ਐੱਸ.ਡੀ.ਐੱਮ. ਅਮਨਦੀਪ ਕੌਰ ਘੁੰਮਣ ਨੇ ਗੁਰਦਾਸਪੁਰ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜਾ ਲਿਆ

ਮੰਡੀਆਂ ਵਿੱਚ ਕਿਸਾਨਾਂ ਨੂੰ ਫਸਲ ਵੇਚਣ ਸਮੇਂ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ – ਐੱਸ.ਡੀ.ਐੱਮ. ਗੁਰਦਾਸਪੁਰ ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)– ਐੱਸ.ਡੀ.ਐੱਮ. ਗੁਰਦਾਸਪੁਰ ਅਮਨਦੀਪ ਕੌਰ ਘੁੰਮਣ ਵੱਲੋਂ ਅੱਜ ਦਾਣਾ ਮੰਡੀ ਗੁਰਦਾਸਪੁਰ ਦਾ ਦੌਰਾ ਕਰਕੇ ਚਲ ਰਹੀ ਝੋਨੇ ਦੀ ਖਰੀਦ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਫਸਲ ਵੇਚਣ ਆਏ ਕਿਸਾਨਾਂ ਅਤੇ ਆੜ੍ਹਤੀਆਂ ਨਾਲ […]

Continue Reading

ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ, ਜ਼ਮੀਨ ’ਚ ਮਿਲਾ ਕੇ ਕਣਕ ਦੀ ਬਿਜਾਈ ਕੀਤੀ ਜਾਵੇ – ਮੁੱਖ ਖੇਤੀਬਾੜੀ ਅਫ਼ਸਰ

ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ ਤੇ ਖਾਦਾਂ ਘੱਟ ਪਾਉਣ ਦੀ ਲੋੜ ਪੈਂਦੀ ਹੈ ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)–ਇੱਕ ਏਕੜ ਝੋਨੇ ਦੀ ਫਸਲ ਤੋਂ ਤਕਰੀਬਨ ਢਾਈ ਤੋਂ ਤਿੰਨ ਟਨ ਪਰਾਲੀ ਪੈਦਾ ਹੁੰਦੀ ਹੈ ਅਤੇ ਇੱਕ ਟਨ ਪਰਾਲੀ ਸਾੜਨ ਨਾਲ ਅਸੀਂ 400 ਕਿਲੋ ਜੈਵਿਕ ਕਾਰਬਨ, 5.5 ਕਿਲੋ ਨਾਈਟਰੋਜਨ, […]

Continue Reading

ਫਸਲਤੀਨੀ ਲੋਕ ਟਾਕਰਾ ਜਿੰਦਾਬਾਦ-ਪਾਵਲ ਕੁੱਸਾ

ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਸੰਸਾਰ ਸਾਮਰਾਜ ਇਸ ਯੁੱਗ ਦੀ ਸਭ ਤੋਂ ਵੱਡੀ ਅਲਾਮਤ ਹੈ। ਇਹ ਦੁਨੀਆ ‘ਤੇ ਪਸਰੀ ਵਹਿਸ਼ਤ ਦਾ ਸੋਮਾ ਬਣਿਆ ਹੋਇਆ ਹੈ। ਇਕ ਵਰਤਾਰੇ ਵਜੋਂ ਹੋਂਦ ਵਿੱਚ ਆਉਣ ਤੋਂ ਲੈ ਕੇ ਮਨੁੱਖਤਾ ਖਿਲਾਫ ਇਸਦੇ ਅਪਰਾਧਾਂ ਦੇ ਅਣਗਿਣਤ ਸਿਆਹ ਪੰਨੇ ਹਨ। ਅਜਿਹਾ ਹੀ ਇੱਕ ਪੰਨਾ ਹੁਣ ਫਿਰ ਸੰਸਾਰ ਦੇ ਲੋਕਾਂ ਸਾਹਮਣੇ ਪੇਸ਼ ਹੋ […]

Continue Reading

ਸਨਾਤਨ ’ਤੇ ਬਹਿਸ, ਸਰਮਾਏਦਾਰੀ ਦਾ ਵਿਚਾਰਧਾਰਕ ਗਲਬਾ ਅਤੇ ਫਾਸ਼ੀਵਾਦ ਦਾ ਖਤਰਾ

ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਇਹਨੀਂ ਦਿਨੀਂ ਸਨਾਤਨ ਦੇ ਨਾਂ ’ਤੇ ਸਾਰੇ ਮੁਲਕ ਵਿੱਚ ਬਹਿਸ ਛਿੜੀ ਹੋਈ ਹੈ। ਸਤੰਬਰ ਦੇ ਸ਼ੁਰੂ ਵਿੱਚ ਤਾਮਿਲਨਾਡੂ ਦੇ ਲੇਖਕਾਂ ਅਤੇ ਕਲਾਕਾਰਾਂ ਦੇ ਇੱਕ ਸੰਮੇਲਨ ਵਿੱਚ, ਉਦੈ ਨਿਧੀ ਸਟਾਲਨ ਇੱਕ ਬਿਆਨ ਦਿੰਦਾ ਹੈ ਕਿ ਸਨਾਤਨ ਇੱਕ ਬਿਮਾਰੀ ਹੈ, ਮਲੇਰੀਆ, ਡੇਂਗੂ ਅਤੇ ਕਰੋਨਾ ਵਾਇਰਸ ਵਾਂਗ। ਬਿਮਾਰੀ ਦਾ ਵਿਰੋਧ ਨਹੀਂ ਕੀਤਾ ਜਾਂਦਾ। […]

Continue Reading

ਪੰਜਾਬ ਹਰਿਆਣਾ ਹਾਈਕੋਰਟ ਨੇ ਲੋਕਾਂ ਤੇ ਵਿਰੋਧੀਆਂ ਵੱਲੋਂ ਸਰਕਾਰ ਦੀ ਨਸ਼ਿਆਂ ਵਿਰੁੱਧ ਕੀਤੀ ਜਾ ਢਿੱਲ ਮੱਠ ਵਾਲੇ ਇਲਜ਼ਾਮ ਤੇ ਮੋਹਰ ਲਾਈ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਵਿੱਚੋ ਨਸ਼ਿਆਂ ਨੂੰ ਇੱਕ ਮਹੀਨੇ’ਚ ਖਤਮ ਕਰਨ ਦਾ ਵਾਹਦਾ ਕਰਕੇ ਸਰਕਾਰ ਬਣਾਉਣ ਵਾਲੀ ਭਗਵੰਤ ਮਾਨ ਦੀ ਆਪ ਸਰਕਾਰ ਨਸ਼ਿਆਂ ਦੇ ਖਿਲਾਫ ਲੜਨ ਲਈ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਨਿੱਤ ਦਿਨ ਨਸ਼ੇ ਦੇ ਓਵਰਡਓਜ ਨਾਲ ਕੋਈ ਨਾ ਕੋਈ ਪੰਜਾਬ ਦਾ ਪੁੱਤ ਮਰ ਰਿਹਾ ਹੈ ,ਨਸ਼ਾ ਪਹਿਲਾਂ ਦੀ ਬਜਾਏ ਹੋਰ […]

Continue Reading

ਅੱਜ ਜ਼ਿਲ੍ਹਾ ਗੁਰਦਾਸਪੁਰ ਪਹੁੰਚਣਗੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ

ਸਰਹੱਦੀ ਪਿੰਡਾਂ ਦੇ ਸਰਪੰਚਾਂ ਤੇ ਮੋਹਤਬਰਾਂ ਦੇ ਹੋਣਗੇ ਰੂਬਰੂ ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮਿਤੀ 13 ਅਕਤੂਬਰ ਨੂੰ ਬਲਾਕ ਕਲਾਨੌਰ ਦੇ ਪਿੰਡ ਨੜਾਂਵਾਲੀ ਵਿਖੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰਾਂ ਦੇ ਰੂਬਰੂ ਹੋਣਗੇ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਸੀਨੀਅਰ ਹਾਈ ਸਕੂਲ ਨੜਾਂਵਾਲੀ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਵੀ […]

Continue Reading

13 ਅਕਤੂਬਰ ਨੂੰ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਵਿਖੇ ਬੈਂਕਿੰਗ ਸੈਕਟਰ ਦੀਆਂ ਅਸਾਮੀਆਂ ਦੀ ਹੋਵੇਗੀ ਇੰਟਰਵਿਊ

ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਿਤੀ 13 ਅਕਤੂਬਰ 2023 ਦਿਨ ਸ਼ੁਕਰਵਾਰ ਨੂੰ ਜ਼ਿਲ੍ਹਾ […]

Continue Reading

ਗੁੜ ਵਿੱਚ ਮਿਲਾਵਟ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਕੱਸੇਗਾ ਸਿਕੰਜਾ

ਡਿਪਟੀ ਕਮਿਸ਼ਨਰ ਨੇ ਫੂਡ ਸੇਫ਼ਟੀ ਟੀਮਾਂ ਨੂੰ ਚੈਕਿੰਗ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਹਾਇਕ ਕਮਿਸ਼ਨਰ, ਫੂਡ ਦੀ ਡਿਊਟੀ ਲਗਾਈ ਹੈ ਕਿ ਉਹ ਆਪਣੀ ਫੂਡ ਸੇਫਟੀ ਦੀਆਂ ਟੀਮਾਂ ਸਮੇਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਸੜਕ ਕਿਨਾਰੇ ਲੋਕਾਂ ਵਲੋਂ ਬਣਾਏ ਜਾ ਰਹੇ ਗੁੜ ਦੀ ਕੁਆਲਟੀ ਅਤੇ ਉਸਦੇ ਆਸ-ਪਾਸ […]

Continue Reading

ਪਿੰਡ ਹਰਦੋ ਝੰਡੇ ਵਿੱਚ ਕੈਪਟਨ ਸੁਖਜੀਤ ਸਿੰਘ ਨੇ ਨਸ਼ਾ ਤਸੱਕਰਾਂ ਖਿਲਾਫ ਵਿੱਢੀ ਮੁਹਿੰਮ

ਨਸ਼ਾ ਤਸੱਕਰਾਂ ਨੂੰ ਫੜ ਕੇ ਯੋਗ ਵਿਧੀ ਅਪਣਾ ਕੇ ਜੇਲਾਂ ਵਿੱਚ ਡੱਕਿਆ ਜਾਵੇਗਾ-ਐਸ.ਪੀ ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਕਿਸਾਨ ਮਜਦੂਰ ਯੂਨੀਅਨ ਦੇ ਸੂਬਾਈ ਪ੍ਰਧਾਨ ਅਤੇ ਸੇਵਾ ਮੁੱਕਤ ਕੈਪਟਨ ਸੁਖਜੀਤ ਸਿੰਘ ਹਰਦੋਝੰਡੇ ਨੇ ਆਪਣੇ ਪਿੰਡ ਵਿੱਚ ਸਰਵਸੰਮਤੀ ਨਾਲ ਫੈਸਲਾ ਕੀਤਾ ਹੈ ਕਿ ਜੋ ਵੀ ਨਸ਼ਾ ਤਸੱਕਰ ਦਾ ਕੰਮ ਕਰੇਗਾ, ਉਸ ਨੂੰ ਫੜ ਕੇ ਮੌਕੇ ਤੇ […]

Continue Reading

ਹੁਣ ਇੰਝ ਹੋਇਆ ਕਰਨਗੀਆਂ ਰਜਿਸਟਰੀਆਂ, ਸਰਕਾਰ ਨੇ ਕੀਤਾ ਫੌਰਮੈਟ ਜਾਰੀ

ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਨੇ ਸੂਬੇ ਵਿੱਚ ਰਜਿਸਟਰੀਆਂ ਕਰਵਾਉਣ ਲਈ ਇੱਕ ਫੋਰਮੈਟ ਕੀਤਾ ਹੈ, ਉਸੇ ਹੀ ਫੋਰਮੈਟ ਵਿੱਚ ਹਮੇਸ਼ਾ ਰਜਿਸਟਰੀਆਂ ਹੋਇਆ ਕਰਨਗੀਆ, ਜਿਸਦੀ ਕਾਪੀ ਪੰਜਾਬ ਦੇ ਸਮੂਹ ਐਸ.ਡੀ.ਐਮ, ਡਿਪਟੀ ਕਮਿਸ਼ਨਰ ਤੋਂ ਇਲਾਵਾ ਰਜਿਸਟਰਾਰ ਸੰਯੁਕਤ,ਸਬ ਰਜਿਟਰਾਰ ਅਤੇ ਵਸਨੀਕਾਂ ਨਵੀਸਾਂ ਨੂੰ ਭੇਜੀਆਂ ਗਈਆਂ ਹਨ। ਤਾਂ ਜੋ ਇਸ ਦੇ ਆਧਾਰ ਹੀ ਤੇ ਭਵਿੱਖ ਮਾਲ ਵਿਭਾਗ […]

Continue Reading