ਪੰਜਾਬ ਸਰਕਾਰ ਨੇ ਲੰਬਿਤ ਪਏ ਕੇਸਾਂ ਦੇ ਹੱਲ ਲਈ ਯਕਮੁਸ਼ਤ ਨਿਬੇੜਾ ਸਕੀਮ ਪੇਸ਼ ਕਰਕੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੱਤੀ – ਜਗਰੂਪ ਸਿੰਘ ਸੇਖਵਾਂ
ਪੰਜਾਬ ਭਰ ਦੇ 1145 ਸਨਅਤਕਾਰਾਂ ਨੂੰ ਮਿਲੇਗਾ ਲਾਭ ਸਨਅਤਕਾਰ 31 ਦਸੰਬਰ 2025 ਤੱਕ ਇਸ ਸਕੀਮ ਦਾ ਲੈ ਸਕਣਗੇ ਲਾਹਾਗੁਰਦਾਸਪੁਰ, 07 ਮਾਰਚ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਦੀ ਲੰਮੇ ਸਮੇਂ ਦੀ ਉਡੀਕ ਖ਼ਤਮ ਕਰਦਿਆਂ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਕੇਸਾਂ ਦੇ ਨਿਬੇੜੇ ਲਈ ਇਤਿਹਾਸਕ […]
Continue Reading

