ਨਜਾਇਜ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਸਖਤੀ ਨਾਲ ਨਿਪਟਿਆ ਜਾਵੇਗਾ-ਐਸ.ਐਸ.ਪੀ ਦੀਪਕ ਹਿਲੋਰੀ
ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)-ਸੀਨੀਅਰ ਪੁਲਸ ਕਪਤਾਨ ਗੁਰਦਾਸਪੁਰ ਦੀਪਕ ਹਿਲੋਰੀ ਆਈ.ਪੀ.ਐਸ ਨੇ ਜੋਸ਼ ਨਿਊਜ਼ ਨੂੰ ਦੱਸਿਆ ਕਿ ਗੁਰਦਾਸਪੁਰ ਜਿਲ੍ਹਾ ਪੁਲਸ ਵੱਲੋਂ ਨਜਾਇਜ ਸ਼ਰਾਬ ਦਾ ਧੰਦਾ ਕਰਨ ਵਾਲੇ ਅਨ੍ਹਸਰਾਂ ਖਿਲਾਫ ਮੁਹਿੰਮ ਚਲਾਈ ਹੋਈ ਹੈ | ਉਨ੍ਹਾਂ ਕਿਹਾ ਕਿ ਨਜਾਇਜ ਸ਼ਰਾਬ ਦਾ ਧੰਦੇ ਕਰਨ ਵਾਲਿਆਂ ਦਾ ਬੀਤੇ 10 ਸਾਲ ਦਾ ਰਿਕਾਰਡ ਚੈਕ ਕੀਤਾ ਗਿਆ ਹੈ ਅਤੇ ਅਜਿਹਾ […]
Continue Reading
