1 ਨਵੰਬਰ ਨੂੰ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ- ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ

ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਸੀਨੀਅਰ ਸੀਟੀਜ਼ਨ ਦੀ ਭਲਾਈ ਸਬੰਧੀ ਇੱਕ ਵਿਸ਼ੇਸ਼ ਕੈਂਪ 1 ਨਵੰਬਰ 2023 ਨੂੰ ਸਵੇਰੇ 10:00 ਵਜੇ ਸਿਵਲ ਹਸਪਤਾਲ ਬੱਬਰੀ ਗੁਰਦਾਸਪੁਰ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਨੇ […]

Continue Reading

520 ਗ੍ਰਾਮ ਹੈਰੋਇਨ ਅਤੇ 14.38 ਲੱਖ ਰੂਪਏ ਡਰੱਗ ਮਨੀ ਸਮੇਤ 2 ਤਸੱਕਰ ਕਾਬੂ

ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਗੁਰਦਾਸਪੁਰ ਪੁਲਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ 520 ਗ੍ਰਾਮ ਹੈਰੋਇੰਨ ਅਤੇ 14,38,500 ਰੁਪਏ ਡਰੱਗ ਮਨੀ ਸਮੇਤ 2 ਨੂੰ ਕਾਬੂ ਕੀਤਾ ਗਿਆ। ਸੀਨੀਅਰ ਕਪਤਾਨ ਪੁਲਸ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਸ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾ ਤਹਿਤ ਨਸ਼ਿਆਂ ਖਿਲਾਫ ਵਿੱਡੀ ਗਈ […]

Continue Reading

ਸਰਕਾਰ ਵੱਲੋਂ ਜਾਰੀ ਕੀਤੇ ਤਾਜੇ ਅੰਕੜਿਆਂ ਵਿੱਚ ਭਾਰਤ ਦੇ ਮਜਦੂਰਾਂ ਦੀਆਂ ਜੀਵਨ ਹਾਲਤਾਂ ਸਬੰਧੀ ਤੱਥ ਸਾਹਮਣੇ ਆਏ ਹਨ

ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਭਾਰਤ ਵਿੱਚ ਇੱਕ ਕੱਚੇ ਮਜਦੂਰ ਦੀ ਔਸਤ ਦਿਹਾੜੀ ਸਿਰਫ 403 ਰੁਪਈਏ ਹੈ ਜੋਕਿ ਤਕਰੀਬਨ 12 ਹਜਾਰ ਰੁਪਈਆ ਪ੍ਰਤੀ ਮਹੀਨਾ ਬਣਦੀ ਹੈ ਜੇਕਰ ਮਜਦੂਰ ਨੂੰ 30 ਦਿਨ ਕੰਮ ਮਿਲੇ (ਜੋ ਬਹੁਤੇ ਕੱਚੇ ਮਜਦੂਰਾਂ ਲਈ ਸੰਭਵ ਨਹੀਂ ਹੈ)। ਵਧਦੀ ਮਹਿੰਗਾਈ ਤੇ ਲੋਕਾਈ ਦੀਆਂ ਭੈੜੀਆਂ ਜੀਵਨ ਹਾਲਤਾਂ ਨੂੰ ਦੇਖਦਿਆਂ ਦੋਹੇਂ ਭਾਰਤ ਸਰਕਾਰ ਤੇ […]

Continue Reading

ਲਿਬਰੇਸ਼ਨ ਨੇ ਸੂਬਾ ਪਧਰੀ ਮੀਟਿੰਗ ਵਿੱਚ ਪ੍ਰਾਂਤਕ, ਕੌਮੀ ਅਤੇ ਕੌਮਾਂਤਰੀ ਹਾਲਤਾਂ ਉਪਰ ਕੀਤੀ ਚਰਚਾ

ਬਟਾਲਾ, ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਗੁਲਜ਼ਾਰ ਸਿੰਘ ਭੁੰਬਲੀ ਦੀ ਪ੍ਰਧਾਨਗੀ ਹੇਠ ਕੀਤੀ ਆਪਣੀ ਦੋ ਦਿਨਾਂ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ, ਦੇਸ਼ ਅਤੇ ਕੌਮਾਂਤਰੀ ਹਾਲਤਾਂ ਉਪਰ ਗੰਭੀਰ ਵਿਚਾਰ ਚਰਚਾ ਕੀਤੀ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ […]

Continue Reading

ਸੜਕਾਂ ਤੇ ਫਿਰਦੇ ਦੋ ਲੱਖ ਅਵਾਰਾ ਪਸ਼ੂ ਅਜੇ ਵੀ ਲੋਕਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਕਰ ਰਹੇ ਹਨ

ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਮਾਨ ਸਾਹਿਬ ਤੁਸੀਂ ਮਾਨਸਾ ਕੈਬਨਿਟ ਮੀਟਿੰਗ ਚ ਐਲਾਨ ਕੀਤਾ ਸੀ ਕਿ ਅਵਾਰਾ ਪਸ਼ੂਆਂ ਦੇ ਮਸਲੇ ਦਾ ਜਲਦੀ ਪੱਕਾ ਹੱਲ ਕੀਤਾ ਜਾਵੇਗਾ ਪਰ ਸੜਕਾਂ ਤੇ ਫਿਰਦੇ ਦੋ ਲੱਖ ਅਵਾਰਾ ਪਸ਼ੂ ਅਜੇ ਵੀ ਲੋਕਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਕਰ ਰਹੇ ਹਨ। ਅਵਾਰਾ ਪਸ਼ੂਆਂ ਨੂੰ ਸਾਂਭਣ ਲਈ ਲੋਕ ਕਰੋੜਾਂ ਰੁਪਏ ਦਾ […]

Continue Reading

ਪਿੰਡ ਤੁੰਗ ‘ਚ ਸਾਬਕਾ ਸਰਪੰਚ ਜਸਪਾਲ ਸਿੰਘ ਨੇ ਕਬੂਲੀ ਰਮਨ ਬਹਿਲ ਦੀ ਅਗਵਾਈ

ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ਦਾ ਕੀਤਾ ਐਲਾਨ ਆਮ ਆਦਮੀ ਪਾਰਟੀ ਦਾ ਗ੍ਰਾਫ ਵੱਧਦਾ ਵੇਖ ਕੇ ਰਵਾਇਤੀ ਪਾਰਟੀਆਂ ਵਿੱਚ ਚਿੱਚੜਾਪਨ ਵਧਿਆ ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)-ਗੁਰਦਾਸਪੁਰ ਵਿਧਾਨ ਸਭਾ ਹਲਕੇ ਅੰਦਰ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਯਤਨਸ਼ੀਲ ਹਲਕਾ ਇੰਚਾਰਜ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੂੰ ਹਲਕੇ ਦੇ ਪਿੰਡ […]

Continue Reading

27 ਤੋਂ 29 ਅਕਤੂਬਰ ਤੱਕ ਗੁਰਦਾਸਪੁਰ ਵਿਖੇ ਹੋਵੇਗਾ ‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸਵ’ – ਡਿਪਟੀ ਕਮਿਸ਼ਨਰ

ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਕਰਨਗੇ ‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸਵ’ ਦਾ ਉਦਘਾਟਨ ਜੋਸ਼ ਉਤਸਵ ਦੌਰਾਨ ਢਾਡੀ ਵਾਰਾਂ, ਗਤਕਾ, ਨਾਟਕ ਤੇ ਹੋਰ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ ਸਿੱਧ ਪੰਜਾਬੀ ਲੋਕ ਗਾਇਕ ਰਾਜਵੀਰ ਜਵੰਦਾ, ਗੁਰਵਿੰਦਰ ਬਰਾੜ ਤੇ ਹਰਭਜਨ ਸ਼ੇਰਾ ਤਿੰਨੇ ਦਿਨ ਜੋਸ਼ ਉਤਸਵ ਦੌਰਾਨ ਬੰਨਣਗੇ ਰੰਗ ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ 27 ਤੋਂ […]

Continue Reading

ਕੰਪਿਊਟਰ ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਫੂੰਕਿਆ ਗਿਆ ਪੁਤਲਾ, ਕੀਤੀ ਨਾਅਰੇਬਾਜੀ

ਪੰਜਾਬ ਸਰਕਾਰ ਨਿਯੁਕਤੀ ਪੱਤਰ ਵਿੱਚ ਦਰਜ ਸੇਵਾ ਸ਼ਰਤਾ ਅਤੇ ਲਾਭਾ ਸੰਬੰਧੀ ਲਿਖਤੀ ਵਾਅਦਿਆਂ ਤੋਂ ਮੁੱਕਰੀ ਗੁਰਦਾਸਪੁਰ, 24 ਅਕਤੂਬਰ (ਸਰਬਜੀਤ ਸਿੰਘ)– ਕੰਪਿਊਟਰ ਅਧਿਆਪਕ ਯੂਨੀਅਨ ਜਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਗੁਰਪਿੰਦਰ ਸਿੰਘ ਅਤੇ ਜਨਰਲ ਸਕੱਤਰ ਨਰਿੰਦਰਪਾਲ ਦੀ ਅਗੁਵਾਈ ਹੇਠ ਪੰਜਾਬ ਸਰਕਾਰ ਦੇ ਲਾਰੇ ਲੱਪੇ ਤੇ ਢਿੱਲ ਮੱਠ ਨੀਤੀ ਦਾ ਵਿਰੋਧ ਕਰਦਿਆਂ ਅੱਜ ਪੰਜਾਬ ਸਰਕਾਰ ਦਾ ਪੁਤਲਾ ਫੂੰਕਿਆ ਗਿਆ […]

Continue Reading

ਸਾਰੇ ਦੇਸ਼ ਵਾਸੀਆਂ ਨੂੰ ਜੋਸ਼ ਨਿਊਜ਼ ਵੈਬਸਾਈਟ ਵੱਲੋਂ ਦਸ਼ਹਿਰਾ ਤਿਉਹਾਰ ਦੀਆਂ ਸ਼ੁਭਕਾਮਨਾਵਾਂ।

ਗੁਰਦਾਸਪੁਰ, 24 ਅਕਤੂਬਰ (ਸਰਬਜੀਤ ਸਿੰਘ)–ਸਾਰੇ ਦੇਸ਼ ਵਾਸੀਆਂ ਨੂੰ ਜੋਸ਼ ਨਿਊਜ਼ ਵੈਬਸਾਈਟ ਵੱਲੋਂ ਦਸ਼ਹਿਰਾ ਤਿਉਹਾਰ ਦੀਆਂ ਸ਼ੁਭਕਾਮਨਾਵਾਂ।

Continue Reading