ਬਟਾਲਾ ਦੇ ਜੰਮਪਲ ਕਨੇਡਾ ਦੀ ਕੌਮੀ ਕ੍ਰਿਕੇਟ ਟੀਮ ਦੇ ਖਿਡਾਰੀ ਦਿਲਪ੍ਰੀਤ ਸਿੰਘ ਬਾਜਵਾ ਦਾ ਸਕਾਈ ਰਾਈਡਰ ਕ੍ਰਿਕੇਟ ਅਕੈਡਮੀ ਵਿੱਚ ਕੀਤਾ ਵਿਸ਼ੇਸ਼ ਸਨਮਾਨ

ਆਪਣਿਆਂ ਵੱਲੋਂ ਆਪਣੇ ਸ਼ਹਿਰ ਵਿੱਚ ਕੀਤਾ ਗਿਆ ਇਹ ਸਨਮਾਨ ਉਨ੍ਹਾਂ ਨੂੰ ਹਮੇਸ਼ਾਂ ਯਾਦ ਰਹੇਗਾ – ਦਿਲਪ੍ਰੀਤ ਸਿੰਘ ਬਾਜਵਾ ਬਟਾਲਾ, ਗੁਰਦਾਸਪੁਰ, 11 ਜਨਵਰੀ (ਸਰਬਜੀਤ ਸਿੰਘ) – ਬਟਾਲਾ ਸ਼ਹਿਰ ਦੇ ਜੰਮਪਲ ਅਤੇ ਕਨੇਡਾ ਦੇ ਸ਼ਹਿਰੀ ਅੰਤਰਰਾਸ਼ਟਰੀ ਕ੍ਰਿਕੇਟ ਖਿਡਾਰੀ  ਦਿਲਪ੍ਰੀਤ ਸਿੰਘ ਬਾਜਵਾ ਜੋ ਕਿ ਕਨੇਡਾ ਦੀ ਰਾਸ਼ਟਰੀ ਕ੍ਰਿਕੇਟ ਟੀਮ ਦਾ ਮੈਂਬਰ ਹੈ ਅਤੇ ਬੀਤੇ ਟੀ-20 ਵਿਸ਼ਵ ਕੱਪ ਦੌਰਾਨ […]

Continue Reading

ਡਿਪਟੀ ਕਮਿਸ਼ਨਰ ਨੇ ਬਾਲ ਭਵਨ ਗੁਰਦਾਸਪੁਰ ਵਿਖੇ ਬਿਊਟੀਸ਼ੀਅਨ ਸੈਂਟਰ ਫ਼ਾਰ ਮੈੱਨ ਦਾ ਕੀਤਾ ਉਦਘਾਟਨ

ਕਿੱਤਾਮੁਖੀ ਕੋਰਸ ਕਰਨ ਵਾਲੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗੁਰਦਾਸਪੁਰ, 11 ਜਨਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਬਾਲ ਭਵਨ ਗੁਰਦਾਸਪੁਰ ਵਿਖੇ ਨਵੇਂ ਬਿਊਟੀਸ਼ੀਅਨ ਸੈਂਟਰ ਫ਼ਾਰ ਮੈੱਨ ਦਾ ਉਦਘਾਟਨ ਕੀਤਾ ਗਿਆ ਅਤੇ ਨਾਲ ਹੀ ਏਥੇ ਚੱਲ ਰਹੇ ਵੱਖ-ਵੱਖ ਕਿੱਤਾਮੁਖੀ ਕੋਰਸ ਪਾਸ ਕਰਨ ਵਾਲੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ। ਇਸ ਮੌਕੇ ਉਨ੍ਹਾਂ […]

Continue Reading

ਸੁਖਬੀਰ ਦਾ ਅਸਤੀਫ਼ਾ ਮੰਜ਼ੂਰ, ਹੁਕਮਾਂ ਨੂੰ ਚੁਣੌਤੀ, ਸੁਖਬੀਰ ਨੂੰ ਪ੍ਰਧਾਨ ਬਣਾਉਣ ਤਹਿਤ ਬਾਗੀ ਧੜੇ ਨੂੰ ਕਮੇਟੀ ਤੋਂ ਦੂਰ ਰੱਖਣਾ ਜਥੇਦਾਰ ਦੇ ਹੁਕਮਾਂ ਦੀ ਉਲੰਘਣਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 11 ਜਨਵਰੀ (ਸਰਬਜੀਤ ਸਿੰਘ)– ਆਖਿਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੀ ਦਖਲਅੰਦਾਜੀ ਤੇ ਕੀਤੇ ਹੁਕਮਾਂ ਨੂੰ ਮੁੱਖ ਰੱਖਦਿਆਂ ਬਾਦਲ ਧੜੇ ਦੀ ਵਰਕਿੰਗ ਕਮੇਟੀ ਨੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਤਾਂ ਮਨਜ਼ੂਰ ਕਰ ਲਿਆ ਹੈ ਜੋਂ ਅਕਾਲ ਤਖ਼ਤ ਸਾਹਿਬ ਦੀ ਪਾਲਣਾ ਕਰਨਾ ਸ਼ਲਾਘਾਯੋਗ ਵਰਤਾਰਾ ਹੈ,ਪਰ ਜਥੇਦਾਰ […]

Continue Reading

ਲੁਧਿਆਣਾ ਆਮ ਆਦਮੀ ਪਾਰਟੀ ਦੇ ਐਮ ਐਲ ਏ ਗੁਰਪ੍ਰੀਤ ਗੋਗੀ ਦੀ ਬੇਵਕਤ ਮੌਤ ਨੇ ਪਰਿਵਾਰ ਅਤੇ ਦੇਸ਼ ਨੂੰ ਨਾ ਪੂਰਾ ਹੋਣ ਵਾਲ਼ਾ ਘਾਟਾ ਪਾਇਆ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 11 ਜਨਵਰੀ (ਸਰਬਜੀਤ ਸਿੰਘ)– ਲੁਧਿਆਣਾ ਦੇ ਆਪ ਪਾਰਟੀ ਐਮ ਐਲ ਏ ਗੁਰਪ੍ਰੀਤ ਗੋਗੀ ਦੀ ਆਪਣੇ ਹੀ ਲਾਇਸੈਂਸ ਰਿਵਾਲਵਰ ਨਾਲ ਅਚਾਨਕ ਗੋਲੀ ਲੱਗਣ ਨਾਲ ਹੋਈ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ, ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ, […]

Continue Reading

ਅਯੁੱਧਿਆ ਵਿਖੇ ਭਗਵਾਨ ਸ਼੍ਰੀ ਰਾਮ ਜੀ ਦੀ ਪ੍ਰਾਣ ਪ੍ਰਤੀਸ਼ਿਠਾ ਦੀ ਪਹਿਲੀ ਵਰ੍ਹੇਗੰਢ ਸਬਜ਼ੀ ਮੰਡੀ ਗੁਰਦਾਸਪੁਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਈ ਗਈ

ਚੇਅਰਮੈਨ ਰਮਨ ਬਹਿਲ ਨੇ ਪਾਵਨ ਸਮਾਗਮ ਵਿੱਚ ਹਾਜ਼ਰੀ ਲਗਾ ਕੇ ਭਗਵਾਨ ਸ੍ਰੀ ਰਾਮ ਜੀ ਤੋਂ ਲਿਆ ਅਸ਼ੀਰਵਾਦ ਗੁਰਦਾਸਪੁਰ, 11 ਜਨਵਰੀ ( ਸਰਬਜੀਤ ਸਿੰਘ ) – ਅਯੁੱਧਿਆ ਵਿਖੇ ਭਗਵਾਨ ਸ਼੍ਰੀ ਰਾਮ ਜੀ ਦੀ ਪ੍ਰਾਣ ਪ੍ਰਤੀਸ਼ਿਠਾ ਦੀ ਪਹਿਲੀ ਵਰ੍ਹੇਗੰਢ ਸਬਜ਼ੀ ਮੰਡੀ ਯੂਨੀਅਨ ਆੜ੍ਹਤੀਆ ਐਸੋਸੀਏਸ਼ਨ ਗੁਰਦਾਸਪੁਰ ਵੱਲੋਂ ਅੱਜ ਸਵੇਰੇ ਨਵੀਂ ਸਬਜ਼ੀ ਮੰਡੀ ਗੁਰਦਾਸਪੁਰ ਵਿਖੇ ਪੂਰੀ ਸ਼ਰਧਾ ਭਾਵਨਾ ਤੇ […]

Continue Reading

ਭੱਠਿਆ ਤੇ ਕਿਰਤ ਕਨੂੰਨਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ-ਕਾਮਰੇਜ ਬੱਖਤਪੁਰਾ

ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)– ਅੱਜ ਭੱਠਾ ਮਜ਼ਦੂਰ ਯੂਨੀਅਨ ਦਾ ਇਜਲਾਸ ਫੈਜਪੁਰਾ ਰੋਡ ਲਿਬੇਸ਼ਨ ਦਫਤਰ ਵਿਖੇ ਕੀਤਾ ਗਿਆ।  ਇਜਲਾਸ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਆਗੂ ਪ੍ਰੇਮ ਮਸੀਹ  ਸੋਨਾ, ਗੁਲਜਾਰ ਸਿੰਘ ਭੁੰਬਲੀ , ਵਿਜੇ ਕੁਮਾਰ ਸੋਹਲ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਭਠਿਆ ਉਪਰ ਕਿਰਤ ਕਨੂੰਨਾਂ ਨੂੰ ਸਖਤੀ ਨਾਲ ਲਾਗੂ ਕੀਤਾ […]

Continue Reading

ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਵੱਲੋਂ ਗਾਹਲੜੀ ਸਕੂਲ ਦਾ ਦੌਰਾ

ਸਕੂਲ ਦੇ ਬੁਨਿਆਦੀ ਢਾਂਚੇ ਦਾ ਨਿਰੀਖਣ ਕਰਨ ਦੇ ਨਾਲ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਦੋਰਾਂਗਲਾ, ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਵੱਲੋਂ ਬੀਤੇ ਕੱਲ੍ਹ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ, ਗਾਹਲੜੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਵਿੰਦਰ ਸਿੰਘ, ਬੀ.ਡੀ.ਪੀ.ਓ. […]

Continue Reading

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਚਲਾਏਗਾ ਵਿਸ਼ੇਸ਼ ਨਸ਼ਾ ਮੁਕਤੀ ਅਭਿਆਨ – ਡਿਪਟੀ ਕਮਿਸ਼ਨਰ

ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਡਿਪਟੀ ਕਮਿਸ਼ਨਰ ਵੱਲੋਂ ਓਟ ਸੈਂਟਰਾਂ ਅਤੇ ਨਸ਼ਾ ਛੁਡਾਓ ਕੇਂਦਰਾਂ ਦੀ ਚੈਕਿੰਗ ਕਰਨ ਦੇ ਆਦੇਸ਼ ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ) – ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ। […]

Continue Reading

21 ਜਨਵਰੀ ਨੂੰ ਨਾਰੀ ਸ਼ਕਤੀ ਕੇਂਦਰ ਗੁਰਦਾਸਪੁਰ ਵਿਖੇ ਔਰਤਾਂ ਦੀ ਸਿਹਤ, ਸਫ਼ਾਈ ਅਤੇ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਜਾਵੇਗਾ-ਡੀ.ਸੀ

ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਚਲਾਈ ਜਾ ਰਹੀ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 21 ਜਨਵਰੀ ਨੂੰ ਨਾਰੀ ਸ਼ਕਤੀ ਕੇਂਦਰ ਗੁਰਦਾਸਪੁਰ ਵਿਖੇ ਔਰਤਾਂ ਦੀ ਸਿਹਤ, ਸਫ਼ਾਈ ਅਤੇ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਜਾਵੇਗਾ। ਇਸ ਜ਼ਿਲ੍ਹਾ […]

Continue Reading

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਤਹਿਸੀਲ ਕੰਪਲੈਕਸ ਕਲਾਨੌਰ ਦਾ ਦੌਰਾ

6.60 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਤਹਿਸੀਲ ਕੰਪਲੈਕਸ ਕਲਾਨੌਰ ਜਲਦ ਹੋਵੇਗਾ ਮੁਕੰਮਲ ਕਲਾਨੌਰ, ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਕਲਾਨੌਰ ਵਿਖੇ ਬਣ ਰਹੇ ਤਹਿਸੀਲ ਕੰਪਲੈਕਸ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਕਲਾਨੌਰ ਜਯੋਤਸਨਾ ਸਿੰਘ, ਲੋਕ ਨਿਰਮਾਣ […]

Continue Reading