ਗੁਰਦਾਸਪੁਰ ਵਿੱਚ ਬਿਜਲੀ ਸਪਲਾਈ ਨੂੰ ਹੋਰ ਮਜ਼ਬੂਤ ਕਰਨ ਲਈ 10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ- ਰਮਨ ਬਹਿਲ
ਕਿਹਾ- ਹਲਕੇ ਗੁਰਦਾਸਪੁਰ ਦਾ ਚਹੁਪੱਖੀ ਵਿਕਾਸ ਪਹਿਲੀ ਤਰਜੀਹ ਗੁਰਦਾਸਪੁਰ, 30 ਜਨਵਰੀ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਨੇ ਦੱਸਿਆ ਕਿ ਅੱਜ ਗੁਰਦਾਸਪੁਰ ਸ਼ਹਿਰ ਵਿੱਚ ਬਿਜਲੀ ਸਪਲਾਈ ਨੂੰ ਹੋਰ ਬਿਹਤਰ ਅਤੇ ਸੁਚਾਰੂ ਬਣਾਉਣ ਲਈ 7 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੀਆਂ ਤਾਰਾਂ ਦੀ ਤਬਦੀਲੀ, […]
Continue Reading

