ਲੁਧਿਆਣਾ ਦੇ ਬੁੱਢੇ ਨਾਲਾ ਨੂੰ ਪ੍ਰਦੂਸ਼ਿਤ ਤੋਂ ਮੁਕਤ ਕਰਨ ਲਈ ਸੰਤ ਸੀਚੇਵਾਲ ਵੱਲੋਂ ਨਗਰ ਨਿਗਮ ਅਧਿਕਾਰੀਆਂ ਨੂੰ ਅਣਗਹਿਲੀ ਵਰਤਣ ਕਾਰਨ ਤਲਬ ਕਰਨਾ ਸ਼ਲਾਘਾਯੋਗ – ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਬੁੱਢੇ ਨਾਲੇ ਦੇ ਪਾਣੀ ਨੂੰ ਪ੍ਰਦੂਸ਼ਿਤ ਮੁਕਤ ਕਰਨ ਲਈ ਪੰਜਾਬ ਸਰਕਾਰ ਨੇ ਲੋਕਾਂ ਦੇ ਰੋਸ ਨੂੰ ਵੇਖਦਿਆਂ ਸੰਤ ਸੀਚੇਵਾਲ ਮੈਂਬਰ ਰਾਜ ਸਭਾ ਦੀ ਅਗਵਾਈ ‘ਚ ਕਰੌੜਾਂ ਰੁਪਏ ਦਿੱਤੇ ਤਾਂ ਕਿ ਪਾਣੀ ਨੂੰ ਪ੍ਰਦੂਸ਼ਿਤ ਮੁਕਤ ਕਰਕੇ ਲੁਧਿਆਣਾ ਨਿਵਾਸੀਆਂ ਨੂੰ ਸਾਫ਼ ਪੀਣ ਮਿਲ ਸਕੇ,ਪਰ ਲੁਧਿਆਣਾ ਨਗਰ ਨਿਗਮ ਅਧਿਕਾਰੀਆਂ ਨੇ ਇਸ ਪੈਸੇ ਨਾਲ […]
Continue Reading

