ਕਿਸਾਨਾਂ ਵੱਲੋਂ ਦਿੱਤੀ ਗਈ ਸਹਿਮਤੀ ਨਾਲ ਦਿੱਲੀ-ਕਟੜਾ ਐਕਸਪ੍ਰੈਸ ਵੇਅ ਨੇਪਰੇ ਚੜ੍ਹਨ ਲਈ ਰਾਹ ਪੱਧਰਾ ਹੋਇਆ

ਜ਼ਿਲ੍ਹੇ ਦੀਆਂ 20 ਪੰਚਾਇਤਾਂ ਨੇ ਇਸ ਪ੍ਰੋਜੈਕਟ ਦੇ ਹੱਕ ਵਿੱਚ ਮਤੇ ਪਾਏ ਡਿਪਟੀ ਕਮਿਸ਼ਨਰ ਸਮੇਤ ਉੱਚ ਅਧਿਕਾਰੀਆਂ ਵੱਲੋਂ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਤੌਖ਼ਲੇ ਦੂਰ ਕੀਤੇ ਜਾ ਰਹੇ ਹਨ ਗੁਰਦਾਸਪੁਰ, 16 ਜੂਨ (ਸਰਬਜੀਤ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਅਤੇ ਕਿਸਾਨਾਂ ਵੱਲੋਂ ਦਿੱਤੀ ਜਾ ਰਹੀ ਸਹਿਮਤੀ ਸਦਕਾ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੇ ਸਿਰੇ ਚੜ੍ਹਨ ਲਈ […]

Continue Reading

ਸੀ ਬੀ ਆਈ ਇੰਫੋਟੈਕ

ਗੁਰਦਾਸਪੁਰ, 16 ਜੂਨ (ਸਰਬਜੀਤ ਸਿੰਘ)– 🎓ਗੁਰਦਾਸਪੁਰ ਦੀ ਨੰਬਰ 1. ਆਈ. ਟੀ. ਕੰਪਨੀ ਸੀ. ਬੀ. ਏ. ਇੰਫੋਟੈਕ ! 🎓ਇੱਥੇ ਹਰ ਤਰ੍ਹਾਂ ਦੇ ਕੰਪਿਊਟਰ ਨਾਲ ਸਬੰਧਿਤ ਕੋਰਸ ਕਰਵਾਏ ਜਾਂਦੇ ਹਨ 🌟Computer Basic🌟Python🌟Java🌟C,C++🌟DCA🌟Tally Prime🌟Full Stack🌟Web Development🌟Data Science🌟Graphic Designing🌟Data Entry🌟Skill Development 🎓ਦਾਖਲਾ ਸ਼ੁਰੂ ਹੈ 🎓ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੇ ਨੰਬਰ ਤੇ ਸੰਪਰਕ ਕਰੋ :- 9041353434, 9888353434 courses #training #education […]

Continue Reading

ਮੰਗਾਂ ਸਬੰਧੀ 15 ਦਿਨਾਂ ਨੂੰ ਸਰਕਾਰ ਨਾਲ ਮੀਟਿੰਗ ਹੋਵੇਗੀ-ਭੋਜਰਾਜ

ਗੁਰਦਾਸਪੁਰ, 16 ਜੂਨ (ਸਰਬਜੀਤ ਸਿੰਘ)– ਕਿਸਾਨ ਭਰਾਵੋ ਪੰਜਾਬ ਸਰਕਾਰ ਤੋ ਬਿਜਲੀ ਵਿਭਾਗ ਨਾਲ ਸਬੰਧਤ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਵਾਸਤੇ ਸੰਯੂਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਫੈਸਲੇ ਪ੍ਰਧਾਨ, ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਸੁਖਦੇਵ ਸਿੰਘ ਭੋਜਰਾਜ ਆਪਣੇ ਹੋਰ 4 ਭਾਈਆਂ ਨਾਲ 8 ਜੂਨ ਤੋਂ ਪਾਵਰਕਾਮ ਦੇ ਮੁੱਖ ਦਫਤਰ ਪਟਿਆਲਾ ਦੇ ਮੂਹਰੇ ਮਰਨ ਵਰਤ […]

Continue Reading

8 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਆਗੂ

ਗੁਰਦਾਸਪੁਰ, 16 ਜੂਨ (ਸਰਬਜੀਤ ਸਿੰਘ)– 8 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਆਗੂ ਜਗਜੀਤ ਸਿੰਘ ਡੱਲੇਵਾਲ,ਸੁਖਦੇਵ ਸਿੰਘ ਭੋਜਰਾਜ, ਕੁਲਵਿੰਦਰ ਸਿੰਘ ਪੰਜੋਲਾ,ਸੁਖਜੀਤ ਸਿੰਘ ਹਰਦੋਝੰਢੇ,ਤਰਸੇਮ ਸਿੰਘ ਗਿੱਲ ਪਾਣੀ ਤਿਆਗਣ ਤੋਂ ਬਾਅਦ ਅਗਲੀ ਰਣਨੀਤੀ ਤੇ ਗੱਲਬਾਤ ਕਰਦੇ ਹੋਏ।

Continue Reading

ਗੁਰਦੁਆਰਾ ਖੁਖਰੈਣ ਡੇਰਾ ਬਾਬਾ ਹਰਜੀ ਸਾਹਿਬ ਵਿਖੇ ਹਾੜ ਮਹੀਨੇ ਦੀ ਸੰਗਰਾਂਦ ਤੇ ਸੈਂਕੜੇ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜ਼ਰੀ ਲਵਾਈ- ਬਾਬਾ ਅਮਰੀਕ ਸਿੰਘ ਖੁਖਰੈਣ

ਗੁਰਦਾਸਪੁਰ, 16 ਜੂਨ (ਸਰਬਜੀਤ ਸਿੰਘ)–ਹਰ ਮਹੀਨੇ ਦੀ ਮਰਯਾਦਾ ਅਨੁਸਾਰ ਹਾੜ ਦੀ ਸੰਗਰਾਂਦ ਮੌਕੇ ਗੁਰਦੁਆਰਾ ਖੁਖਰੈਣ ਡੇਰਾ ਬਾਬਾ ਹਰਜੀ ਵਿਖੇ ਸੈਂਕੜੇ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ ਗਿਆ ,ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ਧਾਰਮਿਕ ਬੁਲਾਰਿਆਂ ਤੇ ਹੋਰਾਂ ਦਾ ਸਨਮਾਨ ਕੀਤਾ ਗਿਆ, ਗੁਰੂ ਕੇ ਲੰਗਰ, ਚਾਹ ਪਕੌੜੇ […]

Continue Reading

ਹਰ ਵਿਭਾਗ ਆਦਲਤਾਂ ਵਿੱਚ ਚੱਲ ਰਹੇ ਆਪਣੇ ਕੇਸਾਂ ਦੀ ਸਹੀ ਢੰਗ ਨਾਲ ਪੈਰਵੀ ਕਰਨ – ਏ.ਡੀ.ਸੀ. ਸੁਭਾਸ਼ ਚੰਦਰ

ਗੁਰਦਾਸਪੁਰ, 15 ਜੂਨ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਵਿਭਾਗ ਨਾਲ ਸਬੰਧਤ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਦੀ ਸਹੀ ਢੰਗ ਨਾਲ ਪੈਰਵੀ ਕਰਦੇ ਹੋਏ ਆਪਣਾ ਪੱਖ ਮਜ਼ਬੂਤੀ ਨਾਲ ਰੱਖਣ ਤਾਂ ਜੋ ਕੇਸ ਕਿਸੇ ਠੋਸ ਨਤੀਜੇ ’ਤੇ ਪਹੁੰਚ ਸਕਣ। ਵਧੀਕ ਡਿਪਟੀ […]

Continue Reading

ਜੂਨ ਮਹੀਨੇ ਦੀ ਗਰਮੀ ਤੋਂ ਸ਼ਹਿਦ ਦੀਆਂ ਮੱਖੀਆਂ ਨੂੰ ਬਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ – ਬਾਗਬਾਨੀ ਵਿਭਾਗ

ਗੁਰਦਾਸਪੁਰ, 15 ਜੂਨ (ਸਰਬਜੀਤ ਸਿੰਘ) – ਜੂਨ ਦਾ ਮਹੀਨਾ ਬਹੁਤ ਗਰਮ ਮਹੀਨਾ ਹੁੰਦਾ ਹੈ ਅਤੇ ਇਸ ਮੌਸਮ ਵਿੱਚ ਸ਼ਹਿਦ ਦੀਆਂ ਮੱਖੀਆਂ ਨੂੰ ਗਰਮੀ ਤੋਂ ਬਚਾਉਣ ਲਈ ਇਨਾਂ ਦੇ ਕਟੁੰਬਾਂ ਨੂੰ ਸੰਘਣੀ ਛਾਂ ਹੇਠ ਰੱਖਣ ਦਾ ਵਿਸ਼ੇਸ਼ ਪ੍ਰਬੰਧ ਕਰਨਾ ਚਾਹੀਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ. ਤਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ […]

Continue Reading

ਕਾਦੀਆਂ ਅਤੇ ਬਟਾਲਾ ਵਿਖੇ ਲੱਗਣ ਵਾਲੇ ਅਬਾਦ ਕੈਂਪਾਂ ਦੀਆਂ ਤਰੀਕਾਂ ਬਦਲੀਆਂ

ਹੁਣ 16 ਜੂਨ ਨੂੰ ਕਾਦੀਆਂ ਅਤੇ 23 ਜੂਨ ਨੂੰ ਬਟਾਲਾ ਵਿਖੇ ਲੱਗਣਗੇ ਅਬਾਦ ਕੈਂਪ ਗੁਰਦਾਸਪੁਰ, 15 ਜੂਨ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਟਾਲਾ ਅਤੇ ਕਾਦੀਆਂ ਵਿਖੇ ਲਗਾਏ ਜਾਣ ਵਾਲੇ ਅਬਾਦ ਕੈਂਪਾਂ ਦੀਆਂ ਤਰੀਕਾਂ ਦੀ ਅਦਲਾ-ਬਦਲੀ ਕੀਤੀ ਗਈ ਹੈ। ਨਵੀਆਂ ਤਰੀਕਾਂ ਅਨੁਸਾਰ ਹੁਣ 16 ਜੂਨ […]

Continue Reading

ਮਹਾਨ ਗੁਰੀਲਾ ਕਮਾਂਡਰ ਸ਼ਹੀਦ ਮੋਨਿਕਾ ਅਰਟਲ……

ਗੁਰਦਾਸਪੁਰ, 15 ਜੂਨ (ਸਰਬਜੀਤ ਸਿੰਘ)– ਇਤਿਹਾਸ ਵਿਚ ਜਦੋਂ ਵੀ ਮਹਾਨ ਇਨਕਲਾਬੀ ਨਾਇਕ ਚੀ ਗਵੇਰਾ ਦਾ ਨਾਮ ਲਿਆ ਜਾਵੇਗਾ ਤਾਂ ਉਸ ਦੇ ਨਾਲ ਹੀ ਕਾਮਰੇਡ ਮੋਨਿਕਾ ਅਰਟਲ (Monika Ertl) ਨੂੰ ਵੀ ਯਾਦ ਕੀਤਾ ਜਾਏਗਾ। ਵੀਹਵੀਂ ਸਦੀ ਵਿਚ ਜਬਰ-ਜ਼ੁਲਮ ਖ਼ਿਲਾਫ਼ ਜੂਝਣ ਵਾਲੇ ਸੂਰਬੀਰਾਂ ਦੇ ਇਤਿਹਾਸ ਨੂੰ ਪੜ੍ਹਦਿਆਂ ਕਮਿਊਨਿਸਟਾਂ ਦੀਆਂ ਕੁਰਬਾਨੀਆਂ ਦੇ ਪੱਤਰੇ ਮੁੜ ਮੁੜ ਉਹਨਾਂ ਯੋਧਿਆਂ ਨੂੰ […]

Continue Reading