ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਸਿੱਖਿਆ ਅਡਵਾਈਜਰੀ ਕਮੇਟੀ ਦੇ ਮੈਂਬਰ ਨਿਯੁਕਤ

ਗੁਰਦਾਸਪੁਰ, 3 ਜੁਲਾਈ (ਸਰਬਜੀਤ ਸਿੰਘ)– ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਰਾਜ ਦੇ ਸਮੂਹ ਪ੍ਰਾਇਮਰੀ , ਹਾਈ , ਮਿਡਲ ਤੇ ਸੈਕੰਡਰੀ ਸਕੂਲਾਂ ਵਿੱਚ ਸਿੱਖਿਆ ਵਿੱਚ ਸੁਧਾਰ ਲਿਆਉਣ ਲਈ ਅਤੇ ਸਕੂਲਾਂ ਦੇ ਬੁਨਿਆਦੀ ਢਾਚੇ ਵਿੱਚ ਬਦਲਾਅ ਲਿਆਉਣ ਲਈ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ 12 ਮੈਂਬਰੀ ਸਿੱਖਿਆ ਅਡਵਾਈਜਰੀ ਕਮੇਟੀ ਦਾ […]

Continue Reading

ਮਰਨ ਤੋਂ ਬਾਅਦ ਵੀ ਅੰਗਦਾਨ ਕਰਕੇ ਰਹਿ ਸਕਦੇ ਹਾ ਜਿਉਂਦੇ-ਭਾਈ ਮਸੀਤੀ

ਗੁਰਦਾਸਪੁਰ, 3 ਜੁਲਾਈ (ਸਰਬਜੀਤ ਸਿੰਘ)–ਮਰਨਾ ਇੱਕ ਸੱਚਾਈ ਹੈ, ਪਰ ਮਰਨ ਤੋਂ ਬਾਅਦ ਵੀ ਅਸੀ ਜਿਉਂਦੇ ਰਹਿ ਸਕਦੇ ਹਾਂ ਜੇਕਰ ਆਪਣੇ ਸ਼ਰੀਰ ਦੇ ਅੰਗਾਂ ਨੂੰ ਦਾਨ ਕੀਤਾ ਜਾਵੇ। ਇਹ ਲਫਜ਼ ਆਈ ਡੋਨਰ ਇੰਚਾਰਜ਼ ਟਾਂਡਾ ਭਾਈ ਬਰਿੰਦਰ ਸਿੰਘ ਮਸੀਤੀ ਨੇ ਇੱਕ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਹੇ। ਭਾਈ ਬਰਿੰਦਰ ਸਿੰਘ ਮਸੀਤੀ ਨੇ ਦੱਸਿਆ ਕਿ ਸੰਸਾਰ ਤੇ ਮਾਨਵ […]

Continue Reading

ਆਪ ਸਰਕਾਰ ਦਾ ਕੈਪਟਨ ਅਮਰਿੰਦਰ, ਸੁਖਜਿੰਦਰ ਸਿੰਘ ਰੰਧਾਵਾ ਤੇ ਸਾਬਕਾ ਜੇਲ੍ਹ ਮੰਤਰੀ ਤੇ ਵੱਡਾ ਐਕਸ਼ਨ ਸ਼ਲਾਘਾਯੋਗ- ਭਾਈ ਵਿਰਸਾ ਸਿੰਘ ਖਾਲਸਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੋਸ਼ਲ ਮੀਡੀਆ ਤੇ ਕਿਹਾ ਕਿ ਮੁੱਖ ਮੰਤਰੀ ਨੂੰ ਅਗਿਆਨਤਾ ਦਾ ਘਾਟਾ ਹੈ, ਸੁੱਖੀ ਰੰਧਾਵਾ ਤੇ ਗ੍ਰਹਿ ਮੰਤਰਾਲੇ ਵਿਭਾਗ ਦਾ ਕੋਈ ਦੋਸ਼ ਨਹੀਂਂ ਗੁਰਦਾਸਪੁਰ, 3 ਜੁਲਾਈ (ਸਰਬਜੀਤ ਸਿੰਘ)–ਇਹਦੇ ਵਿਚ ਕੋਈ ਸ਼ੱਕ ਨਹੀਂ ਕਿ ਪੰਜਾਬ ਦੀਆਂ ਅਕਾਲੀ ਕਾਂਗਰਸ ਸਾਬਕਾ ਸਰਕਾਰਾਂ ਨੇ ਆਪਣੇ ਰਾਜ ਸਮੇਂ ਕਈ ਤਰ੍ਹਾਂ ਮਨ ਮਾਨੀਆਂ […]

Continue Reading

ਮਾਸਟਰ ਦੇ ਪੁੱਤ ਨੇ ਕੁੱਟੇ ਮਾਸਟਰ, ਐਸ ਕੇ ਐਮ ਗੈਰ ਰਾਜਨੀਤਕ ਵੱਲੋਂ ਸਖਤ ਨਿੰਦਾ

ਭੁੱਚੋ ਮੰਡੀ ਵਿਖੇ ਕਿਸਾਨਾਂ ਉੱਤੇ ਕੀਤਾ ਗਿਆ ਲਾਠੀਚਾਰਜ ਸਰਕਾਰ ਦੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾਚੰਡੀਗੜ, ਗੁਰਦਾਸਪੁਰ 3 ਜੁਲਾਈ (ਸਰਬਜੀਤ ਸਿੰਘ )– ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕੱਚੇ ਅਧਿਆਪਕਾਂ ਅਤੇ ਅਧਿਆਪਕਾਵਾਂ ਉੱਤੇ ਕੀਤੇ ਗਏ ਅਣਮਨੁੱਖੀ ਤਸ਼ੱਦਦ ਦੀ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਸਖਤ ਨਿੰਦਾ ਕਰਦਾ ਹੈ।ਅੱਜ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਰਦਾਰ ਜਗਜੀਤ […]

Continue Reading

ਮੈਂ ਚੰਡੀਗੜ੍ਹ ‘ਤੇ ਪੰਜਾਬ ਦੇ ਅਧਿਕਾਰਾਂ ਦੀ ਮਜ਼ਬੂਤੀ ਨਾਲ ਰੱਖਿਆ ਕਰਨ ਲਈ ਵਚਨਬੱਧ ਹਾਂ” – ਬਾਜਵਾ

‘ਆਪ’ ਨੇ ਰਾਜਧਾਨੀ ਅਤੇ ਦਰਿਆਈ ਪਾਣੀਆਂ ‘ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 3 ਜੁਲਾਈ (ਸਰਬਜੀਤ ਸਿੰਘ)–ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਸਪਸ਼ਟ ਤੌਰ ‘ਤੇ ਕਿਹਾ ਕਿ ਉਹ ਪੰਜਾਬ ਕਾਂਗਰਸ ਦੇ ਨਾਲ ਮਿਲ ਕੇ ਪੰਜਾਬ ਦੇ ਹਿਤਾਂ ਦੀ ਰਾਖੀ ਲਈ […]

Continue Reading

ਸੀ.ਬੀ.ਏ ਇੰਨਫੋਟੈਕ ਵੱਲੋਂ ਵਿਦਿਆਰਥੀਆਂ ਵਿਚਾਲੇ ਰੰਗਾਰੰਗ ਪ੍ਰੋਗਰਾਮ ਅਤੇ ਖੇਡਾਂ ਦਾ ਆਯੋਜਨ

ਵਿਦਿਆਰਥੀਆਂ ਵਿਚਾਲੇ ਆਤਮ ਵਿਸ਼ਵਾਸ ਪੈਂਦਾ ਕਰਨਾ ਹੀ ਸੀ.ਬੀ.ਏ ਇੰਨਫੋਟੈਕ ਦਾ ਮੁੱਖ ਮਕਸਦ ਹੈ: ਇੰਜੀ.ਸੰਦੀਪ ਕੁਮਾਰਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ ) – ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਵਲੋਂ ਅਕੈਡਮੀ ਵਿਖੇ ਵਿਦਿਆਰਥੀਆਂ ਵਿਚਾਲੇ ਰੰਗਾਰੰਗ ਪ੍ਰੋਗਰਾਮ ਅਤੇ ਖੇਡਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸੀ.ਬੀ.ਏ ਇੰਨਫੋਟੈਕ ਦੇ ਡਾਇਰੈਕਟਰ ਇੰਜੀ.ਸੰਦੀਪ ਕੁਮਾਰ ਨੇ ਦੱਸਿਆ ਕਿ ਅੱਜ ਦੇ ਪ੍ਰੋਗਰਾਮ ਵਿੱਚ ਸਭ […]

Continue Reading

ਬੱਖਤਪੁਰਾ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਇਕਸਾਰ ਨਾਗਰਿਕ ਜਾਬਤਾ ਕਾਨੂੰਨ ਨੂੰ ਦੇਸ਼ ਦੀਆਂ ਘੱਟ ਗਿਣਤੀਆਂ ਵਿਰੋਧੀ ਸਾਜਿਸ਼ ਦੱਸਿਆ

ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)—ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਲੋਕ ਸਭਾ ਦੇ ਸਰਦ ਰੁੱਤ ਇਜਲਾਸ ਵਿੱਚ ਮੋਦੀ ਸਰਕਾਰ ਦੁਆਰਾ ਲਿਆਂਦੇ ਜਾ ਰਹੇ ਇਕਸਾਰ ਨਾਗਰਿਕ ਜਾਬਤਾ ਕਾਨੂੰਨ ਨੂੰ ਦੇਸ਼ ਦੀਆਂ ਘੱਟ ਗਿਣਤੀਆਂ ਵਿਰੋਧੀ ਸਾਜਿਸ਼ ਦੱਸਿਆ ਹੈ। ਇਸ ਬਾਬਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਮੋਦੀ […]

Continue Reading

ਖੱਬੀਆ ਪਾਰਟੀਆਂ ਵੱਲੋਂ ਬਟਾਲੇ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਸਖ਼ਤੀ ਨਾਲ ਕੰਟਰੋਲ ਕਰਨ ਦੀ ਮੰਗ ਨੂੰ ਲੈ ਕੇ ਐਸ.ਐਸ.ਪੀ ਨੂੰ ਸੌਂਪਿਆ ਮੰਗ ਪੱਤਰ

ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)–ਅੱਜ ਇੱਥੇ ਐਸ ਐਸ ਪੀ ਦਫਤਰ ਬਟਾਲਾ ਵਿਖੇ ਖ਼ਬੀਆਂ ਧਿਰਾਂ ਸੀ ਪੀ ਆਈ, ਸੀ ਪੀ ਆਈ ਐਮ,ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਆਰ ਐਮ ਪੀ ਆਈ ਦੇ ਵਰਕਰਾਂ ਨੇ ਇਕੱਠੇ ਹੋ ਕਿ ਨਾਅਰੇਬਾਜ਼ੀ ਕੀਤੀ ਅਤੇ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ, ਰਣਬੀਰ ਸਿੰਘ ਵਿਰਕ‌, ਸ਼ਮਸ਼ੇਰ ਸਿੰਘ ਨਵਾਂ ਪਿੰਡ ਅਤੇ ਜਰਨੈਲ ਸਿੰਘ ਦੀ […]

Continue Reading

ਪੰਜਾਬ ਰਾਇਟ ਟੂ ਬਿਜ਼ਨਸ ਐਕਟ ਅਧੀਨ ਜ਼ਿਲ੍ਹਾ ਗੁਰਦਾਸਪੁਰ ਦੇ ਤਿੰਨ “ਇੰਨ ਪ੍ਰਿੰਸੀਪਲ ਅਪਰੂਵਲ” ਸਰਟੀਫਿਕੇਟ ਜਾਰੀ

ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਰਾਹਤ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਪੰਜਾਬ ਰਾਇਟ ਟੂ ਬਿਜ਼ਨਸ ਐਕਟ ਅਧੀਨ ਜ਼ਿਲ੍ਹੇ ਵਿੱਚ ਤਿੰਨ “ਇੰਨ ਪ੍ਰਿੰਸੀਪਲ ਅਪਰੂਵਲ ਸਰਟੀਫਿਕੇਟ” ਸਰਬਸੁੱਖ ਹਸਪਤਾਲ ਪ੍ਰਾਈਵੇਟ ਲਿਮਟਿਡ ਬਟਾਲਾ, ਭੁੱਲਰ ਰਾਈਸ ਮਿੱਲ ਕੰਡੀਲਾ ਅਤੇ ਏ.ਆਰ. ਐਗਰੋ ਇੰਡਸਟਰੀਜ਼ ਪਿੰਡ ਮਿਰਜ਼ਾਜਾਨ ਨੂੰ ਜਾਰੀ ਕੀਤੇ […]

Continue Reading

ਡਿਪਟੀ ਕਮਿਸਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਲਈ ਇੱਕ ਨਵਾਂ ਉਪਰਾਲਾ

ਸੁਰੱਖਿਆ ਬਲਾਂ ਵਿੱਚ ਭਰਤੀ ਹੋਣ ਦੀ ਸਿਖ਼ਲਾਈ ਦੇਣ ਲਈ ਸ਼ੁਰੂ ਕੀਤਾ ਜਾ ਰਿਹਾ `ਸੁਪਰ-30` ਬੈਚ `ਸੁਪਰ-30` ਬੈਚ ਵਿੱਚ ਨੌਜਵਾਨਾਂ ਨੂੰ ਲਿਖ਼ਤੀ ਤੇ ਫਿਜੀਕਲ ਟੈਸਟ ਦੀ ਕਰਵਾਈ ਜਾਵੇਗੀ ਮੁਫ਼ਤ ਤਿਆਰੀ ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)–ਡਿਪਟੀ ਕਮਿਸਨਰ ਗੁਰਦਾਸਪੁਰ ਡਾ. ਹਿਮਾਂਸੂ ਅਗਰਵਾਲ ਵੱਲੋਂ ਇੱਕ ਹੋਰ ਨਿਵੇਕਲਾ ਉਪਰਾਲਾ ਕਰਦਿਆਂ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਨੌਜਵਾਨਾਂ ਨੂੰ ਪੰਜਾਬ ਪੁਲਿਸ, ਬੀ.ਐੱਸ.ਐੱਫ਼, ਸੀ.ਆਰ.ਪੀ.ਐੱਫ਼ […]

Continue Reading