ਪ੍ਰੈੱਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਖਿਲਾਫ ਜਨਤਕ ਮੀਟਿੰਗ

ਝੂਠੇ ਪਰਚਿਆਂ ਅਤੇ ਮੀਡੀਆ ਦੀ ਜੁਬਾਨਬੰਦੀ ਖ਼ਿਲਾਫ਼ 27 ਫਰਵਰੀ ਨੂੰ ਅੰਮ੍ਰਿਤਸਰ ਵਿਖੇ ਵੱਡੇ ਰੋਸ ਪ੍ਰਦਰਸ਼ਨ ਦਾ ਐਲਾਨ ਅੰਮ੍ਰਿਤਸਰ, ਗੁਰਦਾਸਪੁਰ, 7 ਫਰਵਰੀ (ਸਰਬਜੀਤ ਸਿੰਘ)–  ਪ੍ਰੈੱਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ਼ ਕਮੇਟੀ ਵੱਲੋਂ ਆਰਟੀਆਈ ਐਕਟਿਵਿਸਟ ਮਾਨਿਕ ਗੋਇਲ, ਪੱਤਰਕਾਰ ਮਨਿੰਦਰ ਸਿੱਧੂ, ਮਨਦੀਪ ਮੱਕੜ ਸਮੇਤ ਦੱਸ ਲੋਕਾਂ ਉੱਤੇ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਦਰਜ ਕੀਤੇ ਗਏ ਪਰਚਿਆਂ ਅਤੇ ਪੰਜਾਬ ਸਰਕਾਰ ਵੱਲੋਂ […]

Continue Reading

ਜ਼ੀਰੋ ਵੇਸਟ ਵੀਕ ਤੇ ਪਲਾਸਟਿਕ ਮੁਕਤ ਦਿਵਸ ਸਬੰਧੀ ਅਧਿਆਪਕਾਂ ਦੀ ਇੱਕ ਰੋਜ਼ਾ ਵਰਕਸ਼ਾਪ ਲਗਾਈ

ਗੁਰਦਾਸਪੁਰ 6 ਫਰਵਰੀ (ਸਰਬਜੀਤ ਸਿੰਘ)– ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਦੀ ਅਗਵਾਈ ਵਿੱਚ ਵਾਤਾਵਰਣ ਸਿੱਖਿਆ ਪ੍ਰੋਗਰਾਮ 2025-26 ਅਧੀਨ ਸਥਾਨਕ ਗੋਲਡਨ ਕਾਲਜ ਵਿਖੇ ਜ਼ੀਰੋ ਵੇਸਟ ਵੀਕ ਤੇ ਪਲਾਸਟਿਕ ਮੁਕਤ ਦਿਵਸ ਸਬੰਧੀ 90 ਸਕੂਲਾਂ ਦੇ ਅਧਿਆਪਕਾਂ ਦੀ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ ਜਿਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਹਾਈ/ ਸੈਕੰਡਰੀ ਸਕੂਲ ਦੇ ਈਕੋ ਕਲੱਬ ਇੰਚਾਜਾਂ ਵੱਲੋਂ ਭਾਗ […]

Continue Reading

ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਖੇ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਦਾਸਪੁਰ, 5 ਫਰਵਰੀ (ਸਰਬਜੀਤ ਸਿੰਘ)— ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਸੀਨੀਅਰ ਸਿਟੀਜ਼ਨ ਦੀ ਭਲਾਈ ਸਬੰਧੀ ਗੁਰਦਾਸਪੁਰ ਜ਼ਿਲ੍ਹੇ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ […]

Continue Reading

ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਸਿਆਸਤ ‘ਚ ਲਿਆ ਕੇ ਬਾਦਲਾਂ ਨੂੰ ਸਿੱਖੀ ਦੀ ਸਰਗਰਮ ਸਿਆਸਤ ਤੋਂ ਲਾਂਭੇ ਕਰਨਾ ਸੀ, ਫੈਡਰੇਸ਼ਨ ਦੇ ਆਗੂਆਂ ਨੇ ਸੰਤਾਂ ਨਾਲ਼ ਗੱਦਾਰੀ ਕੀਤੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 5 ਫਰਵਰੀ (ਸਰਬਜੀਤ ਸਿੰਘ)– ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਜਿਥੇ ਲੋਕਾਂ ਨੂੰ ਦੇਹਧਾਰੀ ਗੁਰੂਆਂ ਤੋਂ ਛੁਟਕਾਰਾ ਦਿਵਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨਾ ਚਾਹੁੰਦੇ ਸਨ, ਉਥੇ ਉਹ ਨੇ ਬਾਦਲਾਂ ਨੂੰ ਸਿੱਖੀ ਦੀ ਸਰਗਰਮ ਸਿਆਸਤ ਤੋਂ ਪਾਸੇ ਕਰਨਾ ਚਾਹੁੰਦੇ ਸਨ ਅਤੇ ਇਸੇ ਹੀ ਕਰਕੇ ਉਨ੍ਹਾਂ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਹੋਂਦ […]

Continue Reading

ਰਾਹੁਲ ਗਾਂਧੀ ਰਵਨੀਤ ਬਿੱਟੂ ਨੂੰ ਗੱਦਾਰ ਅਤੇ ਰਵਨੀਤ ਬਿੱਟੂ ਰਾਹੁਲ ਗਾਂਧੀ ਨੂੰ ਦੇਸ਼ ਦਾ ਦੁਸ਼ਮਣ ਦੱਸ ਰਹੇ, ਪਰ ਰਾਹੁਲ ਗਾਂਧੀ ਦਰਬਾਰ ਸਾਹਿਬ ਢਹਿ ਢੇਰੀ ਕਰਨ ਤੇ ਸਿੱਖ ਨਸਲਕੁਸ਼ੀ ਕਰਨ ਵਾਲੀ ਕਾਂਗਰਸ ਸੱਤਾ ਨਹੀਂ ਆ ਸਕਦੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 5 ਫਰਵਰੀ (ਸਰਬਜੀਤ ਸਿੰਘ)– ਰਾਹੁਲ ਗਾਂਧੀ ਕਾਂਗਰਸ ਦੇ ਬਲੂੰਗੜੇ ਨੂੰ ਰਾਜ ਸਤਾ ਦਾ ਸਿਆਸੀ ਬਿਖਾਰ ਚੜਿਆ ਹੋਇਆ ਹੈ ਅਤੇ ਉਹ ਬਹੁਤ ਕੋਸ਼ਿਸ਼ ਕਰ ਰਿਹਾ ਹੈ ਕਿ ਰਾਜ ਮਿਲ ਜਾਵੇ ਅਤੇ ਇਸ ਨਸ਼ੇ ਵਿੱਚ ਉਹ ਸੰਸਦ ਭਵਨ ਦੀ ਮਰਯਾਦਾ ਦੀਆਂ ਧੱਜੀਆਂ ਉਡਾਉਣ ਵਿੱਚ ਲੱਗੇ ਹੋਏ ਹਨ ਅਤੇ ਬੀਤੇ ਦਿਨੀਂ ਉਹਨਾਂ ਕਾਂਗਰਸ ਛੱਡ ਕੇ ਭਾਜਪਾ ਵੱਲੋਂ […]

Continue Reading

ਜਲੰਧਰ’ਚ ਪ੍ਰਵਾਸੀ ਪਿਤਾ ਵੱਲੋਂ ਆਪਣੀ ਪੰਜ ਸਾਲਾਂ ਮਾਸੂਮ ਬੱਚੀ ਨੂੰ ਗਲਾਂ ਘੁੱਟ ਕੇ ਮਾਰਨ ਵਾਲੀ ਦਿਲ ਦਹਿਲਾਉਣ ਵਾਲੀ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 5 ਫਰਵਰੀ (ਸਰਬਜੀਤ ਸਿੰਘ)– ਦੇਸ਼ ਦੀ ਮਾੜੀ ਸਿਆਸਤ ਤੇ ਮੌਕਾ ਪ੍ਰਸਤੀ ਸਿਆਸਤਦਾਨਾਂ ਨੇ ਗਰੀਬਾਂ ਨੂੰ ਅੱਤ ਦੇ ਗ਼ਰੀਬ ਕਰ ਦਿੱਤਾ ਹੈ ਅਤੇ ਗ਼ਰੀਬਾਂ ਦੇ ਬੱਚੇ ਭੁੱਖ ਨਹੀਂ ਸਹਾਰ ਰਹੇ ਅਤੇ ਜਦੋਂ ਉਹ ਮਾਪਿਆਂ ਨੂੰ ਪੇਂਟ ਭਰਨ ਦੀ ਗੱਲ ਕਰਦੇ ਹਨ ਤਾਂ ਕਈਆਂ ਨੂੰ ਮੌਤ ਹੀ ਮਿਲ ਜਾਂਦੀ ਹੈ ਅਜਿਹੀ ਘਟਨਾ ਅੱਜ ਜਲੰਧਰ ਵਿੱਚ ਇੱਕ […]

Continue Reading

ਗੋਲਕ ਖ਼ਜ਼ਾਨੇ ਦੀ ਮੋਹਰ ਲਾ ਕੇ ਵੰਡਣ ਵਾਲੇ ਮਾਮਲੇ ਪਿੱਛੇ ਕੀ ਮਨਸ਼ਾ ਹੈ ? ਪਰ ਜੇ ਗਰੀਬ ਦਾ (ਮੂੰਹ ਮੇਰੀ ਗੋਲਕ ਹੈ ) ਉਪਦੇਸ਼ ਸਬੰਧੀ ਜਾਗਰੂਕਤਾ ਫੈਲਾਉਣੀ ਹੈ ਤਾਂ ਮਾੜੀ ਗੱਲ ਨਹੀਂ? ਕਮੇਟੀ ਨੂੰ ਇਤਰਾਜ਼ ਨਹੀਂ ਹੋਣਾ ਚਾਹੀਦਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 4 ਫਰਵਰੀ (ਸਰਬਜੀਤ ਸਿੰਘ)– ਅੱਜ ਤਾਜ਼ਾ ਖ਼ਬਰਾਂ ‘ਚ ਦੱਸਿਆ ਗਿਆ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਖ਼ਜ਼ਾਨੇ ਦੀ ਮੋਹਰ ਲਾ ਪੈਸਿਆਂ ਵੰਡਿਆ ਜਾ ਰਿਹਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਮੇਟੀ ਵੱਲੋਂ ਕਿਸੇ ਨੂੰ ਗੋਲਕ ਦੇ ਖਜ਼ਾਨੇ ਨੂੰ ਵੰਡਣ ਲਈ ਨਹੀਂ ਕਿਹਾ ਗਿਆ ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਬਾਬਾ ਦੀਪ ਸਿੰਘ […]

Continue Reading

ਡੇਰਾ ਬਿਆਸ ਮੁੱਖੀ ਗੁਰਿੰਦਰ ਢਿੱਲੋਂ ਦੀ ਮਜੀਠੀਏ ਨਾਲ ਜੇਲ੍ਹ ਮੁਲਾਕਾਤ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇਣ ਪਿੱਛੇ ਅਕਾਲੀ ਭਾਜਪਾ ਗਠਜੋੜ ਦੀ ਲੁਕਵੀਂ ਸ਼ੁਰੂਆਤ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 4 ਫਰਵਰੀ (ਸਰਬਜੀਤ ਸਿੰਘ)– ਅਕਾਲੀ ਭਾਜਪਾ ਗੱਠਜੋੜ ਫਿਰ ਤੋਂ ਲਗਭਗ ਤੈਅ ਹੀ ਹੈ ਪਰ ਇਸ ਨੂੰ ਲੋਕਾਂ ਅਤੇ ਵਿਰੋਧੀਆਂ ਤੋਂ ਥੋੜ੍ਹਾ ਲੁੱਕੋ ਕੇ ਰੱਖਿਆ ਜਾ ਰਿਹਾ ਸੀ ਭਾਵੇਂ ਕਿ ਜਾਗਰੂਕ ਲੋਕਾਂ ਨੂੰ ਭਲੀਭਾਂਤ ਪਤਾ ਹੈ ਕਿ ਅਕਾਲੀ ਭਾਜਪਾ ਰਿਸ਼ਤੇ ਪੱਕੇ ਹੋਣ ਕਰਕੇ ਹੀ 14 ਸਾਲ ਤੋਂ ਬਾਦਲ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜਬਰੀ […]

Continue Reading

ਬਿਨਾਂ ਕਿਸੇ ਭੇਦਭਾਵ ਦੇ ਹਰੇਕ ਪਰਿਵਾਰ ਨੂੰ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾਣਗੇ: ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ ਡੇਰਾ ਬਾਬਾ ਨਾਨਕ/ਗੁਰਦਾਸਪੁਰ, 3 ਫਰਵਰੀ (ਸਰਬਜੀਤ ਸਿੰਘ)– ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਹਰੇਕ ਨਿਵਾਸੀ ਨੂੰ ਬਿਨਾਂ ਕਿਸੇ ਭੇਦਭਾਵ ਦੇ 10 ਲੱਖ ਰੁਪਏ […]

Continue Reading

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸ਼ਹੀਦੀ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਜੋੜ ਮੇਲੇ ਦੇ ਆਖਰੀ ਨਿਹੰਗ ਸਿੰਘ ਜਥੇਬੰਦੀਆਂ ਨੇ ਸ਼ਾਨਦਾਰ ਮਹੱਲਾ ਖੇਡਿਆ -ਜਥੇ ਸੁਖਪਾਲ ਸਿੰਘ

ਗੁਰਦਾਸਪੁਰ, 3 ਫਰਵਰੀ (ਸਰਬਜੀਤ ਸਿੰਘ)–ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸ਼ਹੀਦੀ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਦਿਹਾੜੇ ਗੁਰਮਤਿ ਸਮਾਗਮ ਦੇ ਆਖਰੀ ਦਿਨ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਸ਼ਾਨਦਾਰ ਮੁਹੱਲਾ ਦਾ ਪ੍ਰਦਰਸ਼ਨ ਕਰਕੇ ਸਿੱਖ ਸੰਗਤਾਂ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ, ਇਸ ਸਬੰਧੀ ਪ੍ਰੈਸ ਨੂੰ […]

Continue Reading