ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਹੜ੍ਹ ਪੀੜ੍ਹਤਾਂ ਲਈ ਰਾਹਤ ਸਮਗਰੀ ਦੇ ਟਰੱਕ ਭੇਜੇ

ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਰਾਹਤ ਭੇਜਣ ਲਈ ਵਿਧਾਇਕ ਦਾ ਧੰਨਵਾਦ ਕੀਤਾਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ) – ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਵਿਧਾਇਕ ਕੁਲਵੰਤ ਸਿੰਘ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ।  ਕੁਲਵੰਤ ਸਿੰਘ ਵੱਲੋਂ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਮੁਹਾਲੀ ਤੋਂ ਵਿਸ਼ੇਸ਼ ਤੌਰ `ਤੇ ਟਰੱਕ ਰਾਹੀਂ 750 ਪਾਣੀ ਦੀਆਂ ਬੋਤਲਾਂ […]

Continue Reading

ਹੜ੍ਹ ਪੀੜਤਾਂ ਦੀ ਮਦਦ ਲਈ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ. ਸੰਦੀਪ ਕੁਮਾਰ ਦਾ ਅਹਿਮ ਉਪਰਾਲਾ

ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਰਾਸ਼ਨ ਅਤੇ ਹੋਰ ਖਾਣ ਪੀਣ ਦਾ ਸਮਾਨ ਵੰਡਿਆ ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ) – ਜਿਲ੍ਹਾ ਗੁਰਦਾਸਪੁਰ ਦੇ ਵੱਖ ਵੱਖ ਪਿੰਡ ਜੋ ਕਿ ਇਸ ਸਮੇਂ ਹੜ੍ਹ ਦੀ ਮਾਰ ਝੱਲ ਰਹੇ ਹਨ ਅਤੇ ਲਗਾਤਾਰ ਹੋ ਰਹੀ ਬਾਰਿਸ਼ ਬਹੁਤ ਵੱਡੀ ਸਮੱਸਿਆ ਬਣੀ ਹੋਈ ਹੈ। ਹੜ੍ਹਾਂ ਕਾਰਨ ਜਨਜੀਵਨ ਪੂਰੀ ਤਰ੍ਹਾਂ ਅਸਤ […]

Continue Reading

ਸ਼ਹੀਦ ਭਾਈ ਪ੍ਰਦੀਪ ਸਿੰਘ ਗਾਜ਼ੀ ਕੋਟ ਗੁਰਦਾਸਪੁਰ ਦੇ ਪਿਤਾ ਕੈਪਟਨ ਗੁਰਬਖਸ਼ ਸਿੰਘ ਦੀ ਅਗਵਾਈ’ਚ ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਵੰਡਣੀ ਧਰਮੀ ਕਾਰਜ਼- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਪੰਜਾਬ ਇਸ ਵੇਲੇ ਕੁਦਰਤੀ ਦੀ ਵੱਡੀ ਮਾਰ ਝੱਲ ਰਿਹਾ ਹੈ ਅਤੇ ਇਸ ਮਾਰ ਵਿੱਚ ਪੌਗਡੈਮ, ਭਾਖੜਾ ਡੈਮ ਤੇ ਹੋਰ ਡੈਮਾਂ ਵਿਚ ਪਾਣੀ ਦਾ ਪੱਧਰ ਤੇ ਕਾਰਨ ਫਲੱਡ ਗੇਟ ਖੋਲੇ ਜਾਣ ਕਾਰਨ ਦਰਿਆ ਬਿਆਸ ਸਤਲੁਜ ਤੇ ਰਾਵੀ ਦਰਿਆ ਦੇ ਕੰਢਿਆਂ ਤੇ ਵਸੇ ਪਿੰਡਾਂ ਦੀਆਂ ਫ਼ਸਲਾਂ ਬਰਬਾਦ ਹੋ ਗਈਆਂ,ਮਕਾਨ ਢਹਿ ਢੇਰੀ ਹੋ […]

Continue Reading

ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਵਿਆਹ ਪੁਰਬ ਸਮਾਗਮ ਮੌਕੇ ਗੁਰਦੁਆਰਾ ਨਾਨਕਪੁਰਾ ਬਟਾਲਾ ਵਿਖੇ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ- ਜਥੇਦਾਰ ਬਲਦੇਵ ਸਿੰਘ ਵੱਲਾ

ਬਟਾਲਾ, ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਵਿਆਹ ਪੁਰਬ ਸਮਾਗਮ ਤਿੰਨ ਦਿਨਾਂ ਤੋਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਮੀਂਹ ਵਰਨ ਦੇ ਬਾਵਜੂਦ ਵੱਡੀ ਪੱਧਰ ਤੇ ਮਨਾਏ ਜਾ ਰਹੇ ਹਨ ਅਤੇ ਅੱਜ ਆਖਰੀ ਦਿਨ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਹੈਡਕੁਆਰਟਰ ਗੁਰਦੁਆਰਾ ਟਿੱਬਾ ਸਾਹਿਬ ਪਾਤਸ਼ਾਹੀ ਨੌਵੀਂ ਮਹਿਤਾ ਰੋਡ ਵੱਲਾ […]

Continue Reading

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਸਿਹਤ ਮੰਤਰੀ ਨੇ ਇੱਕ-ਇੱਕ ਹੜ੍ਹ ਪੀੜ੍ਹਤ ਕਿਸਾਨ ਪਰਿਵਾਰ ਤੇ ਮਜ਼ਦੂਰ ਪਰਿਵਾਰ ਨੂੰ ਆਪਣੇ ਕੋਲੋਂ 1-1- ਲੱਖ ਰੁਪਏ ਦੀ ਮਾਲੀ ਇਮਦਾਦ ਦੇਣ ਦੀ ਗੱਲ ਕਹੀ ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ) – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ […]

Continue Reading

ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਮਦਦ ਲਈ ਅੱਗੇ ਆਇਆ ਸੀ.ਬੀ.ਏ ਇਨਫੋਟੈਕ

ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਹੜ੍ਹ ਦੀ ਮਾਰ ਝੱਲ ਰਹੇ ਪਰਿਵਾਰਾਂ ਦੇ ਨਾਲ ਖੜ੍ਹਦਿਆਂ, ਸੀ.ਬੀ.ਏ ਇਨਫੋਟੈਕ ਵੱਲੋਂ ਸਹਾਇਤਾ ਯੋਗਦਾਨ ਕੀਤਾ ਗਿਆ। ਇਸ ਮੁਸ਼ਕਲ ਸਮੇਂ ਵਿੱਚ ਲੋਕਾਂ ਦੀ ਮਦਦ ਕਰਨਾ ਸਾਡਾ ਫ਼ਰਜ਼ ਵੀ ਹੈ ਤੇ ਮਨੁੱਖਤਾ ਦੀ ਸੇਵਾ ਵੀ ਹੈ।  ਸਾਡਾ ਵਿਸ਼ਵਾਸ ਹੈ 👉 ਸਮਾਜ ਦੀ ਅਸਲੀ ਤਾਕਤ ਇੱਕ-ਦੂਜੇ ਦਾ ਸਾਥ ਦੇਣ ‘ਚ ਹੈ। ਸੀ.ਬੀ.ਏ ਇਨਫੋਟੈਕ […]

Continue Reading

ਆਈ.ਡੀ.ਬੀ.ਆਈ. ਬੈਂਕ ਬ੍ਰਾਂਚ ਬਟਾਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਇਨਵਰਟਰ ਤੇ ਬੈਟਰੀਆਂ ਦਿੱਤੀਆਂ ਗਈਆਂ

ਬਟਾਲਾ, ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)— ਆਈ.ਡੀ.ਬੀ.ਆਈ. ਬੈਂਕ ਬ੍ਰਾਂਚ ਬਟਾਲਾ ਵੱਲੋਂ ਬਲਾਕ ਬਟਾਲਾ 1 ਦੇ 7 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਇਨਵਰਟਰ ਤੇ ਬੈਟਰੀਆਂ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ. ਜਸਵਿੰਦਰ ਸਿੰਘ ਨੇ ਦੱਸਿਆ ਕਿ ਆਈ.ਡੀ.ਬੀ.ਆਈ. ਬੈਂਕ ਬਟਾਲਾ ਦੇ ਬ੍ਰਾਂਚ ਹੈੱਡ ਸ਼੍ਰੀ ਅਜੀਤ ਵਾਲੀਆ , ਟੀ.ਐਸ.ਐਮ. ਸ਼੍ਰੀ ਵਰਿੰਦਰ ਮਹਿਤਾ ਅਤੇ […]

Continue Reading

ਚੇਅਰਮੈਨ ਰਮਨ ਬਹਿਲ ਵੱਲੋ ਹੜ੍ਹ ਪ੍ਰਭਾਵਿਤ ਪਿੰਡ ਬਲੱਗਣ ਤੇ ਕਮਾਲਪੁਰ ਅਫ਼ਗਾਨਾ ਦਾ ਦੌਰਾ

ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਖੜੀ – ਰਮਨ ਬਹਿਲਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਹੜ੍ਹ ਪ੍ਰਭਾਵਿਤ ਪਿੰਡ ਬਲੱਗਣ ਤੇ ਕਮਾਲਪੁਰ ਅਫ਼ਗਾਨਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਕਾਰਨ ਇਨ੍ਹਾਂ ਪਿੰਡਾਂ ਵਿੱਚ […]

Continue Reading

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਵੱਲੋਂ ਆਪਣੀਆਂ ਸੇਵਾਵਾਂ ਜਾਰੀ

3 ਗਰਭਵਤੀ ਮਾਵਾਂ ਅਤੇ ਸੱਪ ਦੇ ਢੰਗ ਵਾਲੇ 2 ਕੇਸਾਂ ਨੂੰ ਸੁਰੱਖਿਅਤ ਬਚਾਇਆਜ਼ਿਲ੍ਹਾ ਪੱਧਰ `ਤੇ 3 ਅਤੇ ਬਲਾਕ ਪੱਧਰ `ਤੇ 19 ਰੈਪਿਡ ਰਿਸਪਾਂਸ ਬਣਾਈਆਂਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 52 ਮੈਡੀਕਲ ਕੈਂਪ ਲਗਾਏ ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਦੇ ਰਾਵੀ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਆਏ ਹੜ੍ਹਾਂ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ […]

Continue Reading

ਹੜ੍ਹਾਂ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 323 ਪਿੰਡਾਂ ਦੇ 26000 ਤੋਂ ਵੱਧ ਲੋਕ ਪ੍ਰਭਾਵਿਤ ਹੋਏ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜੰਗੀ ਪੱਧਰ `ਤੇ ਰਾਹਤ ਕਾਰਜ ਜਾਰੀ ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ ) – ਬੀਤੇ ਦਿਨੀਂ ਰਾਵੀ ਦਰਿਆ ਦੇ ਪਾਣੀ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 323 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਇਨ੍ਹਾਂ ਪਿੰਡਾਂ ਦੀ 26000 ਤੋਂ ਵੱਧ ਅਬਾਦੀ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ […]

Continue Reading