ਪੰਜਾਬ ਦਾ ਸੁਰੀਲਾ ਗਾਇਕ ਵਿਜੇ ਭੁੱਲਾ ਗੁਰਦਾਸਪੁਰੀਆ ਪ੍ਰੋਗਰਾਮ “ਅਖਾੜਾ” ਵਿਚ :ਬਿੱਟੂ ਮਾਨ ਫ਼ਿਲਮਜ਼

ਗੁਰਦਾਸਪੁਰ, 18 ਜੂਨ (ਸਰਬਜੀਤ ਸਿੰਘ)– ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਸੁਰੀਲਾ ਗਾਇਕ ਵਿਜੇ ਭੁੱਲਾ ਆਪਣੀ ਸਾਫ-ਸੁਥਰੀ ਗਾਇਕੀ ਨਾਲ ਦੇਸ਼ ਵਿਦੇਸ਼ ਵਿਚ ਸਰੋਤਿਆਂ ਦਾ ਮਨੋਰੰਜਨ ਕਰਨ ਵਾਲਾ ਇਹ ਗਾਇਕ ਪ੍ਰੋਗਰਾਮ ਅਖਾੜਾ ਵਿਚ ਫਿਰ ਆਪਣੀ ਸੁਰੀਲੀ ਆਵਾਜ਼ ਨਾਲ ਸਰੋਤਿਆਂ ਦਾ ਮਨੋਰੰਜਨ ਕਰੇਗਾਗਾਇਕ ਵਿਜੇ ਭੁੱਲਾ ਗੁਰਦਾਸਪੁਰੀਆਗੀਤ ਢੋਲ ਪੰਜਾਬੀਆਂ ਦਾਗੀਤਕਾਰ ਮਹਿੰਦਰ ਬਿੱਲਾਪ੍ਰੋਡਿਊਸਰ ਮਨੋਹਰ ਧਾਰੀਵਾਲ ਪੇਸ਼ਕਸ਼ ਜਸਬੀਰ ਦੋਲਿਕੇ ਨਿਊਜ਼ੀਲੈਂਡ […]

Continue Reading

ਗੁਰਦੁਆਰਾ ਤਪ ਅਸਥਾਨ ਨਿੱਕੇ ਘੁੰਮਣਾ ਵਿਖੇ ਸ਼ੁਕਰਾਨੇ ਵਜੋਂ ਨਤਮਸਤਕ ਹੋਏ ਯੂਨੀਅਨ ਦੇ ਮੈਂਬਰ

ਗੁਰਦਾਸਪੁਰ,18 ਜੂਨ (ਸਰਬਜੀਤ ਸਿੰਘ)–ਸੁਖਦੇਵ ਸਿੰਘ ਭੋਜਰਾਜ ਪ੍ਰਧਾਨ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਆਗੂ ਸੰਯੁਕਤ ਮੋਰਚਾ ਦੇ ਰਾਜਨੀਤਕ ਭਾਰਤ ਨੇ ਦੱਸਿਆ ਕਿ ਬਿਜਲੀ ਵਿਭਾਗ ਨਾਲ ਸਬੰਧਤ ਪੰਜਾਬ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ 8 ਦਿਨ ਮਰਨ ਵਰਤ ਤੇ ਬੈਠ ਕੇ ਸਰਕਾਰੀ ਜਬਰ ਸਹਿ ਕੇ ਮੋਰਚਾ ਜਿੱਤ ਕੇ ਪਟਿਆਲਾ ਦੀ ਆਰਜੀ ਜੇਲ ਵਿਚੋਂ […]

Continue Reading

ਕਾਦੀਆਂ ਵਿਖੇ ਅਬਾਦ ਕੈਂਪ ਦੌਰਾਨ 325 ਵਿਅਕਤੀਆਂ ਨੇ ਲਾਭ ਉਠਾਇਆ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਨਤਾ ਦੀਆਂ ਮੁਸ਼ਕਲਾਂ ਸੁਣੀਆਂ ਗੁਰਦਾਸਪੁਰ , 17 ਜੂਨ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਕਲਾਸਵਾਲਾ ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ ਕਾਦੀਆਂ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ. ਬਟਾਲਾ ਅਸ਼ਵਨੀ ਗੋਤਿਆਲ ਵੱਲੋਂ ਹਰਚੋਵਾਲ ਵਿਖੇ ਕਿਸਾਨਾਂ ਨਾਲ ਮੁਲਾਕਾਤ

ਕਿਸਾਨਾਂ ਵੱਲੋਂ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦਾ ਨਿਰਮਾਣ ਜਲਦ ਸ਼ੁਰੂ ਕਰਨ ਦੀ ਮੰਗ ਗੁਰਦਾਸਪੁਰ, 17 ਜੂਨ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਣ ਵਾਲੇ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੇ ਨਿਰਮਾਣ ਕਾਰਜ ਨੂੰ ਕਿਸਾਨਾਂ ਵੱਲੋਂ ਜਲਦ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਹੈ। ਇਹ ਮੰਗ ਕਿਸਾਨਾਂ ਨੇ ਅੱਜ ਪਿੰਡ ਹਰਚੋਵਾਲ ਵਿਖੇ ਪਹੁੰਚੇ ਡਿਪਟੀ […]

Continue Reading

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁੱਦੇ ਤੋਂ ਹਟਾ ਕੇ ਸੁਖਬੀਰ ਸਿਓ ਨੇ ਪ੍ਰਕਾਸ਼ ਸਿਓ ਬਾਦਲ ਪਿਤਾ ਦੀ ਜਥੇਦਾਰਾਂ ਨੂੰ ਜਲੀਲ ਕਰਕੇ ਕੱਢਣ ਵਾਲੀ ਪਾਈਂ ਪਿਰਤ ਤੇ ਪਹਿਰਾ ਦਿੱਤਾ-ਭਾਈ ਵਿਰਸਾ ਸਿੰਘ ਖਾਲਸਾ, ਭਾਈ ਅਮਰਜੀਤ ਸਿੰਘ ਧੂਲਕਾ

ਗੁਰਦਾਸਪੁਰ, 17 ਜੂਨ (ਸਰਬਜੀਤ ਸਿੰਘ)–ਬਾਦਲਕਿਆਂ ਦੀ ਅਗਵਾਈ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਖਿਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਦੇ ਮਹਾਨ ਆਹੁਦੇ ਤੋਂ ਲਾਹਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਸ਼੍ਰੀ ਆਕਾਲ ਤਖਤ ਸਾਹਿਬ ਨਿਯੁਕਤ ਕਰ ਦਿੱਤਾ ਹੈ ,ਜਦੋਂ ਕਿ ਸਿੱਖ ਕੌਮ ਦੇ ਧਰਮੀ ਲੋਕਾਂ ਵੱਲੋਂ ਜਥੇਦਾਰ ਸਾਹਿਬਾਨਾਂ ਨੂੰ ਜਲੀਲ ਕਰਕੇ ਮਹਾਨ […]

Continue Reading

ਪੰਜਾਬ ਸਰਕਾਰ ਅਧੀਨ ਕੰਮ ਕਰ ਰਹੇ ਸਾਰੇ ਕਮਿਊਨਿਟੀ ਹੈਲਥ ਅਫਸਰ 20 ਤਰੀਕ ਨੂੰ ਚੰਡੀਗੜ੍ਹ ਕਰਨਗੇ ਰੋਸ ਪ੍ਰਦਰਸ਼ਨ

ਗੁਰਦਾਸਪੁਰ, 17 ਜੂਨ (ਸਰਬਜੀਤ ਸਿੰਘ)– ਅੱਜ ਗੁਰਦਾਸਪੁਰ ਦੇ ਚਾਰ ਪਿੰਡਾਂ ਦੀ ਇੱਕ ਮੀਟਿੰਗ ਹੋਈ। ਗੁਰਦਾਸਪੁਰ ਜਿਲ੍ਹੇ ਦੇ ਪ੍ਰਧਾਨ ਡਾ. ਰਵਿੰਦਰ ਸਿੰਘ ਕਾਹਲੋਂ ਅਤੇ ਸੀ.ਐਚ.ਓ ਸੁਰਜ ਨੇ ਦੱਸਿਆ ਕੀ ਪਿਛਲੇ ਲੰਮੇ ਸਮੇਂ ਤੋਂ ਹੈਲਥ ਐਂਡ ਵੈਲਨੈਸ ਸੈਂਟਰਾਂ ਤੇ ਕੰਮ ਕਰ ਰਹੇ ਸਮੂਹ ਕਮਿਊਨਟੀ ਹੈਲਥ ਅਫਸਰ ਆਪਣੀਆਂ ਮੰਗਾਂ ਦੇ ਹੱਲ ਨੂੰ ਲੈ ਕੇ ਲੋਕ ਵਿਭਾਗ ਨੂੰ ਬਹੁਤ […]

Continue Reading

ਹਰਦੇਵ ਸਿੰਘ ਅਰਸ਼ੀ ਲਿਖਦੇ ਹਨ

ਗੁਰਦਾਸਪੁਰ, 17 ਜੂਨ (ਸਰਬਜੀਤ ਸਿੰਘ)– ਕੱਲ੍ਹ ਬੱਪੀਆਣਾ ਤੋਂ ਖਿਆਲੇ ਨੂੰ ਜਾਂਦਿਆਂ ਰਾਹ ਵਿੱਚ ਇਕ ਗੇਟ ਦਿਸਿਆਂ “ਮੁਜਾਰਾ ਲਹਿਰ ਦੇ ਮੋਢੀ ਸਵ. ਕਾਮਰੇਡ ਧਰਮ ਸਿੰਘ ਫੱਕਰ ਯਾਦਗਾਰੀ ਗੇਟ” ਦਲੇਲ ਸਿੰਘ ਵਾਲਾ। ਗੇਟ ਉਪਰ ਕੁੜਤਾ ਪਜਾਮਾ, ਜੈਕਟ ਪਾ, ਲਾਲ ਪੱਗ ਬੰਨੀ ਬੈਠੇ ਬਾਬੇ ਦਾ ਬੁੱਤ ਹੈ। ਬਾਬੇ ਦੇ ਕੀਤੇ ਇਤਿਹਾਸਿਕ, ਯੁੱਗ ਪਲਟਾਊ ਕਰਮਾਂ ਅੱਗੇ ਸੀਸ ਨਮਨ ਹੋ […]

Continue Reading

ਚਾਰ ਰੋਜ਼ਾ ਸੰਤ ਸਮਾਗਮ ਤੇ ਢਾਡੀ ਦਰਬਾਰ ਦੇ ਤੀਜੇ ਗੇੜ ਕੱਲ 21 ਪਾਠਾਂ ਦੇ ਭੋਗ ਤੋਂ ਉਪਰੰਤ ਵੱਡਾ ਧਾਰਮਿਕ ਸਮਾਗਮ ਆਰੰਭ ਹੋਵੇਗਾ-ਸੰਤ ਸੁਖਵਿੰਦਰ ਸਿੰਘ ਆਲੋਵਾਲ ।

ਗੁਰਦਾਸਪੁਰ, 17 ਜੂਨ (ਸਰਬਜੀਤ ਸਿੰਘ)–ਹਰ ਸਾਲ ਦੀ ਤਰ੍ਹਾਂ ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਜੀ ਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਜੀ ਦੀ ਪ੍ਰੇਰਨਾ ਸਦਕਾ ਚਾਰ ਰੋਜ਼ਾ ਮਹਾਨ ਸੰਤ ਸਮਾਗਮ ਤੇ ਢਾਡੀ ਦਰਬਾਰ 16 ਜੁਲਾਈ ਨੂੰ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਜਲੰਧਰ ਵਿਖੇ 21 ਅਖੰਡ ਪਾਠ ਸਾਹਿਬ ਆਰੰਭ ਕਰਨ ਤੋਂ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਕੇਂਦਰੀ ਜੇਲ੍ਹ `ਚ ਐੱਸ.ਟੀ.ਆਈ, ਐੱਚ.ਆਈ.ਵੀ., ਟੀ.ਬੀ. ਤੇ ਵਾਇਰਲ ਹੈਪੇਟਾਈਟਸ ਦੀ ਜਾਂਚ ਲਈ ਸਕਰੀਨਿੰਗ ਮੁਹਿੰਮ ਦੀ ਸ਼ੁਰੂਆਤ

ਸਕਰੀਨਿੰਗ ਰਾਹੀਂ ਮਰੀਜ਼ਾਂ ਦੀ ਭਾਲ ਕਰਕੇ ਉਨ੍ਹਾਂ ਦਾ ਸਮੇਂ ਸਿਰ ਇਲਾਜ ਕਰਵਾ ਕੇ ਬੀਮਾਰੀ ਦੇ ਫੈਲਾਅ ਨੂੰ ਰੋਕਿਆ ਜਾਵੇਗਾ – ਡਿਪਟੀ ਕਮਿਸ਼ਨਰ ਗੁਰਦਾਸਪੁਰ, 16 ਜੂਨ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਜੇਲ੍ਹਾਂ ਦੇ ਬੰਦੀਆਂ ਦੀ ਸਿਹਤ ਜਾਂਚ ਲਈ ਸ਼ੁਰੂ ਕੀਤੀ ਗਈ ਰਾਜ ਪੱਧਰੀ ਮੁਹਿੰਮ ਤਹਿਤ ਸਿਹਤ ਵਿਭਾਗ, ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ […]

Continue Reading

ਬਿਰਧ ਆਸ਼ਰਮ ਗੁਰਦਾਸਪੁਰ ਵਿਖੇ ਵਰਲਡ ਐਲਡਰ ਅਵੇਰਨੈੱਸ ਅਬਿਊਸ ਡੇਅ ਮਨਾਇਆ ਗਿਆ

ਚੇਅਰਮੈਨ ਰਮਨ ਬਹਿਲ ਨੇ ਬਜ਼ੁਰਗਾਂ ਨਾਲ ਸਮਾਂ ਬਿਤਾਇਆ ਗੁਰਦਾਸਪੁਰ, 16 ਜੂਨ (ਸਰਬਜੀਤ ਸਿੰਘ ) – ਸਰਕਾਰੀ ਬਿਰਧ ਆਸ਼ਰਮ ਗੁਰਦਾਸਪੁਰ ਵਿਖੇ ਅੱਜ ਵਰਲਡ ਐਲਡਰ ਅਵੇਰਨੈੱਸ ਅਬਿਊਸ ਡੇਅ ਮਨਾਇਆ ਗਿਆ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਵਿਸ਼ੇਸ਼ ਤੌਰ ’ਤੇ ਬਿਰਧ ਆਸ਼ਰਮ ਵਿਖੇ ਪਹੁੰਚ ਕੇ ਬਜ਼ੁਰਗਾਂ ਨਾਲ ਸਮਾਂ ਬਿਤਾਇਆ। ਵਰਲਡ ਐਲਡਰ ਅਵੇਰਨੈੱਸ ਅਬਿਊਸ […]

Continue Reading