ਪ੍ਰੈੱਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਖਿਲਾਫ ਜਨਤਕ ਮੀਟਿੰਗ
ਝੂਠੇ ਪਰਚਿਆਂ ਅਤੇ ਮੀਡੀਆ ਦੀ ਜੁਬਾਨਬੰਦੀ ਖ਼ਿਲਾਫ਼ 27 ਫਰਵਰੀ ਨੂੰ ਅੰਮ੍ਰਿਤਸਰ ਵਿਖੇ ਵੱਡੇ ਰੋਸ ਪ੍ਰਦਰਸ਼ਨ ਦਾ ਐਲਾਨ ਅੰਮ੍ਰਿਤਸਰ, ਗੁਰਦਾਸਪੁਰ, 7 ਫਰਵਰੀ (ਸਰਬਜੀਤ ਸਿੰਘ)– ਪ੍ਰੈੱਸ ਦੀ ਆਜ਼ਾਦੀ ਬਹਾਲ ਕਰੋ ਸੰਘਰਸ਼ ਕਮੇਟੀ ਵੱਲੋਂ ਆਰਟੀਆਈ ਐਕਟਿਵਿਸਟ ਮਾਨਿਕ ਗੋਇਲ, ਪੱਤਰਕਾਰ ਮਨਿੰਦਰ ਸਿੱਧੂ, ਮਨਦੀਪ ਮੱਕੜ ਸਮੇਤ ਦੱਸ ਲੋਕਾਂ ਉੱਤੇ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਦਰਜ ਕੀਤੇ ਗਏ ਪਰਚਿਆਂ ਅਤੇ ਪੰਜਾਬ ਸਰਕਾਰ ਵੱਲੋਂ […]
Continue Reading

