ਐਸ.ਐਸ.ਪੀ ਵੱਲੋਂ ਮੈਰਿਜ ਪੈਲੇਸ ਦੇ ਮਾਲਕਾਂ ਨਾਲ ਸੁਰੱਖਿਆ ਵਿਵਸਥਾ ਸਬੰਧੀ ਮੀਟਿੰਗ
ਗੁਰਦਾਸਪੁਰ,12 ਨਵੰਬਰ (ਸਰਬਜੀਤ ਸਿੰਘ)– ਐਸ.ਐਸ.ਪੀ ਗੁਰਦਾਸਪੁਰ ਹਰੀਸ਼ ਦਯਾਮਾ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਏਰੀਆ ਅਧੀਨ ਆਉਂਦੇ ਮੈਰਿਜ ਪੈਲੇਸ ਦੇ ਮਾਲਕਾਂ ਨਾਲ ਸੁਰੱਖਿਆ ਵਿਵਸਥਾ ਸੰਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਜੁਗਰਾਜ ਸਿੰਘ, ਐਸ.ਪੀ (ਐੱਚ) ਗੁਰਦਾਸਪੁਰ ਵੀ ਮੋਜੂਦ ਸਨ।ਮੀਟਿੰਗ ਦੌਰਾਨ ਐਸ.ਐਸ.ਪੀ ਗੁਰਦਾਸਪੁਰ ਵਲੋਂ ਪੈਲੇਸ/ਰਿਜੋਰਟ ਮਾਲਕਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਕਿ ਪੈਲੇਸਾਂ/ਰਿਜੋਰਟ ਵਿੱਚ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ […]
Continue Reading

