ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੇ ਨਿਰਮਾਣ ਕਾਰਜ ਵਿੱਚ ਰੁਕਾਵਟ ਪਾਉਣ ਵਾਲੇ ਬਾਹਰੀ ਵਿਅਕਤੀਆਂ ਦਾ ਕਿਸਾਨਾਂ ਵੱਲੋਂ ਸਖਤ ਵਿਰੋਧ

ਕਿਸਾਨਾਂ ਦਾ ਕਹਿਣਾ ਕਿ ਅਸੀਂ ਆਪਣੀ ਜ਼ਮੀਨ ਪੂਰੇ ਮੁੱਲ ਅਤੇ ਰਜ਼ਾਮੰਦੀ ਨਾਲ ਨੈਸ਼ਨਲ ਹਾਈਵੇ ਅਥਾਰਟੀ ਨੂੰ ਦਿੱਤੀ ਨੈਸ਼ਨਲ ਹਾਈਵੇ ਅਥਾਰਟੀ ਨੇ ਕੰਮ ਵਿੱਚ ਰੁਕਾਵਟ ਪਾਉਣ ਵਾਲੇ ਵਿਅਕਤੀਆਂ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਡਿਪਟੀ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ) – ਕਿਸਾਨਾਂ ਅਤੇ ਪੰਚਾਇਤਾਂ ਦੀ ਸਹਿਮਤੀ ਤੋਂ ਬਾਅਦ ਜਦੋਂ ਅੱਜ ਨੈਸ਼ਨਲ ਹਾਈਵੇ […]

Continue Reading

ਗੁਰਦਾਸਪੁਰ ਪਬਲਿਕ ਸਕੂਲ ਵਿੱਚ 10 ਰੋਜਾ ਸਮਰ ਕੈਂਪ ਸਫਲਤਾਪੂਰਵਕ ਹੋਇਆ ਸੰਪੰਨ

ਅਡਵੈਂਚਰ ਕੈਂਪ ‘ਚ ਦਿੱਲੀ ਤੋਂ ਪਹੁੰਚੇ ਇੰਸਟਰੱਕਟਰਾਂ ਨੇ ਕਰਵਾਇਆ ਬੱਚਿਆਂ ਦਾ ਭਰਪੂਰ ਮਨੋਰੰਜਨ ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ)-ਗੁਰਦਾਸਪੁਰ ਪਬਲਿਕ ਸਕੂਲ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਮਨੋਰੰਜਨ ਲਈ 10 ਰੋਜਾ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੇ ਅਖੀਰਲੇ ਦਿਨ ਸਮਾਪਤੀ ਸਮਾਗਮ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਮੁੱਖ ਮਹਿਮਾਨ ਵਜੋਂ […]

Continue Reading

ਸਰਕਾਰ ਵੱਲੋਂ ਗੁਰੂਦੁਆਰਾ ਐਕਟ ਸੋਧ ਬਿਲ ਪਾਸ ਕਰਨਾ ਸਿੱਖੇ ਦੇ ਧਾਰਮਿਕ ਮਾਮਲਿਆਂ’ਚ ਸਿੱਧੀ ਦਖ਼ਲ ਅੰਦਾਜੀ ਤੇ ਵੱਡੀ ਚੁਣੌਤੀ -ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ)–ਆਪ ਸਰਕਾਰ ਵੱਲੋਂ ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨੂੰ ਸਭਨਾਂ ਲਈ ਫ੍ਰੀ ਕਰਨ ਬ੍ਹਹਾਨੇ ਗੁਰਦੁਆਰਾ ਐਕਟ ਸੋਧ ਬਿਲ ਪਾਸ ਕਰਨਾ ਸਿੱਖੇ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਅੰਦਾਜੀ ਤੇ ਕੌਮ ਲਈ ਵੱਡੀ ਚੁਣੌਤੀ ਹੈ ਜਿਸ ਨੂੰ ਸਿੱਖ ਕੌਮ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਦਾ ਤਿੱਖਾ ਵਿਰੋਧ ਕੀਤਾ […]

Continue Reading

ਸਰਕਾਰ ਜਨਤਾ ਨਾਲ ਆਪਣੀਆਂ ਕੀਤੀਆਂ ਗਈਆਂ ਗਰੰਟੀਆ ਪੂਰੀਆਂ ਕਰਨ ਦੀ ਬਜਾਏ ਜਨਤਾ ਦਾ ਧਿਆਨ ਵੰਡਣ ਲਈ ਬੇਲੋੜੇ ਅਤੇ ਜਜ਼ਬਾਤੀ ਮੁੱਦੇ ਉਠਾ ਰਹੀ-ਬੱਖਤਪੁਰਾ

ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ‌ ਮਾਨ ਸਰਕਾਰ ‌ਦੁਆਰਾ ਗੁਰਦੁਆਰਾ ਐਕਟ ਵਿੱਚ ਗੁਰਬਾਣੀ ਪ੍ਰਸਾਰਣ ਸੋਧ ਬਿਲ ਨੂੰ ਬੇਲੋੜਾ ਸਿਖੀ ਮਾਮਲਿਆਂ ਵਿੱਚ ਦਖਲ ਦੱਸਿਆ ਹੈ। ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਇਹ ਦਰੁਸਤ ਹੈ‌ ਕਿ ਬਾਦਲ ਪਰਿਵਾਰ ਨੇ ਸਿੱਖ ਸੰਸਥਾਵਾਂ ਅਤੇ […]

Continue Reading

ਸਿਹਤ ਵਿਭਾਗ ਵਿੱਚ ਕੰਮ ਕਰ ਰਹੇ ਸਾਰੇ ਕਮਿਊਨਿਟੀ ਹੈਲਥ ਅਫ਼ਸਰਾਂ ਨੇ ਕੀਤਾ ਘਿਰਾਓ

ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ)– ਸੂਬਾ ਪੰਜਾਬ ਦੇ ਸਿਹਤ ਵਿਭਾਗ ਵਿੱਚ ਕੰਮ ਕਰ ਰਹੇ ਸਾਰੇ ਕਮਿਊਨਿਟੀ ਹੈਲਥ ਅਫ਼ਸਰਾਂ ਨੇ ਕਮਿਊਨਿਟੀ ਹੈਲਥ ਅਫ਼ਸਰ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਵਿੱਚ ਪਰਿਵਾਰ ਕਲਿਆਣ ਅਤੇ ਭਲਾਈ ਭਵਨ, ਸੈਕਟਰ,34 ਚੰਡੀਗੜ੍ਹ ਦਾ ਘਿਰਾਓ ਕੀਤਾ। ਪਿਛਲੇ ਕੁਝ ਸਮੇਂ ਤੋਂ ਓਹ ਫੀਲਡ ਵਿੱਚ ਕੰਮ ਦੌਰਾਨ ਆ ਰਹੀਆਂ ਦਿੱਕਤਾਂ ਅਤੇ ਉਨ੍ਹਾਂ ਦੇ ਹਲ਼ ਨੂੰ ਲੈਕੇ […]

Continue Reading

ਦਿੱਲੀ ਵਿਖੇ ਹੋਈਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਸਿਲਵਰ ਮੈਡਲ ਜਿੱਤਣ ਵਾਲੀ ਖਿਡਾਰਨ ਰੋਸ਼ਨੀ ਦਾ ਕੀਤਾ ਗਿਆ ਭਰਵਾਂ ਸਵਾਗਤ

ਗੁਰਦਾਸਪੁਰ 22 ਜੂਨ (ਸਰਬਜੀਤ ਸਿੰਘ)– ਅੱਜ ਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਨਾਨਗਰ ਦੀ ਬਾਰ੍ਹਵੀਂ ਜਮਾਤ ਦੀ ਨਾਨ-ਮੈਡੀਕਲ ਗਰੁੱਪ ਦੀ ਵਿਦਿਆਰਥਣ ਰੋਸ਼ਨੀ ਪੁੱਤਰੀ ਅਸ਼ੋਕ ਕੁਮਾਰ ਨੇ 66 ਵੀਆਂ ਨੈਸ਼ਨਲ ਸਕੂਲ ਖੇਡਾਂ ਦਿੱਲੀ ਵਿਖੇ ਅੰਡਰ 19 ਸਾਲ ਗਰੁੱਪ ਵਿੱਚ ਸਿਲਵਰ ਮੈਡਲ ਜਿੱਤ ਕੇ ਜਿੱਥੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ, ਉਥੇ ਹੀ […]

Continue Reading

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਅਧਿਕਾਰੀਆਂ ਨੇ ਹੜ੍ਹ ਰੋਕੂ ਪ੍ਰਬੰਧਾਂ ਦੀ ਕੀਤੀ ਮੌਕ ਡਰਿੱਲ

ਮੌਕ ਡਰਿੱਲ ਦੌਰਾਨ ਅਧਿਕਾਰੀਆਂ ਨੇ ਪਿੰਡ ਫੱਤੂ ਬਰਕਤ ਨੂੰਨ ਵਿਖੇ ਦਰਿਆ ਬਿਆਸ ਦੇ ਧੁੱਸੀ ਬੰਨ ਦਾ ਜਾਇਜਾ ਲਿਆ ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਗਾਮੀ ਮਾਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੇ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਗਏ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ […]

Continue Reading

21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਵਿਖੇ ਹੋਵੇਗਾ ਜ਼ਿਲਾ ਪੱਧਰੀ ਯੋਗ ਸਮਾਗਮ

ਕਰਤਾਰਪੁਰ ਸਾਹਿਬ ਕੋਰੀਡੋਰ ਤੋਂ ਇਲਾਵਾ ਜ਼ਿਲੇ ਦੇ ਹੋਰ ਭਾਗਾਂ ਵਿੱਚ ਵੀ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਯੋਗ ਦਿਵਸ ਗੁਰਦਾਸਪੁਰ, 21 ਜੂਨ ( ਸਰਬਜੀਤ ਸਿੰਘ) – 21 ਜੂਨ ਨੂੰ ਦੁਨੀਆਂ ਭਰ ਵਿੱਚ ਮਨਾਏ ਜਾ ਰਹੇ 9ਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਵਿਖੇ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ […]

Continue Reading

ਕਨੇਡਾ ‘ਚ ਰਹਿੰਦੇ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਗਹਿਰੀ ਏਜੰਸੀ ਦਾ ਹੱਥ, ਉੱਚ ਪੱਧਰੀ ਜਾਂਚ ਹੋਣੀ ਚਾਹੀਦੀ- ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)–ਕਨੇਡਾ ਦੇ ਗੁਰਦੁਆਰਾ ਬਤੌਰ ਪ੍ਰਧਾਨ ਸੇਵਾ ਨਿਭਾ ਰਹੇ ਹਰਦੀਪ ਸਿੰਘ ਨਿੱਝਰ ਦੀ ਗੁਰੂਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰਨ ਵਾਲੀ ਦੁਖਦਾਈ ਘਟਨਾ ਨੇ ਸਮੁੱਚੇ ਪੰਜਾਬੀਆਂ ਦੇ ਮਨਾਂ ਵਿਚ ਡਰ ਪੈਦਾ ਕਰ ਦਿੱਤਾ ਹੈ ਅਤੇ ਲੋਕ ਇਸ ਦਖਦਾਈ ਘਟਨਾ ਦੀ ਨਿੰਦਾ ਕਰਦੇ ਹੋਏ ਜਿਥੇ ਪ੍ਰਵਾਰਕ ਮੈਂਬਰਾਂ ਨਾਲ ਗਹਿਰੇ ਦੁੱਖ ਦਾ […]

Continue Reading