ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹਾਦਤ ਦਿਵਸ ਨੂੰ ਸਮਰਪਿਤ ਸਰਕਾਰੀ ਕਾਲਜ ਗੁਰਦਾਸਪੁਰਵਿਖੇ ਸਮਾਗਮ
ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)– ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹਾਦਤ ਦਿਵਸ ਦੇ ਮੌਕੇ ਤੇ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਦੀ ਸ਼ੁਰੂਆਤ ਸ਼ਰਧਾ ਭਾਵਨਾ ਨਾਲ ਕੀਤੀ ਗਈ।ਵਇਸ ਮੌਕੇ ਅਦੁਤੀ ਕੀਰਤਨ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ। ਸ਼ਬਦ ਗਾਇਨ ਉਪਰੰਤ ਇਕ ਅਦੁਤੀ ਸੈਮੀਨਾਰ ਕਰਵਾਇਆ ਗਿਆ […]
Continue Reading

