ਜ਼ਿਲ੍ਹਾ ਗੁਰਦਾਸਪੁਰ ਵਿੱਚ ਮੂੰਹ ’ਤੇ ਕੱਪੜਾ ਪਾ ਕੇ ਜਾਂ ਮੂੰਹ ਨੂੰ ਕਵਰ ਕਰਕੇ ਪੈਦਲ ਚੱਲਣ ਜਾਂ ਵਾਹਨ ਚਲਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 1 ਨਵੰਬਰ (ਸਰਬਜੀਤ ਸਿੰਘ)– ਸੁਭਾਸ਼ ਚੰਦਰ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਮੂੰਹ ’ਤੇ ਕੱਪੜਾ ਪਾ ਕੇ ਜਾਂ ਮੂੰਹ ਨੂੰ ਕਵਰ ਕਰਕੇ ਪੈਦਲ ਚੱਲਣ ਜਾਂ ਵਾਹਨ ਚਲਾਉਣ ’ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਜ਼ਿਲ੍ਹੇ ਵਿੱਚ ਸੁਰੱਖਿਆ, […]

Continue Reading

ਦਿਵਾਲੀ ਮੌਕੇ ਪਟਾਖੇ ਵੇਚਣ ਦੇ ਆਰਜ਼ੀ ਲਾਇਸੰਸਾਂ ਲਈ ਲੱਕੀ ਡਰਾਅ 6 ਨਵੰਬਰ ਨੂੰ ਕੱਢੇ ਜਾਣਗੇ

ਗੁਰਦਾਸਪੁਰ, 1 ਨਵੰਬਰ (ਸਰਬਜੀਤ ਸਿੰਘ)– ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਦਿਵਾਲੀ ਦੇ ਤਿਉਹਾਰ ਦੇ ਮੌਕੇ ’ਤੇ ਪਟਾਖੇ ਸਟੋਰ ਕਰਨ ਅਤੇ ਵੇਚਣ ਦੇ ਆਰਜ਼ੀ ਲਾਇਸੰਸ ਤਹਿਸੀਲ ਵਾਈਜ ਲੱਕੀ ਡਰਾਅ ਰਾਹੀਂ ਜਾਰੀ ਕੀਤੇ ਜਾਣੇ ਹਨ। ਇਨ੍ਹਾਂ ਆਰਜੀ ਲਾਇਸੰਸਾਂ ਸਬੰਧੀ ਅਰਜੀਆਂ ਨਾਲ ਸਕਿਓਰਿਟੀ ਵਜੋਂ 35000 […]

Continue Reading

ਬਾਈਪਾਸ ਦੀ ਸੜਕ ਬਣਾਉਣ ਦੀ ਲੰਬੇ ਅਰਸੇ ਤੋਂ ਮੰਗ ਨੂੰ ਚੇਅਰਮੈਨ ਰਮਨ ਬਹਿਲ ਨੇ ਕੀਤੀ ਪੂਰੀ

ਬਾਈਪਾਸ ਦੀ ਸੜਕ ਉੱਪਰ ਪ੍ਰੀਮਿਕਸ ਪੈਣ ਦਾ ਕੰਮ ਸ਼ੁਰੂ ਹੋਇਆ ਹੁਣ ਵਿਕਾਸ ਦੇ ਕੰਮ ਨਿਰਵਿਘਨ ਰਹਿਣਗੇ ਜਾਰੀ-ਬਹਿਲ ਗੁਰਦਾਸਪੁਰ, 1 ਨਵੰਬਰ (ਸਰਬਜੀਤ ਸਿੰਘ)— ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਵਾਸੀਆਂ ਦੀ ਇੱਕ ਪੁਰਾਣੀ ਸਮੱਸਿਆ ਨੂੰ ਹੱਲ ਕਰਦਿਆਂ ਅੱਜ ਬੱਬਰੀ ਬਾਈਪਾਸ ਤੋਂ ਤ੍ਰਿਮੋ ਰੋਡ ਬਾਈਪਾਸ ਗੁਰਦਾਸਪੁਰ ਦੀ ਸੜਕ ਉੱਪਰ ਪ੍ਰੀਮਿਕਸ ਪਵਾਉਣ ਦੇ ਕੰਮ […]

Continue Reading

ਸਰਦਾਰ ਹਰੀ ਸਿੰਘ ਨਲੂਆ ਜੋਸ਼ ਉਤਸਵ ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ

ਵਿਧਾਇਕ ਸ਼ੈਰੀ ਕਲਸੀ, ਚੇਅਰਮੈਨ ਰਮਨ ਬਹਿਲ, ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਵੀ ਸਮਾਪਤੀ ਸਮਾਗਮ ਦੌਰਾਨ ਭਰੀ ਹਾਜ਼ਰੀ ਗੁਰਦਾਸਪੁਰ, 31 ਅਕਤੂਬਰ ( ਸਰਬਜੀਤ ਸਿੰਘ) – ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਵੱਲੋਂ ਸਰਦਾਰ ਹਰੀ ਸਿੰਘ ਨਲੂਆ ਨੂੰ ਸਮਰਪਿਤ ਗੁਰਦਾਸਪੁਰ ਵਿਖੇ ਕਰਵਾਇਆ ਗਿਆ ਤਿੰਨ ਰੋਜ਼ਾ ‘ਜੋਸ਼ ਉਤਸਵ’ ਬੀਤੀ ਦੇਰ ਸ਼ਾਮ ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ। ਸ਼ਹੀਦ […]

Continue Reading

ਭਾਰਤ ਚੋਣ ਕਮਿਸ਼ਨ ਦੇ ਅੰਡਰ ਸੈਕਟਰੀ ਵੱਲੋਂ ਐੱਫ.ਐੱਲ.ਸੀ. ਹਾਲ ਵਿੱਚ ਰੱਖੀਆਂ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦਾ ਨਿਰੀਖਣ

ਗੁਰਦਾਸਪੁਰ, 31 ਅਕਤੂਬਰ ( ਸਰਬਜੀਤ ਸਿੰਘ ) – ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ, ਦੇ ਅੰਡਰ ਸੈਕਟਰੀ ਸ੍ਰੀ ਓ.ਪੀ. ਸਾਹਨੀ ਵੱਲੋਂ ਬੀਤੀ ਸ਼ਾਮ ਜ਼ਿਲ੍ਹਾ ਗੁਰਦਾਸਪੁਰ ਵਿਖੇ ਐੱਫ.ਐੱਲ.ਸੀ. ਹਾਲ ਵਿੱਚ ਰੱਖੀਆਂ ਗਈਆਂ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ, ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ […]

Continue Reading

ਡਿਪਟੀ ਕਮਿਸ਼ਨਰ ਨੇ ਨਵੇਂ ਫ਼ਰਦ ਕੇਂਦਰ ਦਾ ਉਦਘਾਟਨ ਕੀਤਾ

ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਵਚਨਬੱਧ – ਡਿਪਟੀ ਕਮਿਸ਼ਨਰ ਗੁਰਦਾਸਪੁਰ, 31 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਬਲਾਕ-ਬੀ ਵਿਖੇ ਨਵੇਂ ਬਣੇ ਫਰਦ ਕੇਂਦਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ੍ਰੀ ਲਕਸ਼ੇ ਕੁਮਾਰ ਜ਼ਿਲ੍ਹਾ ਮਾਲ ਅਫਸਰ ਗੁਰਦਾਸਪੁਰ, ਸ੍ਰੀਮਤੀ ਰਾਜਵਿੰਦਰ […]

Continue Reading

ਬੀ.ਐੱਲ.ਓਜ਼. ਵੱਲੋਂ 4 ਤੇ 5 ਨਵੰਬਰ ਅਤੇ 2 ਤੇ 3 ਦਸੰਬਰ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ

ਗੁਰਦਾਸਪੁਰ, 31 ਅਕਤੂਬਰ (ਸਰਬਜੀਤ ਸਿੰਘ ) – ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ […]

Continue Reading

ਮਜ਼ਦੂਰ ਮੁਕਤੀ ਮੋਰਚਾ ਅਤੇ ਸੀਪੀਆਈ ਐਮਐਲ ਲਿਬਰੇਸ਼ਨ ਵੱਲੋਂ ਪ੍ਰਾਈਵੇਟ ਫਾਈਨਾਂਸ ਕੰਪਨੀਆਂ ਵਿਰੁੱਧ ਰੈਲੀ ਕਰਕੇ ਬਾਜ਼ਾਰ ਵਿੱਚ ਪ੍ਰਦਰਸ਼ਨ

ਬਟਾਲਾ, ਗੁਰਦਾਸਪੁਰ, 31 ਅਕਤੂਬਰ ( ਸਰਬਜੀਤ ਸਿੰਘ)— ਅੱਜ ਸੁਖਾ ਸਿੰਘ ਮਹਿਤਾਬ ਸਿੰਘ ਪਾਰਕ ਵਿਖੇ ਮਜ਼ਦੂਰ ਮੁਕਤੀ ਮੋਰਚਾ ਅਤੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਪ੍ਰਾਈਵੇਟ ਫਾਈਨਾਂਸ ਕੰਪਨੀਆਂ ਵਿਰੁੱਧ ਰੈਲੀ ਕਰਕੇ ਬਾਜ਼ਾਰ ਵਿਚ ਪ੍ਰਦਰਸ਼ਨ ਕੀਤਾ। ਇਸ ਸਮੇਂ ਬੋਲਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਸਹਾਇਕ ਸਕੱਤਰ ਕਾਮਰੇਡ ਵਿਜੇ ਕੁਮਾਰ ਸੋਹਲ, ਜ਼ਿਲ੍ਹਾ ਪ੍ਰਧਾਨ ਦਲਬੀਰ ਭੋਲਾ ਮਲਕਵਾਲ, ਏਕਟੂ […]

Continue Reading

ਸੰਸਾਰ ਦਾ ਸਭ ਤੋਂ ਵੱਡਾ ਅੱਤਵਾਦੀ ਕੌਣ ?

ਗੁਰਦਾਸਪੁਰ, 31 ਅਕਤੂਬਰ ( ਸਰਬਜੀਤ ਸਿੰਘ)– ਪੱਛਮੀ ਮੀਡੀਆ ਰਾਹੀਂ ਲਗਾਤਾਰ ਹਮਾਸ ਨੂੰ ਅੱਤਵਾਦੀ ਕਿਹਾ ਜਾ ਰਿਹਾ ਹੈ ਤੇ ਇਸ ਬਹਾਨੇ ਗਾਜਾ ਪੱਟੀ ਦੇ ਲੋਕਾਂ ਦੀ ਨਸਲਕੁਸ਼ੀ ਕੀਤੀ ਜਾ ਰਹੀ ਹੈ।ਅਮਰੀਕੀ ਸਾਮਰਾਜ, ਜਿਊਨਵਾਦੀ ਇਜ਼ਰਾਈਲੀ ਹਾਕਮ ਤੇ ਉਸਦੀ ਫੌਜ ਜਿਸਨੇ ਹੁਣ ਤੱਕ 8000 ਫਲਸਤੀਨੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ, ਇਨ੍ਹਾਂ ਮੌਤ ਦੇ ਘਾਟ ਉਤਾਰ ਦਿੱਤੇ ਗਏ […]

Continue Reading

ਚੇਅਰਮੈਨ ਰਮਨ ਬਹਿਲ ਦੇ ਕੰਮ ਤੋਂ ਖੁਸ਼ ਹੋ ਕੇ ਨੌਜਵਾਨ ਸਮਾਜ ਸੇਵੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ

ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜਾਰੀ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ ਕਾਰਨ ਹਰੇਕ ਵਰਗ ਦੇ ਲੋਕ ਪਾਰਟੀ ਨਾਲ ਜੁੜ ਰਹੇ-ਚੇਅਰਮੈਨ ਹਰਮਨ ਬਹਿਲ ਗੁਰਦਾਸਪੁਰ, 31 ਅਕਤੂਬਰ ( ਸਰਬਜੀਤ ਸਿੰਘ)-ਗੁਰਦਾਸਪੁਰ ਸ਼ਹਿਰ ਨਾਲ ਸਬੰਧਿਤ ਨੌਜਵਾਨ ਸਮਾਜ ਸੇਵੀ ਅਤੇ ਦੋ ਵਾਰ ਨਗਰ ਕੌਂਸਲ ਦੀਆਂ ਚੋਣਾਂ ਲੜ ਚੁੱਕੇ ਨੌਜਵਾਨ ਸਾਹਿਲ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ […]

Continue Reading