ਕਿਸਾਨ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾ ਦੀ ਖਰੀਦ ’ਤੇ ਸਬਸਿਡੀ ਲੈਣ ਲਈ 20 ਜੁਲਾਈ ਤੱਕ ਆਨਲਾਈਨ ਕਰ ਸਕਦੇ ਹਨ ਅਪਲਾਈ – ਮੁੱਖ ਖੇਤੀਬਾੜੀ ਅਫ਼ਸਰ

ਗੁਰਦਾਸਪੁਰ, 24 ਜੂਨ (ਸਰਬਜੀਤ ਸਿੰਘ) – ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਸਾਲ 2023-24 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਕਰਨ ਵਾਲੀਆਂ ਮਸ਼ੀਨਾਂ ਦੀ ਖਰੀਦ ’ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਦਿੱਤੀ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ […]

Continue Reading

ਸੀਪੀਆਈ (ਐਮ ਐਲ) ਲਿਬਰੇਸ਼ਨ ਦੀ ਲੀਡਰ ਕਾਮਰੇਡ ਜੀਤਾ ਕੌਰ ਨੂੰ ਸ਼ਰਧਾਂਜਲੀਆਂ ਭੇਂਟ

ਸਮਾਜਿਕ ਬਰਾਬਰੀ ਲਈ ਔਰਤ ਅੰਦੋਲਨ ਅਤੇ ਨਸ਼ੇ ਵਿਰੋਧੀ ਮੁਹਿੰਮ ਨੂੰ ਮਜ਼ਬੂਤ ਕਰਨ ਦਾ ਸੱਦਾ ਮਾਨਸਾ, ਗੁਰਦਾਸਪੁਰ 24 ਜੂਨ (ਸਰਬਜੀਤ ਸਿੰਘ)– ਗੁਰਸੇਵਕ ਸਿੰਘ ਮਾਨ (ਸਕੱਤਰ, ਤਹਿਸੀਲ ਕਮੇਟੀ ਮਾਨਸਾ) ਨੇ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਜਾਣੀ ਪਛਾਣੀ ਇਨਕਲਾਬੀ ਆਗੂ ਅਤੇ ਸੀਪੀਆਈ (ਐਮ ਐਲ) ਲਿਬਰੇਸ਼ਨ ਦੀ ਲੀਡਰ ਕਾਮਰੇਡ ਜੀਤਾ ਕੌਰ ਦੀ ਸੋਲ੍ਹਵੀਂ ਬਰਸੀ ਅੱਜ ਇਥੇ ਸੀਪੀਆਈ (ਐਮ ਐਲ) […]

Continue Reading

CBA INFOTECH

Gurdaspur, 24 june (sarabjit singh)– 🎓 CBA Infotech brings you the INTERNSHIP PROGRAM where you can get a chance to implement your knowledge into practical things. 🎓 INTERNSHIPS in :- 🚀 Software Development🚀 Web Development🚀 Web Designing🚀 Digital Marketing 🎓 Golden opportunity for all the Hard working students and Fresh graduates. 🚀 Flexible Work culture🚀 […]

Continue Reading

ਪਿੰਡ ਮਚਰਾਏ, ਪੇਜੋਚੱਕ, ਕਿਸ਼ਨਕੋਟ ਤੇ ਸ਼ਕਾਲਾ ਦੇ ਕਿਸਾਨਾਂ ਵੱਲੋਂ ਧਰਨਾਕਾਰੀਆਂ ਦਾ ਸਖਤ ਵਿਰੋਧ

ਕਿਸਾਨਾਂ ਨੇ ਕਿਹਾ ਕੁਝ ਲੋਕ ਜਾਣਬੁੱਝ ਕੇ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੇ ਨਿਰਮਾਣ ਵਿੱਚ ਬਣ ਰਹੇ ਹਨ ਰੁਕਾਵਟ ਕਿਸਾਨਾਂ ਨੇ ਰਜ਼ਾਮੰਦੀ ਨਾਲ ਜ਼ਮੀਨਾਂ ਦੇ ਕਬਜ਼ੇ ਨੈਸ਼ਨਲ ਹਾਈਵੇ ਅਥਾਰਟੀ ਨੂੰ ਦਿੱਤੇ ਗੁਰਦਾਸਪੁਰ, 23 ਜੂਨ (ਸਰਬਜੀਤ ਸਿੰਘ) – ਪਿੰਡ ਕਿਸ਼ਨਕੋਟ ਨੇੜੇ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੇ ਨਿਰਮਾਣ ਨੂੰ ਰੋਕ ਕੇ ਬੈਠੇ ਬਾਹਰੀ ਧਰਨਾਕਾਰੀਆਂ ਦਾ ਸਥਾਨਕ ਕਿਸਾਨਾਂ ਅਤੇ ਪੰਚਾਇਤਾਂ ਨੇ […]

Continue Reading

ਪਾਵਰਕਾਮ ਇੰਜੀ ਚੀਫ਼ ਬਾਰਡਰ ਜੋਨ ਅੰਮ੍ਰਿਤਸਰ ਰੁਪਿੰਦਰਜੀਤ ਸਿੰਘ ਰੰਧਾਵਾ ਵੱਲੋਂ 3 ਫੀਡਰਾਂ ਦਾ ਉਦਘਾਟਨ

ਗੁਰਦਾਸਪੁਰ, 23 ਜੂਨ (ਸਰਬਜੀਤ ਸਿੰਘ)– ਪਾਵਰਕਾਮ ਇੰਜੀ ਚੀਫ਼ ਬਾਰਡਰ ਜੋਨ ਅੰਮ੍ਰਿਤਸਰ ਰੁਪਿੰਦਰਜੀਤ ਸਿੰਘ ਰੰਧਾਵਾ ਵੱਲੋਂ 66 ਕੇਵੀ ਸਬ ਸਟੇਸ਼ਨ ਭਾਗੋਵਾਲ ਵਿਖੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਆਂ ਨਾਲ ਮੀਟਿੰਗ ਕੀਤੀ ਅਤੇ ਉਪ ਮੰਡਲ ਕਲਾਨੌਰ ਅਧੀਨ ਨਵੇ ਲਗਾਏ 11 ਕੇਵੀ ਬਰੇਕਰ, ਕੋਟਲਾ ਖੂਹ ਭਾਗੋਵਾਲ ਏਪੀ ਅਤੇ 11 ਕੇਵੀ ਨਾਨੋ ਹਾਰਨੀ ਏਪੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ […]

Continue Reading

ਭਗਵੰਤ ਮਾਨ ਸਰਕਾਰ ਦਾ ਗੁਰਬਾਣੀ ਦੇ ਪ੍ਰਸਾਰਣ ਦਾ ਫੈਸਲਾ ਸਹੀ, ਏ ਆਈ ਐਸ ਐਸ ਐਫ ਖਾਲਸਾ ਵੱਲੋਂ ਹਮਾਇਤ- ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ, 23 ਜੂਨ (ਸਰਬਜੀਤ ਸਿੰਘ)–ਆਪ ਦੀ ਭਗਵੰਤ ਸਿੰਘ ਮਾਨ ਸਰਕਾਰ ਦਾ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਪੰਜਾਬ ਵਿਧਾਨ ਸਭਾ ਵਿਚ ਲਿਆ ਫੈਸਲਾ ਬਿੱਲ ਕੁੱਲ ਸਹੀ ਅਤੇ ਲੋਕਾਂ ਦੀ ਮੰਗ ਵਾਲਾਂ ਫੈਸਲਾ ਕਿਹਾ ਜਾ ਸਕਦਾ ਹੈ ਕਿਉਂਕਿ ਸਿਰਫ਼ ਪੀਟੀਸੀ ਨੂੰ ਗੁਰਬਾਣੀ ਪ੍ਰਸਾਰਣ ਦਾ ਮੌਕਾ ਦੇ ਕੇ ਦੂਸਰੇ ਚਾਇਨਲਾਂ ਨੂੰ ਸਰਬਸਾਂਝੀ ਗੁਰਬਾਣੀ ਦੀ ਸੇਵਾ ਤੋਂ ਦੂਰ ਰੱਖਣ ਧੱਕੇਸ਼ਾਹੀ […]

Continue Reading

ਲੋਕਾਂ ਨੂੰ ਅੱਖਾਂ ਦਾਨ ਕਰਨ ਸਬੰਧੀ ਹੁਣ ਤੱਕ 1060 ਦੇ ਕਰੀਬ ਮਰਨ ਤੋਂ ਬਾਅਦ ਅੱਖਾਂ ਦਾਨ ਕਰਵਾਈਆਂ ਜਾ ਚੁਕੀਆਂ

ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ)–ਮਰਨ ਉਪਰੰਤ ਅਖਾਂ ਦਾਨ 4 ਤੋਂ 6 ਘੰਟਿਆਂ ਦੇ ਅੰਦਰ-ਅੰਦਰ ਦਾਨ ਕੀਤੀਆਂ ਜਾ ਸਕਦੀਆਂ ਹਨ । ਪੰਜਾਬ ਵਿੱਚ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪਟਿਆਲਾ, ਫ਼ਰੀਦਕੋਟ ਪੀਜੀਆਈ ਚੰਡੀਗੜ੍ਹ ਵਿਖੇ ਦਾਨ ਕੀਤੀਆਂ ਜਾ ਸਕਦੀਆਂ ਹਨ । ਅੱਖਾਂ ਤੇ ਸਰੀਰ ਦਾਨ ਭਾਰਤ ਵੱਲੋਂ ਪਹਿਲੀ ਵਾਰ 1994 ਵਿੱਚ ਮਨੁੱਖ ਦੇ ਅੰਗਾਂ ਦਾ ਨਿਯਮ ਨੂੰ ਟਰਾਂਸਪਲਾਂਟੇਸ਼ਨ ਲਈ […]

Continue Reading

ਸ਼੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਵਿਖੇ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਯੋਗ ਸਮਾਗਮ

ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ)— 9ਵੇਂ ਕੌਮਾਂਤਰੀ ਯੋਗ ਦਿਵਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਵਿਖੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਕੌਮਾਂਤਰੀ ਯੋਗ ਦਿਵਸ ਸਬੰਧੀ ਅੱਜ ਸਵੇਰੇ 6:00 ਵਜੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦੇ ਖੂਬਸੂਰਤ ਵਿਹੜੇ ਵਿੱਚ ਲਗਾਏ ਵਿਸ਼ੇਸ਼ ਯੋਗਾ […]

Continue Reading

ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਵਿਖੇ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ

ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ) – ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅੱਜ ਜਿਲ੍ਹਾ ਕਚਹਿਰੀਆਂ ਗੁਰਦਾਸਪੁਰ ਵਿੱਚ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ-2023 ਮਨਾਇਆ ਗਿਆ। ਇਹ ਅੰਤਰਰਾਸ਼ਟਰੀ ਯੋਗਾ ਦਿਵਸ ਜਿਲ੍ਹਾ ਪ੍ਰਸਾਸ਼ਨ, ਗੁਰਦਾਸਪੁਰ ਦੇ ਤਾਲ ਮੇਲ ਨਾਲ ਕਰਵਾਇਆ ਗਿਆ। […]

Continue Reading

ਚੇਅਰਮੈਨ ਰਮਨ ਬਹਿਲ ਨੇ ਨਵ-ਨਿਯੁਕਤ ਆਮ ਆਦਮੀ ਕਲੀਨਿਕ ਮੈਡੀਕਲ ਅਫਸਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਵਿਖੇ ਮੈਡੀਕਲ ਅਫਸਰਾਂ ਦੀ ਤਾਇਨਾਤੀ ਦੇ ਤੀਜੇ ਗੇੜ ਵਿਚ ਨਵੀਂ ਨਿਯੁਕਤੀਆਂ ਕੀਤੀ ਗਈਆਂ ਹਨ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਨਵ-ਨਿਯੁਕਤ ਮੈਡੀਕਲ ਅਫਸਰਾਂ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ। ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਤੇ […]

Continue Reading