ਚੇਅਰਮੈਨ ਰਮਨ ਬਹਿਲ ਨੇ ਨਵ-ਨਿਯੁਕਤ 22 ਹਾਊਸ ਸਰਜਨਾਂ ਨੂੰ ਦਿੱਤੇ ਨਿਯੁਕਤੀ ਪੱਤਰ
ਸਿਹਤ ਖੇਤਰ ਵਿੱਚ ਸੁਧਾਰ ਲਿਆਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰ ਰਹੀ ਹੈ ਮਾਨ ਸਰਕਾਰ – ਰਮਨ ਬਹਿਲ ਗੁਰਦਾਸਪੁਰ, 14 ਜੁਲਾਈ (ਸਰਬਜੀਤ ਸਿੰਘ)–ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ ਕੀਤੇ ਗਏ 22 ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਹ 22 ਹਾਊਸ ਸਰਜਨ […]
Continue Reading

