ਸੀਆਈਏ ਸਟਾਫ਼ ਨੇ ਇੱਕ ਮੁਲਜ਼ਮ ਨੂੰ 21 ਗ੍ਰਾਮ ਹੈਰੋਇਨ, ਇੱਕ ਕੰਪਿਊਟਰ ਦੀ ਚਾਬੀ ਅਤੇ 9 ਹਜ਼ਾਰ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਗੁਰਦਾਸਪੁਰ, 27 ਨਵੰਬਰ (ਸਰਬਜੀਤ ਸਿੰਘ)– ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਸੀ.ਆਈ.ਏ ਸਟਾਫ਼ ਨੇ ਇੱਕ ਮੁਲਜ਼ਮ ਨੂੰ 21 ਗ੍ਰਾਮ ਹੈਰੋਇਨ, ਇੱਕ ਕੰਪਿਊਟਰ ਦੀ ਚਾਬੀ ਅਤੇ ਨੌਂ ਹਜ਼ਾਰ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਸੀਆਈਏ ਸਟਾਫ਼ ਦੇ ਇੰਚਾਰਜ ਕਪਿਲ ਕੌਸ਼ਲ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਦੀਪਕ ਕੁਮਾਰ ਉਰਫ਼ ਦੀਪੂ ਉਰਫ਼ ਜਿੰਮੀ, ਵਾਸੀ ਕਾਦਰੀ ਮੁਹੱਲਾ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਅਲੋਵਾਲ ਵਿਖੇ ਪੰਜ ਰੋਜ਼ਾ ਗੁਰਮਤਿ ਸਮਾਗਮ’ਚ ਸਹਿਯੋਗ ਕਰਨ ਵਾਲੇ ਦੇਸ਼ ਵਿਦੇਸ਼ ਸ਼ਰਧਾਲੂਆਂ ਦਾ ਧੰਨਵਾਦ- ਬਾਬਾ ਸੁਖਵਿੰਦਰ ਸਿੰਘ

ਗੁਰਦਾਸਪੁਰ, 26 ਨਵੰਬਰ ( ਸਰਬਜੀਤ ਸਿੰਘ)– ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 552 ਵੇਂ ਪ੍ਰਕਾਸ਼ ਦਿਹਾੜੇ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਜੀ ਦੀ ਸਲਾਨਾ ਬਰਸੀ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਪੰਜ ਰੋਜ਼ਾ ਗੁਰਮਤਿ ਸਮਾਗਮ 17 ਤੋਂ 21 ਨਵੰਬਰ ਤਕ ਬਹੁਤ ਹੀ ਸ਼ਰਧਾ ਭਾਵਨਾਵਾਂ […]

Continue Reading

ਮੰਗਾਂ ਨੂੰ ਲੈ ਕੇ ਮਜ਼ਦੂਰ ਯੂਨੀਅਨ‌‌ ਦੀ ਅਗਵਾਈ ਵਿੱਚ ਮੁਲਾਜ਼ਮਾਂ ਅਤੇ ਮਜਦੂਰਾ ਵਲੋਂ ਦਿੱਤਾ ਧਰਨਾ

ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)– ਅੱਜ ਸ਼ੂਗਰ ਮਿੱਲ ਪਨਿਆੜ ਦੇ ਮੁਲਾਜ਼ਮਾਂ ਅਤੇ ਮਜਦੂਰਾ ਵਲੋਂ ਮਿਲ‌ ਮਜ਼ਦੂਰ ਯੂਨੀਅਨ‌‌ ਦੀ ਅਗਵਾਈ ਵਿੱਚ ਪੰਜਾਬ‌ ਦੀਆਂ 13‌‌ ਕੋਅਪਰੇਟਿਵ ਮਿਲਾ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ਉਪਰ ਤੀਸਰੇ ਦਿਨ ਵੀ ਹੜਤਾਲ ਵਿੱਚ ਹਿਸਾ ਲਿਆ ਅਤੇ ਮਿਲ਼ ਅੰਦਰ ਸਾਰਾ ਦਿਨ ਧਰਨਾ ਦਿਤਾ‌ ਗਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਪੂਰਨ […]

Continue Reading

ਪੰਜਾਬ ਸਰਕਾਰ ਦੇ ਝੂਠੇ ਲਾਰਿਆ ਖਿਲਾਫ਼ ਝੂਠ ਦੀ ਪੰਡ ਫੂਕੀ ਗਈ – ਯੂਨੀਅਨ ਆਗੂ

ਗੁਰਦਾਸਪੁਰ 26 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ 8 ਨਵੰਬਰ ਤੋਂ ਮੁਕੰਮਲ ਕਲਮਛੋੜ੍ਹ/ਕੰਪਿਊਟਰ ਬੰਦ ਹੜ੍ਹਤਾਲ ਤੇ ਚੱਲ ਰਹੇ ਹਨ ਅਤੇ ਸਰਕਾਰ ਵਲੋ ਅਜੇ ਤੱਕ ਮੁਲਾਜ਼ਮਾ ਦੀਆਂ ਹੱਕੀ ਮੰਗਾਂ ਨਾ ਮੰਨੇ ਜਾਣ ਕਰਕੇ ਮੁਲਾਜ਼ਮ ਜਥੇਬੰਦੀ ਵੱਲੋਂ ਸਰਕਾਰ ਖਿਲਾਫ ਕੀਤੇ ਝੂਠੇ ਲਾਰਿਆ ਦੀ ਪੰਡ ਫੂਕੀ ਗਈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ […]

Continue Reading

ਚੇਅਰਮੈਨ ਰਮਨ ਬਹਿਲ ਨੇ ਇੰਡਸਟਰੀਅਲ ਅਸਟੇਟ ਗੁਰਦਾਸਪੁਰ ਦੀਆਂ ਦਹਾਕਿਆਂ ਪੁਰਾਣੀਆਂ ਸਮੱਸਿਆਵਾਂ ਹੱਲ ਕਰਾਉਣ ਲਈ ਯਤਨ ਸ਼ੁਰੂ ਕੀਤੇ

ਇੰਡਸਟਰੀਅਲ ਅਸਟੇਟ ਦੇ ਨੁਮਾਇੰਦਿਆਂ ਨੂੰ ਨਾਲ ਲੈ ਕੇ ਉਦਯੋਗ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਨਾਲ ਮੁਲਾਕਾਤ ਕੀਤੀ ਗੁਰਦਾਸਪੁਰ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਜ਼ਿਲ੍ਹਾ ਬਣਾਉਣਾ ਮੇਰਾ ਸੁਪਨਾ – ਰਮਨ ਬਹਿਲ ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਦੀ ਇੱਕ ਹੋਰ ਦਹਾਕਿਆਂ ਪੁਰਾਣੀ ਸਮੱਸਿਆ ਦਾ ਹੱਲ ਕਰਵਾਉਣ ਦੀ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਕਾਹਨੂੰਵਾਨ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ

ਨੌਜਵਾਨਾਂ ਨੂੰ ਖੇਡਾਂ ਦੇ ਸਮਾਨ ਦੀਆਂ ਕਿੱਟਾਂ ਵੰਡੀਆਂ ਕਾਹਨੂੰਵਾਨ, ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)– ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਕਾਹਨੂੰਵਾਨ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੌਜਵਾਨਾਂ […]

Continue Reading

ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਅਤੇ ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਇਵਿੰਗ ਸਕਿਲ ਸੈਂਟਰ ਦਾ ਉਦਘਾਟਨ

ਜ਼ਿਲ੍ਹਾ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਹੈਵੀ ਡਿਊਟੀ ਲਾਇਸੰਸ ਬਣਵਾਉਣ ਦੇ ਚਾਹਵਾਨਾਂ ਨੂੰ ਮਿਲੇਗੀ ਵੱਡੀ ਸਹੂਲਤ ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਟਰਾਂਸਪੋਰਟ ਵਿਭਾਗ ਨਾਲ ਮਿਲ ਕੇ ਗੁਰਦਾਸਪੁਰ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਇਵਿੰਗ ਸਕਿਲ ਸੈਂਟਰ (ਜੀ.ਆਈ.ਏ.ਡੀ.ਐੱਸ.) ਖੋਲ੍ਹਿਆ ਗਿਆ ਹੈ, ਜਿਸਦਾ ਉਦਘਾਟਨ ਅੱਜ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਬੇਰੀ ਵਿਖੇ 4000 ਪੌਦਿਆਂ ਵਾਲੇ ਜੰਗਲ ਦਾ ਨੀਂਹ ਪੱਥਰ ਰੱਖਿਆ

ਮਾਨ ਸਰਕਾਰ ਵੱਲੋਂ ਸੂਬੇ ਵਿੱਚ ਜੰਗਲਾਂ ਹੇਠ ਰਕਬੇ ਵਿੱਚ ਕੀਤਾ ਜਾ ਰਿਹਾ ਹੈ ਵਾਧਾ – ਚੇਅਰਮੈਨ ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਹਰਾ-ਭਰਾ ਬਣਾਉਣ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਸੂਬੇ ਵਿੱਚ ਜੰਗਲਾਂ ਹੇਠ ਰਕਬੇ ਵਿੱਚ ਵਾਧਾ ਕੀਤਾ ਜਾ ਰਿਹਾ ਹੈ। […]

Continue Reading

ਭਾਰਤ ਵਿੱਚ 22 ਦਿਨ੍ਹਾਂ ਵਿੱਚ 38 ਲੱਖ ਵਿਆਹ ਹੋਣਗੇ, 4.74 ਲੱਖ ਕਰੋੜ ਰੂਪਏ ਦਾ ਖਰਚ ਹੋਣ ਦਾ ਅਨੁਮਾਨ-ਰਿਜੋਰਟਸ ਐਸੋਸੀਏਸ਼ਨ ਦੇ ਪ੍ਰਧਾਨ

ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)– ਭਾਰਤ ਵਿੱਚ ਮਿਲੀ ਜਾਣਕਾਰੀ ਅਨੁਸਾਰ ਪੂਰੇ ਰਿਜੋਰਟਸ ਐਸੋਸੀਏਸ਼ਨ ਦੇ ਪ੍ਰਧਾਨ ਨੇ ਦੱਸਿਆ ਕਿ ਦੇਸ਼ ਵਿੱਚ 22 ਦਿਨ੍ਹਾਂ ਵਿੱਚ 38 ਲੱਖ ਵਿਆਹ ਹੋਣਗੇ। ਜਿਸ ਵਿੱਚ 4.74 ਲੱਖ ਕਰੋੜ ਰੂਪਏ ਦਾ ਖਰਚ ਕੀਤੇ ਜਾਣ ਦਾ ਅਨੁਮਾਨ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਹ ਫਜੂਲ ਖਰਚੀ ਹੈ। ਇਕ ਮਹੀਨੇ 5 ਲੱਖ ਕਰੋੜ […]

Continue Reading

ਡੇਰਾ ਬਾਬਾ ਨਾਨਕ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਆਪ ਦੀ ਮੀਟਿੰਗ ਚ ਐਮ.ਐਲ.ਏ ਅਮੋਲਕ ਸਿੰਘ ਅਤੇ ਗੁਰਦੀਪ ਸਿੰਘ ਰੰਧਾਵਾ ਨੇ ਕੀਤੀ ਸ਼ਿਰਕਤ

ਡੇਰਾ ਬਾਬਾ ਨਾਨਕ, ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)– ਡੇਰਾ ਬਾਬਾ ਨਾਨਕ ਦੀ ਨਗਰ ਕੌਂਸਲ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਦਾ ਉਦੇਸ਼ ਮਿਉਂਸਿਪਲ ਕਮੇਟੀ ਦੀਆਂ ਚੋਣਾਂ ਚ ਖੜੇ ਹੋਣ ਵਾਲੇ ਉਮੀਦਵਾਰਾਂ ਦੀ ਪ੍ਰੋਫਾਈਲ ਸਕਰੀਨ ਕਰਨਾ ਸੀ । ਇਸ ਮੀਟਿੰਗ ਚ ਹਲਕਾ ਜੈਤੋ ਤੋਂ ਐਮਐਲਏ ਅਮੋਲਕ ਸਿੰਘ […]

Continue Reading