ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 368171 ਮੀਟਰਕ ਟਨ ਕਣਕ ਦੀ ਖਰੀਦ ਹੋਈ- ਕਿਸਾਨਾਂ ਦੇ ਖਾਤਿਆਂ ਵਿੱਚ 833 ਕਰੋੜ ਦੀ ਅਦਾਇਗੀ-ਡੀਸੀ ਉੱਪਲ
ਗੁਰਦਾਸਪੁਰ, 27 ਅਪ੍ਰੈਲ (ਸਰਬਜੀਤ ਸਿੰਘ)– ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 376028 ਮੀਟਰਕ ਟਨ ਕਣਕ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 368171 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਫਸਲ ਦੀ ਚੁਕਾਈ ਵੀ ਜਾਰੀ ਹੈ। ਕਿਸਾਨਾਂ ਦੇ ਖਾਤਿਆਂ ਵਿੱਚ 833 ਕਰੋੜ […]
Continue Reading

