ਆਪ ਆਗੂ ਰਮਨ ਬਹਿਲ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਮ ਆਦਮੀ ਦੀ ਬਿਹਤਰੀ ਲਈ ਚੁੱਕੇ ਕਈ ਕਦਮ – ਰਮਨ ਬਹਿਲਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਨੇ ਅੱਜ ਆਪਣੇ ਕੈਂਪ ਦਫ਼ਤਰ ਵਿਖੇ ਲੋਕ ਮਿਲਣੀ ਕਰਕੇ ਹਲਕੇ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ […]
Continue Reading

