ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਮੁਫਤ ਡੇਅਰੀ ਸਿਖਲਾਈ ਦੇਣ ਲਈ ਕੌਸਲਿੰਗ 17 ਜੁਲਾਈ ਨੂੰ
ਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ)– ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲਾ ਗੁਰਦਾਸਪੁਰ ਵਿਖੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 24 ਜੁਲਾਈ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫ਼ਤੇ ਦੀ ਮੁਫਤ ਡੇਅਰੀ ਸਿਖ਼ਲਾਈ ਦੇ ਨਾਲ-ਨਾਲ […]
Continue Reading

