ਕੈਰੀਅਰ ਮਾਰਗਦਰਸ਼ਨ ਨਾਲ ਵਿਦਿਆਰਥੀਆਂ ਨੂੰ ਮਿਲੀ ਨਵੀਂ ਉਡਾਣ-ਸਕੂਲ ਆਫ ਐਮੀਨੈਂਸ ਗੁਰਦਾਸਪੁਰ ਅਤੇ ਵੇਦ ਕੌਰ ਆਰਿਆ ਗਰਲਜ਼ ਸਕੂਲ ਵਿੱਚ ਵਿਸ਼ੇਸ਼ ਸੈਸ਼ਨ
ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)– ਐੱਸ.ਸੀ.ਈ.ਆਰ.ਟੀ ਪੰਜਾਬ ਦੀ ਸਹਾਇਕ ਡਾਇਰੈਕਟਰ ਸ਼ਰੂਤੀ ਸ਼ੁਕਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਪਰਮਜੀਤ ਕੌਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਲੋਂ ਸਕੂਲ ਆਫ ਐਮੀਨੈਂਸ ਗੁਰਦਾਸਪੁਰ ਅਤੇ ਵੇਦ ਕੌਰ ਆਰਿਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ ਵਿਸ਼ੇਸ਼ ਵਿਦਿਅਕ ਦੌਰਾ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਕਰੀਅਰ ਨਿਰਮਾਣ, ਪ੍ਰਤੀਯੋਗੀ ਪ੍ਰੀਖਿਆਵਾਂ […]
Continue Reading

