ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 22 ਅਗਸਤ 2022 ਤੋ ਸ਼ੁਰੂ।
ਗੁਰਦਾਸਪੁਰ 18 ਅਗਸਤ (ਸਰਬਜੀਤ ਸਿੰਘ) ਜਿਲਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ,ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ—ਬੀ, ਚੌਥੀ ਮੰਜਿਲ, ਕਮਰਾ ਨੰ:508 ਵਿਖੇ ਮਿਤੀ 18 ਅਗਸਤ 2022 ਤੱਕ ਅਰਜੀਆਂ ਦੇ ਸਕਦੇ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕਸ਼ਮੀਰ ਸਿੰਘ […]
Continue Reading
