ਨਸ਼ਾ ਮੁਕਤੀ ਮਹਿੰਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਤ ਕੀਤੇ ਨਸ਼ਾ ਮੁਕਤੀ ਕੰਟਰੋਲ ਕੇਂਦਰ ਵੱਲੋਂ ਦਿੱਤੀਆਂ ਜਾ ਰਹੀਆਂ ਹਨ 24 ਘੰਟੇ ਸੇਵਾਵਾਂ

ਸਮਾਜ ਵਿੱਚ ਨਸ਼ਿਆਂ ਦਾ ਜ਼ਹਿਰ ਫੈਲਾਅ ਰਹੇ ਅਨਸਰਾਂ ਦੀ ਜਾਣਕਾਰੀ ਹੈਲਪ ਲਾਈਨ ਨੰਬਰ `ਤੇ ਸਾਂਝੀ ਕੀਤੀ ਜਾਵੇ – ਡਿਪਟੀ ਕਮਿਸ਼ਨਰ ਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਅਭਿਆਨ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਨਵੀਂ ਪਹਿਲਕਦਮੀ ਕਰਦਿਆਂ ਨਸ਼ਿਆਂ ਦੀ ਅਲਾਮਤ ਨੂੰ ਨੱਥ […]

Continue Reading

ਡੇਂਗੂ ਤੇ ਮਲੇਰੀਆ ਤੋਂ ਬਚਣ ਲਈ ਮੱਛਰਾਂ ਨੂੰ ਨਾ ਪਨਪਣ ਦਿੱਤਾ ਜਾਵੇ – ਡਾ. ਸੁਖਦੀਪ ਸਿੰਘ ਭਾਗੋਵਾਲੀਆ

ਹਰ ਹਫ਼ਤੇ ਦੇ ਸ਼ੁਕਰਵਾਰ ਨੂੰ ਮਨਾਇਆ ਜਾਵੇ ‘ਡਰਾਈ ਡੇਅ’ ਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ) – ਸਿਹਤ ਵਿਭਾਗ ਵਿੱਚ ਮੈਡੀਸਨ ਮਾਹਿਰ ਵਜੋਂ ਸੇਵਾਵਾਂ ਨਿਭਾ ਰਹੇ ਡਾ. ਸੁਖਦੀਪ ਸਿੰਘ ਭਾਗੋਵਾਲੀਆ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਮਲੇਰੀਆ ਤੇ ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਆਪਣੇ ਘਰਾਂ ਵਿੱਚ ਤੇ ਆਸ-ਪਾਸ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ […]

Continue Reading

23 ਜੂਨ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਲੱਗੇਗਾ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪਬਟਾਲਾ ਵਾਸੀਆਂ ਨੂੰ ਅਬਾਦ ਕੈਂਪ ਦਾ ਲਾਭ ਉਠਾਉਣ ਦੀ ਅਪੀਲ

ਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਮਿਸ਼ਨ ਅਬਾਦ ਜਰੀਏ ਵਿਸ਼ੇਸ਼ ਕੈਂਪ ਲਗਾ ਕੇ ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਇਸੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ […]

Continue Reading

ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਚਾਰ ਰੋਜ਼ਾ ਸੰਤ ਸਮਾਗਮ ਤੇ ਢਾਡੀ ਦਰਬਾਰ ਅੱਜ ਕੁਸ਼ਤੀ ਮੁਕਾਬਲਿਆਂ ਨਾਲ ਸੰਪਨ- ਭਾਈ ਖਾਲਸਾ

ਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ)- ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਅਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਜਲੰਧਰ ਵਿਖੇ ਚੱਲ ਰਿਹਾ ਚਾਰ ਰੋਜ਼ਾ ਸਾਲਾਨਾ ਸੰਤ ਸਮਾਗਮ ਤੇ ਢਾਡੀ ਦਰਬਾਰ ਅੱਜ ਕੁਸ਼ਤੀ ਮੁਕਾਬਲਿਆਂ ਨਾਲ ਹੋਇਆ ਸੰਪੰਨ, ਜੇਤੂਆਂ ਨੂੰ ਵੱਡੇ ਇਨਾਮ ਗੁਰੂ ਕੇ ਲੰਗਰ […]

Continue Reading

21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਯੋਗ ਸਮਾਗਮ

ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਭਾਗਾਂ ਵਿੱਚ ਵੀ ਪੂਰੇ ਉਤਸ਼ਾਹ ਨਾਲ ਮਨਾਇਅ ਜਾਵੇਗਾ ਯੋਗ ਦਿਵਸ ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ) – 21 ਜੂਨ ਨੂੰ ਦੁਨੀਆਂ ਭਰ ਵਿੱਚ ਮਨਾਏ ਜਾ ਰਹੇ 9ਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਵਿਖੇ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ […]

Continue Reading

ਪੰਜਾਬ ਸਰਕਾਰ ਨੇ ਇਕ ਸਾਲ ਵਿੱਚ ਨੌਜਵਾਨਾਂ ਨੂੰ ਰਿਕਾਰਡ 29684 ਸਰਕਾਰੀ ਨੌਕਰੀਆਂ ਦਿੱਤੀਆਂ – ਚੇਅਰਮੈਨ ਜਗਰੂਪ ਸੇਖਵਾਂ

ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਕਰੀਬਨ ਇਕ ਸਾਲ ਦੇ ਵਕਫ਼ੇ ਵਿੱਚ ਸੂਬੇ ਦੇ 29,684 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਅਜਿਹੀਆਂ ਹੋਰ ਬਹੁਤ ਸਾਰੀਆਂ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਇੱਕ ਸਾਲ ਵਿੱਚ ਏਨੀ ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਂਕਰੀਆਂ […]

Continue Reading

ਸੁਖਦੇਵ ਸਿੰਘ ਭੋਜਰਾਜ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਤਪ ਅਸਥਾਨ ਨਿੱਕੇ ਘੁੰਮਣਾ ਵਿਖੇ ਸ਼ੁਕਰਾਨੇ ਵਜੋਂ ਨਤਮਸਤਕ

ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ)– ਸੁਖਦੇਵ ਸਿੰਘ ਭੋਜਰਾਜ ਪ੍ਰਧਾਨ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਆਗੂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਭਾਰਤ ਨੇ ਦੱਸਿਆ ਕਿ ਬਿਜਲੀ ਵਿਭਾਗ ਨਾਲ ਸਬੰਧਤ ਪੰਜਾਬ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ 8 ਦਿਨ ਮਰਨ ਵਰਤ ਤੇ ਬੈਠ ਕੇ ਸਰਕਾਰੀ ਜਬਰ ਸਹਿ ਕੇ ਮੋਰਚਾ ਜਿੱਤ ਕੇ ਪਟਿਆਲਾ ਦੀ […]

Continue Reading

ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਹਜ਼ਾਰਾਂ ਸੰਗਤਾਂ ਨੇ ਨਕਮਸਤਕ ਹੋ ਕੇ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਭਰੀਆਂ

ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ)–ਹਾੜ ਮਹੀਨੇ ਦੀ ਮੱਸਿਆ ਤੇ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਹਜ਼ਾਰਾਂ ਸੰਗਤਾਂ ਨੇ ਨਕਮਸਤਕ ਹੋ ਕੇ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਭਰੀਆਂ ਅਤੇ ਆਪਣਾ ਸੰਸਾਰੀ ਜੀਵਨ ਸਫਲ ਬਣਾਇਆ ਲਈ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ ਧਾਰਮਿਕ ਦੀਵਾਨ ਸਜਾਏ ਗਏ […]

Continue Reading

ਚੇਅਰਮੈਨ ਰਮਨ ਬਹਿਲ ਨੇ ਕੀਤੀ ਜ਼ਿਲਾ ਹਸਪਤਾਲ ਦੀ ਅਚਨਚੇਤ ਚੈਕਿੰਗ

ਗੁਰਦਾਸਪੁਰ, 18 ਜੂਨ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਜੀ ਵਲੋ ਜਿਲਾ ਹਸਪਤਾਲ ਗੁਰਦਾਸਪੁਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨਾਂ ਹਸਪਤਾਲ ਦੇ ਵਖ ਵਖ ਵਿੰਗ ਦਾ ਦੌਰਾ ਕੀਤਾ। ਉਨਾਂ ਹਸਪਤਾਲ ਵਿਚ ਦਾਖਲ਼ ਮਰੀਜਾਂ ਨਾਲ ਗਲਬਾਤ ਕਰ ਮਿਲ ਰਹੀ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨਾਂ ਦੀ ਚੰਗੀ ਸਿਹਤ ਲਈ […]

Continue Reading

ਪੇਂਡੂ ਧਨਾਡਾਂ ਤੇ ਪ੍ਰਸ਼ਾਸਨ ਦੀ ਧੱਕੇਸ਼ਾਹੀ ਖ਼ਿਲਾਫ਼ ਰੈਲੀ 30 ਜੂਨ ਨੂੰ

ਸੁਨਾਮ, ਗੁਰਦਾਸਪੁਰ 18 ਜੂਨ (ਸਰਬਜੀਤ ਸਿੰਘ)– ਪਿੰਡ ਬਿਗੜਵਾਲ ਵਿਖੇ ਪੰਚਾਇਤੀ ਜ਼ਮੀਨ ਦੀ ਡੱਮੀ ਬੋਲੀ ਦਾ ਵਿਰੋਧ ਕਰ ਰਹੇ ਦਲਿਤ ਮਜ਼ਦੂਰਾਂ ਨਾਲ ਪ੍ਰਸ਼ਾਸਨ ਵੱਲੋਂ ਧੱਕੇਸ਼ਾਹੀ ਕਰਨ ਘੜੰਮ ਚੌਧਰੀਆਂ ਵੱਲੋਂ ਮਜ਼ਦੂਰਾਂ ਦੇ ਸਮਾਨ ਨੂੰ ਅੱਗ ਲਾਉਣ ਖਿਲਾਫ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਵਾਉਣ ਲਈ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਤੀਹ ਜੂਨ ਨੂੰ ਪਿੰਡ ਬਿਗੜਵਾਲ ਵਿਖੇ ਜ਼ਿਲ੍ਹਾ ਪੱਧਰੀ ਮਜ਼ਦੂਰ ਲਲਕਾਰ […]

Continue Reading