ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਬਹੁਤ ਇਨਸਾਫ਼ ਪਸੰਦ ਤੇ ਧਰਮੀ ਇਨਸਾਨ ਹਨ – ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ 23 ਮਈ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਗਦੀਸ਼ ਸਿੰਘ ਝੀਂਡਾ ਬਹੁਤ ਹੀ ਨੇਕ ਦਿਲ ਤੇ ਇਨਸਾਫ਼ ਪਸੰਦ ਧਰਮੀ ਇਨਸਾਨ ਹਨ ਅਤੇ ਉਹਨਾਂ ਦੀ ਅਗਵਾਈ ਹੇਠ ਗੁਰੂ ਸਾਹਿਬਾਨਾਂ ਨਾਲ਼ ਸਬੰਧਤ ਹਰਿਆਣਾ’ਚ ਇਤਿਹਾਸਕ ਗੁਰਦੁਆਰਿਆਂ […]
Continue Reading

