ਚੇਅਰਮੈਨ ਰਮਨ ਬਹਿਲ ਨੇ ਬੱਸ ਸਟੈਂਡ ਗੁਰਦਾਸਪੁਰ ਵਿਖੇ ਨਵੇਂ ਬਣਨ ਵਾਲੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਵਾਈ

1.75 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸ਼ਹਿਰ ਵਿੱਚ ਬਣਾਏ ਜਾਣਗੇ 7 ਹੋਰ ਨਵੇਂ ਆਮ ਆਦਮੀ ਕਲੀਨਿਕਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਅੱਡੇ ਵਿੱਚ ਨਵੇਂ ਬਣਨ ਵਾਲੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਵਾਈ ਗਈ। ਪੰਜਾਬ ਸਰਕਾਰ ਵੱਲੋਂ ਇਸ […]

Continue Reading

ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨਾਲ ਕੀਤਾ ਜਾ ਰਿਹਾ ਹੈ ਸਿੱਧਾ ਸੰਵਾਦ : ਚੇਅਰਮੈਨ ਰਮਨ ਬਹਿਲ

ਚੇਅਰਮੈਨ ਰਮਨ ਬਹਿਲ ਵੱਲੋਂ ਪਿੰਡ ਸਿੱਧਵਾਂ, ਮਾਨ, ਚੋਪੜਾ ਤੇ ਡੱਲਾ ਗੋਰੀਆ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਜਗਰੂਕਤਾ ਮੀਟਿੰਗਾਂ ਮੀਟਿੰਗਾਂਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ […]

Continue Reading

ਪੀ ਏ ਯੂ ਲੁਧਿਆਣਾ ਵੱਲੋਂ ਸਿਫਾਰਿਸ਼ ਪਰਮਲ ਦੀਆਂ ਕਿਸਮਾਂ ਦੇ ਬੂਟੇ ਗਲਣ ਕਾਰਨ ਕਿਸਾਨਾਂ ਵਿੱਚ ਭਾਰੀ ਨਿਰਾਸ਼ਾ – ਭੋਜਰਾਜ

ਯੂਨੀਵਰਸਿਟੀ ਦੀ ਕਾਰਜਸ਼ੈਲੀ ਸਵਾਲਾਂ ਦੇ ਘੇਰੇ ਵਿੱਚ ਗੁਰਦਾਸਪੁਰ 23 ਜੁਲਾਈ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਆਗੂ ਅਤੇ ਕਿਸਾਨ ਤੇ ਜਵਾਨ ਭੁਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਤਿਆਰ ਕੀਤੀਆਂ ਗਈਆਂ ਪੀਆਰ 131 ਅਤੇ 128 ਕਿਸਮ ਦੇ ਬੂਟੇ ਗਲਣੇ ਸ਼ੁਰੂ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 13 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ

ਲੋਕ ਅਦਾਲਤ ਰਾਹੀਂ ਕੇਸਾਂ ਦਾ ਫ਼ੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬੱਚਤ ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 13 ਸਤੰਬਰ 2025 ਨੂੰ ਲਗਾਈ ਜਾਵੇਗੀ। ਰਾਸ਼ਟਰੀ ਲੋਕ […]

Continue Reading

ਗੁਰਦਾਸਪੁਰ ਗੋਲੀ ਕਾਂਡ ਦਾ ਦੋਸ਼ੀ ਫੜੇ ਜਾਣ `ਤੋਂ ਬਾਅਦ ਚੇਅਰਮੈਨ ਰਮਨ ਬਹਿਲ ਪੰਜਾਬ ਵਾਚ ਹਾਊਸ ਦੇ ਮਾਲਕਾਂ ਨਾਲ ਮੁਲਾਕਾਤ ਕੀਤੀ

ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਹਾਲ ਰੱਖਣ ਦਾ ਭਰੋਸਾ ਦਿੱਤਾ ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ)– ਬੀਤੀ 17 ਜੁਲਾਈ ਨੂੰ ਗੁਰਦਾਸਪੁਰ ਸ਼ਹਿਰ ਦੇ ਮੇਨ ਬਜ਼ਾਰ ਵਿੱਚ ਪੰਜਾਬ ਵਾਚ ਹਾਊਸ ਨਾਮਕ ਸ਼ੋਅਰੂਮ `ਤੇ ਗੋਲੀਆਂ ਚਲਾਉਣ ਵਾਲੇ ਦੋ ਦੋਸ਼ੀਆਂ ਵਿੱਚੋਂ ਇੱਕ ਦੋਸ਼ੀ ਫੜੇ ਜਾਣ ਤੋਂ ਬਾਅਦ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਪੰਜਾਬ […]

Continue Reading

ਪੰਚਾਇਤਾਂ ਦੀ ਉਪ ਚੋਣ ਵਾਲੇ ਖੇਤਰਾਂ ਵਿੱਚ ਹ‌ਥਿਆਰ ਲਿਜਾਣ ‘ਤੇ ਪਾਬੰਦੀ ਲਗਾਈ

ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ) – ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਿਤੀ 27 ਜੁਲਾਈ 2025 ਨੂੰ ਸੂਬੇ ਭਰ ਵਿੱਚ ਪੰਚਾਂ-ਸਰਪੰਚਾਂ ਦੀਆਂ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਹੋਇਆ ਹੈ, ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ 15 ਸਰਪੰਚਾਂ ਤੇ 275 ਪੰਚਾਂ ਦੀ ਉਪ ਚੋਣ ਹੋ ਰਹੀ ਹੈ।  ਇਨ੍ਹਾਂ ਉਪ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਧੀਕ ਜ਼ਿਲ੍ਹਾ […]

Continue Reading

ਯੋਜਨਾਬੱਧ ਵਿਕਾਸ ਨੂੰ ਤਰਜੀਹ ਦੇਣ ਵਾਲੀ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਕਿਸਾਨ ਤੇ ਲੋਕ ਪੱਖੀ : ਚੇਅਰਮੈਨ ਰਜੀਵ ਸ਼ਰਮਾ

ਕਿਸਾਨਾਂ ਨੂੰ ਪਲਾਟ ਮਿਲਣ ਤੱਕ ਸਾਲਾਨਾ ਮਿਲਣਗੇ ਇਕ ਲੱਖ ਰੁਪਏ ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ ) – ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਲੈਂਡ ਪੂਲਿੰਗ ਸਕੀਮ ਬਾਰੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਦੱਸਿਆ ਹੈ ਕਿ ਯੋਜਨਾਬੱਧ ਵਿਕਾਸ ਨੂੰ ਤਰਜੀਹ ਦੇਣ ਵਾਲੀ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਕਿਸਾਨ ਤੇ ਲੋਕ ਪੱਖੀ ਹੈ। ਉਨ੍ਹਾਂ ਕਿਹਾ […]

Continue Reading

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਤਾਬਦੀ ਮਨਾਉਣ ਸਬੰਧੀ ਐਸਜੀਪੀਸੀ ਤੇ ਸਰਕਾਰ ਨੂੰ ਵਿਵਾਦਾਂ ‘ਚ ਨਹੀਂ ਪੈਣਾ ਚਾਹੁੰਦਾ ? ਸ਼ਤਾਬਦੀ ਮਨਾਉਣ ਦਾ ਸਭ ਨੂੰ ਹੱਕ ਹੈ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ)– ਸਿੱਖ ਧਰਮ ਦੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਆ ਰਹੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਮਨਾਉਣ ਸਬੰਧੀ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਸ਼ਬਦੀ ਬਿਆਨਬਾਜ਼ੀ ਵਧ ਚੁੱਕੀ ਹੈ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰ ਤੇ ਹੋਰ ਕਹੇਂ ਰਹੇ ਹਨ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ […]

Continue Reading

ਝੋਨੇ ਦੀ ਫ਼ਸਲ ਵਿਚ ਬੌਣੇ ਬੂਟਿਆਂ ਦੇ ਵਿਸ਼ਾਣੂ ਰੋਗ ਦੀ ਆਮਦ ਨੂੰ ਦੇਖਦਿਆਂ ਸਿਫਾਰਸ਼ਾਂ ਅਨੁਸਾਰ ਯੂਰੀਆ ਖਾਦ ਪਾਈ ਜਾਵੇ : ਸੰਯੁਕਤ ਨਿਰਦੇਸ਼ਕ

ਸਮੁੱਚੇ ਜ਼ਿਲ੍ਹੇ ਵਿੱਚ ਵਿਸ਼ੇਸ਼ ਮੁਹਿੰਮ ਤਹਿਤ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਅਤੇ ਗੋਦਾਮਾਂ ਦੀ ਚੈਕਿੰਗ ਕੀਤੀਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ) – ਪ੍ਰਬੰਧਕੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਡਾ. ਬਸੰਤ ਗਰਗ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਖਾਸ ਕਰਕੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ […]

Continue Reading

ਗੁਰਦਾਸਪੁਰ ਗੋਲੀ ਕਾਂਡ ਦਾ ਦੋਸ਼ੀ ਫੜ੍ਹੇ ਜਾਣ `ਤੇ ਚੇਅਰਮੈਨ ਰਮਨ ਬਹਿਲ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੀ ਸ਼ਲਾਘਾ ਕੀਤੀ

ਪੰਜਾਬ ਸਰਕਾਰ ਸੂਬੇ ਵਿੱਚ ਆਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ – ਰਮਨ ਬਹਿਲਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ) – ਬੀਤੀ 17 ਜੁਲਾਈ ਨੂੰ ਗੁਰਦਾਸਪੁਰ ਸ਼ਹਿਰ ਦੇ ਮੇਨ ਬਜ਼ਾਰ ਵਿੱਚ ਪੰਜਾਬ ਵਾਚ ਹਾਊਸ ਨਾਮਕ ਸ਼ੋਰੂਮ `ਤੇ ਗੋਲੀਆਂ ਚਲਾਉਣ ਵਾਲੇ ਦੋ ਦੋਸ਼ੀਆਂ ਵਿੱਚੋਂ ਇੱਕ ਦੋਸ਼ੀ ਨੂੰ ਗੁਰਦਾਸਪੁਰ ਪੁਲਿਸ ਵੱਲੋਂ ਅੱਜ ਸਵੇਰੇ ਗ੍ਰਿਫ਼ਤਾਰ ਕਰ ਲਿਆ […]

Continue Reading