ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਨੇ ਅਧਿਕਾਰੀਆਂ ਨੂੰ ਪੈਨਡੈਂਸੀ ਕਲੀਅਰ ਕਰਨ ਦੀਆਂ ਹਦਾਇਤਾਂ ਦਿੱਤੀਆਂ
ਗੁਰਦਾਸਪੁਰ, 11 ਅਪ੍ਰੈਲ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਪੰਜਾਬ ਟਰਾਂਸਪਰੈਂਸੀ ਅਤੇ ਅਕਾਉਂਟੀਬਿਲਟੀ ਇਨ ਡਲੀਵਰੀ ਆਫ ਪਬਲਿਕ ਸਰਵਿਸ ਐਕਟ, 2018 ਅਧੀਨ ਨੋਟੀਫਾਈਡ ਸੇਵਾਵਾਂ ਸਬੰਧੀ ਪ੍ਰਾਪਤ ਅਰਜ਼ੀਆਂ ਦੇ ਨਿਪਟਾਰੇ ਸਬੰਧੀ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਦੇ […]
Continue Reading

