ਚੋਣ ਕਮਿਸ਼ਨ ਵੱਲੋਂ ਵੋਟਿੰਗ ਲਈ ਨਿਰਧਾਰਤ ਮਿਤੀ ‘ਚ ਬਦਲਾਅ
20 ਨਵੰਬਰ ਨੂੰ ਪੈਣਗੀਆਂ ਵੋਟਾਂ, 23 ਨੂੰ ਹੋਵੇਗੀ ਗਿਣਤੀ ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਲਈ ਵੋਟਿੰਗ ਦੀ ਮਿਤੀ ਵਿੱਚ ਤਬਦੀਲੀ ਕਰਦਿਆਂ 13 ਨਵੰਬਰ ਦੀ ਥਾਂ 20 ਨਵੰਬਰ ਨਿਸ਼ਚਿਤ ਕੀਤੀ ਗਈ ਹੈ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ […]
Continue Reading

