ਪ੍ਰਵਾਸੀ ਮਜ਼ਦੂਰਾਂ ਨੂੰ ਪਿੰਡਾਂ ‘ਚ ਕੱਢਣ ਵਾਲੀ ਪਟੀਸ਼ਨ ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਤਲਬ ਕਰ ਲਿਆ-ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 9 ਅਗਸਤ ( ਸਰਬਜੀਤ ਸਿੰਘ)– ਬੀਤੇ ਦਿਨੀਂ ਮੋਹਾਲੀ ਦੇ ਇੱਕ ਨਗਰ ਵਿਚ ਪਿੰਡ ਦੀ ਪੰਚਾਇਤ ਨੇ ਇੱਕ ਮਤਾ ਪਾਸ ਕਰਕੇ ਪਰਵਾਸੀ ਮਜ਼ਦੂਰਾਂ ਨੂੰ ਪਿੰਡਾਂ’ਚ ਬਾਹਰ ਕੱਢਣ,ਵੋਟ ਨਾ ਬਣਾਉਣ,ਪਿੰਨ ਕਾਰਡ ਨਾਂ ਬਣਾਉਣ ਵਾਲੇ ਵਰਤਾਰੇ ਵਿਰੁੱਧ ਪਾਈ ਗਈ ਇੱਕ ਰਿੱਟ ਪਟੀਸ਼ਨ ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਫੈਸਲੇ ਰਾਹੀਂ ਪੰਜਾਬ ਸਰਕਾਰ ਨੂੰ ਤਲਬ ਕਰਕੇ 23 ਅਗਸਤ […]
Continue Reading

