ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਨੂੰ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਮਿਲਿਆ ਤੋਹਫ਼ਾ
ਸਿਹਤ ਮੰਤਰੀ ਵੱਲੋਂ ਵਰਚੂਅਲੀ ਤੌਰ ‘ਤੇ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਉਦਘਾਟਨ ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਅੱਜ 30 ਬੈੱਡਡ ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ ਦਾ ਤੋਹਫ਼ਾ ਦਿੱਤਾ ਗਿਆ ਹੈ। ਇਸ ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ ਦਾ ਰਸਮੀ ਉਦਘਾਟਨ ਅੱਜ ਸਿਹਤ […]
Continue Reading

