ਸੀਨੀਅਰ ਆਈ.ਏ.ਐੱਸ. ਅਧਿਕਾਰੀ ਗੁਰਕਿਰਤ ਕ੍ਰਿਪਾਲ ਸਿੰਘ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੜ੍ਹਾਂ ਦੌਰਾਨ ਚੱਲ ਰਹੇ ਰਾਹਤ ਤੇ ਬਚਾਅ ਕਾਰਜਾਂ ਦੀ ਸਮੀਖਿਆ ਕੀਤੀ
ਅਧਿਕਾਰੀਆਂ ਨੂੰ ਹਰ ਹੜ੍ਹ ਪ੍ਰਭਾਵਿਤ ਤੱਕ ਰਾਹਤ ਪਹੁੰਚਾਉਣ ਦੀ ਤਾਕੀਦ ਕੀਤੀਕਿਹਾ, ਇਸ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਹੜ੍ਹ ਪੀੜ੍ਹਤਾਂ ਦੇ ਨਾਲ ਖੜ੍ਹੀਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ) – ਸੀਨੀਅਰ ਆਈ.ਏ.ਐੱਸ. ਅਧਿਕਾਰੀ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਭਾਰੀ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ […]
Continue Reading

