ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਹੜ੍ਹ ਪੀੜ੍ਹਤਾਂ ਲਈ ਰਾਹਤ ਸਮਗਰੀ ਦੇ ਟਰੱਕ ਭੇਜੇ
ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਰਾਹਤ ਭੇਜਣ ਲਈ ਵਿਧਾਇਕ ਦਾ ਧੰਨਵਾਦ ਕੀਤਾਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ) – ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਵਿਧਾਇਕ ਕੁਲਵੰਤ ਸਿੰਘ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਕੁਲਵੰਤ ਸਿੰਘ ਵੱਲੋਂ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਮੁਹਾਲੀ ਤੋਂ ਵਿਸ਼ੇਸ਼ ਤੌਰ `ਤੇ ਟਰੱਕ ਰਾਹੀਂ 750 ਪਾਣੀ ਦੀਆਂ ਬੋਤਲਾਂ […]
Continue Reading

