ਸੀ.ਪੀ.ਐੱਫ ਕਰਮਚਾਰੀ ਯੂਨੀਅਨ ਵੱਲੋਂ ਸੂਬਾ ਸਰਕਾਰ ਵਿਰੁੱਧ 27 ਨੂੰ ਜਲੰਧਰ ਵਿਖੇ ਵ੍ਹੀਕਲ ਮਾਰਚ- ਪੁਨੀਤ ਸਾਗਰ
ਗੁਰਦਾਸਪੁਰ 25 ਜੂਨ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਨੂੰ ਜਾਰੀ ਰੱਖਦੇ ਹੋਏ ਸੀ ਪੀ ਐਫ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਵੱਲੋਂ ਪੰਜਾਬ ਸਰਕਾਰ ਵਿਰੁੱਧ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋ ਅਜੇ ਤੱਕ ਆਪਣੇ ਕਰਮਚਾਰੀਆਂ ਦੀ ਪੁਰਾਨੀ ਪੈਨਸਨ ਬਹਾਲ ਨੂੰ ਬਹਾਲ ਨਹੀਂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ ਪੀ ਐਫ਼ ਕਰਮਚਾਰੀ […]
Continue Reading

