਟਰ ਦੀ ਬਹਾਲੀ ਲਈ ਸੂਬਾ ਪੱਧਰੀ ਸੰਘਰਸ਼ ਦਾ ਐਲਾਨ

ਪਸ਼ੂ ਪਾਲਣ ਵਿਭਾਗ ਦੀ ਉਚ ਅਫਸਰਸ਼ਾਹੀ ਵੈਟਨਰੀ ਇੰਸਪੈਕਟਰ ਕੇਡਰ ਨਾਲ ਲਗਾਤਾਰ ਧੱਕੇਸ਼ਾਹੀ ਕਰ ਰਹੀ-ਗੁਰਪ੍ਰੀਤ ਸਿੰਘ ਪਠਾਨਕੋਟ, ਗੁਰਦਾਸਪੁਰ 28 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੀ ਪੰਜਾਬ ਪੱਧਰੀ ਮੀਟਿੰਗ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਮੋਗਾ ਵਿਖੇ ਹੋਈ। ਜਿਸਦੀ ਪ੍ਰਧਾਨਗੀ ਸੂਬਾ ਪ੍ਰਧਾਨ ਦਲਜੀਤ ਸਿੰਘ ਚਾਹਲ ਨੇ ਕੀਤੀ। ਮੀਟਿੰਗ ਵਿੱਚ ਸਮੁੱਚੇ ਪੰਜਾਬ ਦੇ ਸੂਬਾ ਕਮੇਟੀ ਮੈਂਬਰ […]

Continue Reading

ਕਿਸਾਨ ਤੇ ਜਵਾਨ ਭਲਾਈ ਯੂਨੀਅਨ ਵੱਲੋਂ ਟੋਲ ਪਲਾਜ਼ਾ ਕੱਥੂਨੰਗਲ ਤੇ ਧਰਨਾ ਕੱਲ੍ਹ-ਸੁਖਦੇਵ ਸਿੰਘ

ਗੁਰਦਾਸਪੁਰ, 28 ਨਵੰਬਰ (ਸਰਬਜੀਤ ਸਿੰਘ)-ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਦੱਸਿਆ ਕਿ ਕਾਰਪੋਰੇਟ ਘਰਾਣਿਆਂ ਦੀ ਆਈਆਰਬੀ ਟੋਲ ਕੰਪਨੀ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕੁਝ ਟੋਲ ਵਰਕਰਾਂ ਨਾਲ ਸਾਜਿਸ਼ ਤਹਿਤ ਧੱਕਾ ਕੀਤਾ ਹੈ ਰਿਹਾ ਹੈ,ਮੁਅੱਤਲ ਕੀਤੇ 6 ਵਰਕਰਾਂ ਦੀ ਬਿਨਾਂ ਸ਼ਰਤ ਪਿਛਲੇ ਲਾਭ ਸਮੇਤ ਬਹਾਲੀ, ਟੋਲ ਵਰਕਰਾਂ ਦੀਆਂ ਹੋਰ ਲਮਕਦੀਆਂ […]

Continue Reading

13 ਐਨ.ਡੀ.ਆਰ.ਐਫ ਦੇ ਜਵਾਨਾਂ ਤੇ ਕਮਾਂਡੈਂਟ ਵੱਲੋਂ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਤੇ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੂੰ ਸਨਮਾਨਿਤ ਕਰਨਾ ਸ਼ਲਾਘਾਯੋਗ ਉਪਰਾਲਾ ਹੈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 28 ਨਵੰਬਰ (ਸਰਬਜੀਤ ਸਿੰਘ)– 13 ਐਨ.ਡੀ.ਆਰ.ਐਫ ਦੇ ਜਵਾਨਾਂ ਵੱਲੋਂ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਨਮਾਨਿਤ ਕਰਨਾ ਸ਼ਲਾਘਾਯੋਗ ਅਤੇ ਕਮਾਂਡੈਂਟ ਦੀ ਬਹੁਤ ਹੀ ਸੂਝਵਾਨ ਤੇ ਸਿੱਖੀ ਸਿਧਾਂਤਾਂ ਦੀਆਂ ਕਦਰਾਂ ਕੀਮਤਾਂ ਨੂੰ ਉਚਣ ਵਾਲੀ ਗੱਲ ਕਹੀ ਜਾ ਸਕਦੀ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ […]

Continue Reading

ਹਰਦੋਬਥਵਾਲਾ ‘ਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਸਮਰਥਨ

7 ਪੰਚਾਇਤ ਮੈਂਬਰਾਂ ਨੇ ਕਬੂਲੀ ਰਮਨ ਬਹਿਲ ਦੀ ਅਗਵਾਈ 7 ਪੰਚਾਇਤ ਮੈਂਬਰ ਨੇ ਰਮਨ ਬਹਿਲ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਨੀਤੀਆਂ ਬਾਰੇ ਸਾਨੂੰ ਪਹਿਲਾ ਨਹੀਂ ਕੀਤਾ ਗਿਆ ਜਾਣੂ ਗੁਰਦਾਸਪੁਰ, 28 ਨਵੰਬਰ (ਸਰਬਜੀਤ ਸਿੰਘ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਹਰਦੋਬਥਵਾਲਾ ‘ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਮਰਥਨ ਮਿਲਿਆ ਜਦੋਂ ਪਿੰਡ ਦੇ 7 […]

Continue Reading

ਪੇਂਡੂ ਯੂਥ ਕਲੱਬਾਂ ਨੂੰ ਯੁਵਕ ਸੇਵਾਵਾਂ ਵਿਭਾਗ ਵੱਲੋਂ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 28 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਰਾਜ ਦੇ ਨੌਜਵਾਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਹਾਇਤਾ ਰਾਸ਼ੀ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਦਾ ਖੇਡਾਂ ਪ੍ਰਤੀ ਰੁਝਾਨ ਵਧਾਇਆ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਯੁਵਕ ਸੇਵਾਵਾਂ ਵਿਭਾਾਗ ਨਾਲ ਸਬੰਧਤ ਪੇਂਡੂ ਯੂਥ ਕਲੱਬਾਂ ਨੂੰ […]

Continue Reading