ਸੰਯੁਕਤ ਕਿਸਾਨ ਮੋਰਚੇ ਦੀਆਂ ਮਜ਼ਦੂਰ ਕਿਸਾਨ ਜਥੇਬੰਦੀਆਂ ਵੱਲੋਂ ਨਜਾਇਜ਼ ਕਬਜ਼ਾ ਕਰਨ ਦੇ ਵਿਰੁੱਧ ਕੀਤੀ ਗਈ ਰੈਲੀ
ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੀਆਂ ਮਜ਼ਦੂਰ ਕਿਸਾਨ ਜਥੇਬੰਦੀਆਂ ਨੇ ਡੇਰਾ ਬਾਬਾ ਨਾਨਕ ਦੇ ਪਿੰਡ ਘਣੀਆਂ ਕੇ ਬੇਟ ਦੇ ਦਲਿਤ ਪਰਿਵਾਰ ਜਗੀਰ ਸਿੰਘ ਸਾਹਬਾ ਦੀ ਜ਼ਮੀਨ ਉਪਰ ਕੁਝ ਧਨਾਢਾ ਵਲੋਂ ਨਜਾਇਜ਼ ਕਬਜ਼ਾ ਕਰਨ ਦੇ ਵਿਰੁੱਧ ਸੁਖਾ ਸਿੰਘ ਮਹਿਤਾਬ ਸਿੰਘ ਪਾਰਕ ਵਿਖੇ ਰੈਲੀ ਕੀਤੀ। ਰੈਲੀ ਵਿਚ ਬੋਲਦਿਆਂ ਮੋਰਚੇ ਦੇ ਆਗੂ ਰਾਜਗੁਰਵਿਦਰ ਸਿੰਘ, ਹਰਜੀਤ […]
Continue Reading

