ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਮੁਸਤਫ਼ਾਬਾਦ ਸੈਦਾਂ, ਬਥਵਾਲਾ ਬੇਰੀਆਂ, ਬਥਵਾਲਾ ਸੁੱਖਾ ਅਤੇ ਹਰਦੋ ਬਥਵਾਲਾ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ
ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ “ਨਸ਼ਾ ਮੁਕਤੀ ਯਾਤਰਾ” ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਨਿਰਦੇਸ਼ਾਂ ਤਹਿਤ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਮੁਸਤਫ਼ਾਬਾਦ ਸੈਦਾਂ, ਬਥਵਾਲਾ ਬੇਰੀਆਂ, ਬਥਾਵਾਲਾ ਸੁੱਖਾ ਅਤੇ ਹਰਦੋ ਬਥਵਾਲਾ ਵਿਖੇ […]
Continue Reading

