ਚੇਅਰਮੈਨ ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਈ
ਪਿੰਡ ਹਰਦਾਨ ਦੀ ਬਿਮਾਰ ਔਰਤ ਨੂੰ ਹਸਪਤਾਲ ਪਹੁੰਚਾਉਣ ਵਿੱਚ ਕੀਤੀ ਸਹਾਇਤਾਇਸ ਸੰਕਟ ਦੀ ਘੜੀ ਵਿੱਚ ਪੰਜਾਬ ਸਰਕਾਰ ਹੜ੍ਹ ਪੀੜ੍ਹਤਾਂ ਦੇ ਨਾਲ ਖੜੀ – ਰਮਨ ਬਹਿਲਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ) – ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ ਕਈ ਪਿੰਡ ਹੜ੍ਹ ਦੇ ਪਾਣੀ ਵਿੱਚ ਘਿਰ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ […]
Continue Reading

