ਔਖੀ ਘੜੀ ‘ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਡੇਰਾ ਬਾਬਾ ਨਾਨਕ ਪਹੁੰਚੇ ਡਾ. ਐੱਸ.ਪੀ ਸਿੰਘ ਉਬਰਾਏ

ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ ਅਤੇ ਪਸ਼ੂਆਂ ਦਾ ਚਾਰਾਡੇਰਾ ਬਾਬਾ ਨਾਨਕ/ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ) – ਸੂਬੇ ‘ਚ ਹੜ੍ਹਾਂ ਦੇ ਕਾਰਨ ਬਣੀ ਔਖੀ ਘੜੀ ਦੇ ਵਿੱਚ ਸਭ ਤੋਂ ਮੂਹਰੇ ਹੋ ਕੇ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਦੇ ਲਈ ਸੰਸਾਰ ਪ੍ਰਸਿੱਧ ਸਮਾਜਸੇਵੀ ਸ਼ਖ਼ਸੀਅਤ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ […]

Continue Reading

ਸੰਕਟ ਦੀ ਘੜੀ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਲੋਕਾਂ ਨਾਲ ਖੜ੍ਹੀ ਗੁਰਦਾਸਪੁਰ ਪੁਲਿਸ

ਐੱਸ.ਐੱਸ.ਪੀ. ਆਦਿੱਤਯ ਨੇ ਕੀਤਾ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾਗੁਰਦਾਸਪੁਰ ਪੁਲਿਸ ਲੋਕਾਂ ਦੇ ਹਰ ਤਰਾਂ ਨਾਲ ਨਾਲ – ਐੱਸ.ਐੱਸ.ਪੀ. ਆਦਿੱਤਯਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ ) – ਪੰਜਾਬ ਪੁਲਿਸ ਦੇ ਜਵਾਨ ਹੜ੍ਹਾਂ ਦੌਰਾਨ ਸੰਕਟ ਦੀ ਇਸ ਘੜੀ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਲੋਕਾਂ ਦੇ ਨਾਲ ਖੜ੍ਹੇ ਹਨ। ਐੱਸ.ਐੱਸ.ਪੀ. ਆਦਿੱਤਯ ਖ਼ੁਦ ਹੜ੍ਹ ਪੀੜਤ ਪਿੰਡਾਂ ਵਿੱਚ ਪਹੁੰਚ ਕੇ […]

Continue Reading

ਸਮਾਜ ਸੇਵੀ ਸੰਸਥਾਵਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਹਾਇਤਾ ਸਮਗਰੀ ਵੰਡਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਧਿਕਾਰੀਆਂ ਦੇ ਨੰਬਰ ਜਾਰੀ

ਸਮਾਜ ਸੇਵੀ ਸੰਸਥਾਵਾਂ ਰਾਹਤ ਸਮਗਰੀ ਵੰਡਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਜ਼ਰੂਰ ਕਰ ਲੈਣ ਤਾਂ ਜੋ ਉਨ੍ਹਾਂ ਨੂੰ ਲੋੜਵੰਦਾਂ ਤੱਕ ਪਹੁੰਚਣ ਵਿੱਚ ਹੋਏ ਅਸਾਨੀ ਗੁਰਦਾਸਪੁਰ, 01 ਸਤੰਬਰ (ਸਰਬਜੀਤ ਸਿੰਘ ) – ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਰਾਹਤ ਕਾਰਜਾਂ ਨੂੰ ਹੋਰ ਸੁਚੱਜੇ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪੱਧਰ ਅਤੇ ਤਹਿਸੀਲ ਪੱਧਰਾਂ ‘ਤੇ […]

Continue Reading

ਕੇਂਦਰੀ ਮੰਤਰੀ ਅਮਿਤ ਸ਼ਾਹ ਵੱਲੋਂ ਮੁੱਖ ਮੰਤਰੀ ਤੇ ਗਰਵਨਰ ਪੰਜਾਬ ਨਾਲ ਹੜ ਪੀੜਤਾਂ ਦੀ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੂੰ ਮਿਲ ਸਕਦਾ ਵੱਡਾ ਪੈਕੇਜ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 1 ਅਗਸਤ (ਸਰਬਜੀਤ ਸਿੰਘ)–ਕੁਦਰਤੀ ਕਹਿਰ ਨਾਲ ਡੁੱਬੇ ਪੰਜਾਬ ਦੇ ਲੋਕਾਂ ਵੱਲ ਹੁਣ ਦੇਸ਼ ਦੇ ਉੱਚ ਕੋਟੀ ਵਾਲੀ ਵੁੱਡ ਕਲਾਕਾਰ, ਉੱਚ ਖਿਡਾਰੀ, ਕਲਾਕਾਰ ਤੇ ਹੋਰ ਧਾਰਮਿਕ ਸਿਆਸੀ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਮਾਇਆਂ ਧਾਰੀ ਦਾਨੀਆਂ ਵੱਲੋਂ ਹੜਾਂ ਦੀ ਮਾਰ ਕਰਕੇ ਆਪਣਾ ਸਭ ਕੁਝ ਗੁਆ ਬੈਠੇ ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਪਹੁਚਾਉਣ ਵਾਲੀ ਵਧੀਆ ਲਹਿਰ ਚੱਲੀ […]

Continue Reading

ਪ੍ਰੋ. ਕੁਲਦੀਪ ਪੁਰੀ ਨੇ ਬੀਬੀ ਜੀਤੋ ਨੂੰ ਛੱਤ ਬਣਾਉਣ ਲਈ 10 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ

ਚੇਅਰਮੈਨ ਰਮਨ ਬਹਿਲ ਵੱਲੋਂ ਇਸ ਨੇਕ ਕਾਰਜ ਲਈ ਪ੍ਰੋ. ਕੁਲਦੀਪ ਪੁਰੀ ਦਾ ਧੰਨਵਾਦ ਗੁਰਦਾਸਪੁਰ, 01 ਸਤੰਬਰ (ਸਰਬਜੀਤ ਸਿੰਘ ) – ਚੇਅਰਮੈਨ ਰਮਨ ਬਹਿਲ ਦੀ ਪ੍ਰੇਰਨਾ ਸਦਕਾ ਗੁਰਦਾਸਪੁਰ ਦੇ ਜੰਮਪਲ ਅਤੇ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਕੁਲਦੀਪ ਪੁਰੀ ਗੁਰਦਾਸਪੁਰ ਸ਼ਹਿਰ ਦੇ ਬਹਿਰਾਮਪੁਰ ਰੋਡ ਉੱਪਰ ਟਾਹਲੀ ਵਾਲੀ ਗਲੀ ਦੀ ਵਸਨੀਕ ਵਿਧਵਾ ਬੀਬੀ ਜੀਤੋ ਦੀ ਸਹਾਇਤਾ ਲਈ ਅੱਗੇ […]

Continue Reading

ਹੜ੍ਹਾਂ ਦੌਰਾਨ ਰਾਹਤ ਤੇ ਬਚਾਅ ਕਾਰਜਾਂ ਵਿੱਚ ਕਲਗ਼ੀਧਰ ਟਰੱਸਟ ਬੜੂ ਸਾਹਿਬ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕੀਤਾ

ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਸੇਵਾਦਾਰਾਂ ਨੇ ਹੜ੍ਹਾਂ ਵਿੱਚੋਂ ਕਈ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਉਨ੍ਹਾਂ ਦੀਆਂ ਜਾਨਾਂ ਬਚਾਈਆਂ ਕਲਗ਼ੀਧਰ ਟਰੱਸਟ ਬੜੂ ਸਾਹਿਬ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਪੁਨਰਵਾਸ ਲਈ ਵੀ ਯਤਨ ਕੀਤੇ ਜਾਣਗੇ – ਬਾਬਾ ਜਗਜੀਤ ਸਿੰਘ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਬੰਧਕਾਂ ਤੇ ਸਮੂਹ ਸੇਵਾਦਾਰਾਂ ਦਾ ਰਾਹਤ […]

Continue Reading

ਪਿੰਡ ਮੁਸਤਫਾਬਾਦ ਜੱਟਾਂ ਤੇ ਸਰਾਵਾਂ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

ਬਾਬਾ ਸ੍ਰੀ ਚੰਦ ਜੀ ਦੀਆਂ ਸਿੱਖਿਆਂ ਮਨੁੱਖਤਾ ਦੇ ਭਲੇ ਲਈ ਹਮੇਸ਼ਾਂ ਸਾਰਥਿਕ ਰਹਿਣਗੀਆਂ – ਰਮਨ ਬਹਿਲ ਗੁਰਦਾਸਪੁਰ, 01 ਸਤੰਬਰ (ਸਰਬਜੀਤ ਸਿੰਘ) – ਪਿੰਡ ਮੁਸਤਫਾਬਾਦ ਜੱਟਾਂ ਵਿਖੇ ਗ੍ਰਾਮ ਪੰਚਾਇਤ ਵੱਲੋਂ ਗੁਰਦੁਆਰਾ ਸਾਹਿਬ ਅਤੇ ਪਿੰਡ ਸਰਾਵਾਂ ਵਿਖੇ ਹਰਪਾਲ ਸਿੰਘ ਵੱਲੋਂ ਆਪਣੇ ਘਰ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾ ਕੇ ਬਾਬਾ ਸ੍ਰੀ ਚੰਦ ਜੀ ਦਾ ਪਵਿੱਤਰ ਜਨਮ ਦਿਹਾੜਾ ਪੂਰੀ ਸ਼ਰਧਾ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜੰਗੀ ਪੱਧਰ `ਤੇ ਰਾਹਤ ਕਾਰਜ ਜਾਰੀ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ 15000 ਤੋਂ ਵੱਧ ਰਾਹਤ ਸਮਗਰੀ ਦੀਆਂ ਕਿੱਟਾਂ ਵੰਡੀਆਂ ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਦਿਨ-ਰਾਤ ਜਾਰੀ ਹਨ। ਰਾਵੀ ਦਰਿਆ ਦੇ ਹੜ੍ਹ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 324 ਪਿੰਡਾਂ ਦੇ 145000 ਦੇ ਕਰੀਬ ਵਿਅਕਤੀ ਪ੍ਰਭਾਵਿਤ […]

Continue Reading

ਡੇਰਾ ਬਾਬਾ ਨਾਨਕ ਵਿਖੇ ਪਟਵਾਰੀਆਂ, ਪੰਚਾਇਤ ਸਕੱਤਰਾਂ ਅਤੇ ਅਧਿਆਪਕਾਂ ਨੇ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਦੀ ਕਮਾਨ ਸੰਭਾਲੀ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ) – ਮਾਲ ਤੇ ਮੁੜ ਵਸੇਬਾ ਵਿਭਾਗ ਤੇ ਪੰਚਾਇਤ ਵਿਭਾਗ ਦੇ ਕਰਮਚਾਰੀਆਂ ਦੇ ਨਾਲ ਸਿੱਖਿਆ ਵਿਭਾਗ ਦੇ ਅਧਿਆਪਕ ਵੀ ਹੜ੍ਹਾਂ ਦੌਰਾਨ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ। ਡੇਰਾ ਬਾਬਾ ਨਾਨਕ ਬੀ.ਡੀ.ਪੀ.ਓ. ਦਫ਼ਤਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਫਲੱਡ ਓਪਰੇਸ਼ਨ ਕੈਂਪ ਵਿੱਚ ਹੋਰ ਵਿਭਾਗਾਂ ਦੇ ਕਰਮਚਾਰੀਆਂ ਦੇ ਨਾਲ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹਾਂ ਵਿੱਚੋਂ ਛੋਟੇ ਬੱਚਿਆਂ ਅਤੇ ਬਿਮਾਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ

ਇਨਸਾਨੀ ਜ਼ਿੰਦਗੀਆਂ ਬਚਾਉਣ ਦੇ ਨਾਲ ਜਾਨਵਰਾਂ ਦੀਆਂ ਜਾਨਾਂ ਵੀ ਬਚਾਈਆਂਡੇਰਾ ਬਾਬਾ ਨਾਨਕ/ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਕੀਤੇ ਜਾ ਰਹੇ ਰਾਹਤ ਤੇ ਬਚਾਅ ਕਾਰਜਾਂ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਹੜ੍ਹਾਂ ਦੇ ਪਾਣੀ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਅਦਿੱਤਯ ਸ਼ਰਮਾ ਨੇ ਦੱਸਿਆ ਕਿ ਸਾਨੂੰ […]

Continue Reading