ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸ਼ਹੀਦੀ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਜੋੜ ਮੇਲੇ ਦੇ ਆਖਰੀ ਨਿਹੰਗ ਸਿੰਘ ਜਥੇਬੰਦੀਆਂ ਨੇ ਸ਼ਾਨਦਾਰ ਮਹੱਲਾ ਖੇਡਿਆ -ਜਥੇ ਸੁਖਪਾਲ ਸਿੰਘ

ਗੁਰਦਾਸਪੁਰ, 3 ਫਰਵਰੀ (ਸਰਬਜੀਤ ਸਿੰਘ)–ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸ਼ਹੀਦੀ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਦਿਹਾੜੇ ਗੁਰਮਤਿ ਸਮਾਗਮ ਦੇ ਆਖਰੀ ਦਿਨ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਸ਼ਾਨਦਾਰ ਮੁਹੱਲਾ ਦਾ ਪ੍ਰਦਰਸ਼ਨ ਕਰਕੇ ਸਿੱਖ ਸੰਗਤਾਂ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ, ਇਸ ਸਬੰਧੀ ਪ੍ਰੈਸ ਨੂੰ […]

Continue Reading

ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜੇਲ੍ਹ ‘ਚ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਬਾਅਦ ਕਹਿਣਾ ਕਿ ਡਰੱਗ ਕੇਸ ਝੂਠਾ ਹੈ, ਅਧਿਆਤਮਕ ਗੁਰੂ ਅਖਵਾਉਣ ਵਾਲੇ ਲਈ ਚੰਗਾ ਬਿਆਨ ਨਹੀਂ ? ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 2 ਫਰਵਰੀ ( ਸਰਬਜੀਤ ਸਿੰਘ)– ਅੱਜ ਰਾਧਾਸੁਆਮੀ ਸਤਿਸੰਗ ਬਿਆਸ ਦੇ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਭਾ ਪਟਿਆਲਾ ਵਿਖੇ ਕਿਸੇ ਵਿਸ਼ੇਸ਼ ਸਮਾਗਮ ਤੇ ਪਹੁੰਚੇ ਸਨ ਅਤੇ ਇਸ ਦਰਮਿਆਨ ਉਹਨਾਂ ਨੇ ਨਾਭਾ ਜੇਲ’ਚ ਬੰਦ ਅਕਾਲੀ ਆਗੂ ਤੇ ਡਰੱਗ ਵਰਗੇ ਖਤਰਨਾਕ ਕੇਸਾਂ ਵਿੱਚ ਫ਼ਸੇ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਅਤੇ ਜਦੋਂ ਮੁਲਾਕਾਤ ਤੋਂ ਬਾਅਦ ਬਾਬਾ […]

Continue Reading

ਡਾਕਟਰ ਸੱਤਪਾਲ ਸਿੰਘ ਬਣੇ ਸੀਨੀਅਰ ਸਿਟੀਜਨ ਫੋਰਮ ਦੇ ਨਵੇਂ ਪ੍ਰਧਾਨ

ਬਟਾਲਾ, ਗੁਰਦਾਸਪੁਰ 02 ਫ਼ਰਵਰੀ (ਸਰਬਜੀਤ ਸਿੰਘ)–ਅੱਜ ਸੀਨੀਅਰ ਸਿਟੀਜਨ ਫੋਰਮ ਰਜਿ: ਦੀ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਸਾਬਕਾ ਪ੍ਰਧਾਨ ਸਵਰਗਵਾਸੀ ਪ੍ਰਿੰਸੀਪਲ ਲਛਮਣ ਸਿੰਘ ਜੀ ਦੇ ਅਕਾਲ ਚਲਾਣੇ ਉਪਰੰਤ ਨਵੀਂ ਟੀਮ ਦਾ ਗਠਨ ਕਰਦੇ ਹੋਏ ਡਾ. ਸੱਤਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ( ਪੀ.ਏ.ਐਸ. 1 ) ਰਿਟਾਇਰਡ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਜਾਣਕਾਰੀ ਦਿੰਦੇ […]

Continue Reading

ਰਮਨ ਬਹਿਲ ਵਲੋਂ ਸ਼ਹਿਰ ਵਿੱਚ ਵੱਖ-ਵੱਖ ਸਥਾਨਾਂ ‘ਤੇ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ

ਗੁਰਦਾਸਪੁਰ, 2 ਫਰਵਰੀ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਦੀ ਅਗਵਾਈ ਵਿੱਚ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ਼ਹਿਰ ਵਿੱਚ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਦੌਰਾ ਕੀਤਾ ਗਿਆ ਤੇ ਬਣਾਏ ਜਾ ਰਹੇ ਹੈਲਥ ਕਾਰਡਾਂ ਸਬੰਧੀ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਗੱਲ […]

Continue Reading

ਕੇਂਦਰੀ ਬਜਟ ਦੇਸ਼ ਦੇ ਵਿਕਾਸ ਅਤੇ ਆਮ ਵਰਗ ਦੇ ਹੱਕ ਵਿੱਚ ਇਤਿਹਾਸਕ ਕਦਮ : ਆਰ.ਕੇ. ਨਡਾਲਾ ਐਡਵੋਕੇਟ

ਗੁਰਦਾਸਪੁਰ, 1 ਫਰਵਰੀ (ਸਰਬਜੀਤ ਸਿੰਘ)– ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਅੱਜ ਦਾ ਕੇਂਦਰੀ ਬਜਟ ਦੇਸ਼ ਨੂੰ ਵਿਕਾਸ ਦੀ ਨਵੀਂ ਦਿਸ਼ਾ ਦੇਣ ਵਾਲਾ ਅਤੇ ਹਰ ਵਰਗ ਦੀ ਭਲਾਈ ਨੂੰ ਸਮਰਪਿਤ ਹੈ। ਇਹ ਗੱਲ ਸਥਾਨਕ ਨੇਤਾ ਆਰ.ਕੇ. ਨਡਾਲਾ ਐਡਵੋਕੇਟ, ਵਿਧਾਨ ਸਭਾ ਦੀਨਾਨਗਰ ਨੇ ਬਜਟ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਹੀ। ਆਰ.ਕੇ. ਨਡਾਲਾ ਨੇ ਕਿਹਾ ਕਿ ਇਹ ਬਜਟ […]

Continue Reading

ਪੰਜਾਬ ਸਰਕਾਰ ਦੀਆਂ ਸਿਹਤ ਸਹੂਲਤਾਂ ਹੁਣ ਲੋਕਾਂ ਦੇ ਬਰੂਹਾਂ ‘ਤੇ ਪਹੁੰਚੀਆਂ-ਰਮਨ ਬਹਿਲ

ਵਾਰਡ ਨੰਬਰ 19 (ਝੂਲਣਾ ਮਹਿਲ) ਵਿਖੇ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਵਿਸ਼ੇਸ਼ ਕੈਂਪ ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ)— ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਦੀ ਅਗਵਾਈ ਵਿੱਚ ਵਾਰਡ ਨੰਬਰ 19 (ਝੂਲਣਾ ਮਹਿਲ) ਵਿਖੇ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਦੌਰਾਨ ਲੋਕਾਂ ਦੇ 10 ਲੱਖ ਰੁਪਏ ਵਾਲੇ ਮੁਫ਼ਤ ਇਲਾਜ ਦੇ […]

Continue Reading

ਪੰਜਾਬ ਦੇ ਇੱਕ ਲੱਖ ਨੌਜਵਾਨਾਂ ਨੂੰ ਖਤਮ ਕਰਨ ਵਾਲੀ ਚੱਲੀ ਗੱਲ ਨੂੰ ਡੀ ਜੀ ਪੀ ਗੌਰਵ ਯਾਦਵ ਨੇ ਅਫਵਾਹਾਂ ਦੱਸਿਆ,ਪਰ ਪੁਲਸ ਅਦਾਲਤ ਦੇ ਹੁਕਮਾਂ ਅਨੁਸਾਰ ਨਾਂ ਕਰੇ ਨਿਰਦੋਸ਼ ਨੌਜਵਾਨਾਂ ਨੂੰ ਤੰਗ ਪ੍ਰੇਸਾਨ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ)—ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤੋਂ ਬਾਅਦ ਹੁਣ ਗੈਂਗਸਟਰਾਂਂ ਵਿਰੁੱਧ ਜੰਗ ਦਾ ਐਲਾਨ ਕੀਤਾ ਹੋਇਆ ਹੈ ਇਹ ਪੁਲਿਸ ਦੇ ਡੀ ਜੀ ਪੀ ਗੌਰਵ ਯਾਦਵ ਵਲੋਂ ਕੀਤਾਂ ਗਿਆ ਕੁਝ ਲੋਕਾਂ ਨੂੰ ਨਜਾਇਜ਼ ਵੀ ਚੁਕਿਆਂ ਗਿਆ ਅਤੇ ਇਸ ਦੇ ਨਾਲ ਹੀ ਰਾਜ਼ ਦੇ ਲੋਕਾਂ ਵਿੱਚ ਜੰਗਲ ਦੀ ਅੱਗ ਵਾਂਗ […]

Continue Reading

261 ਵਾਂਂ ਸ਼ਹੀਦੀ ਦਿਹਾੜਾ ਤੇ 12 ਵੀ ਸਲਾਨਾ ਯਾਦ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਛਾਉਣੀ ਨਿਹੰਗ ਸਿੰਘਾਂ ਚਾਡੀਵਿੰਡ ਲੇਹਲ ਮਹਿਤਾ ਰੋਡ ਵਿਖੇ 7 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ – ਜਥੇ ਮੇਜ਼ਰ ਸਿੰਘ ਸੋਢੀ

ਅੰਮ੍ਰਿਤਸਰ, ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ)–ਹਰ ਸਾਲ ਦੀ ਤਰ੍ਹਾਂ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ ਦੀ ਦੇਖ ਰੇਖ ਅਤੇ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੇ ਅਗਵਾਈ ਤੇ ਸਮੂਹ ਇਲਾਕਾ ਸਮੇਤ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾਣ ਵਾਲੇ 261 ਵਾਂ ਸ਼ਹੀਦਾਂ ਦਿਹਾੜਾ ਤੇ 12 ਵੀ ਸਲਾਨਾ ਯਾਦ ਨੂੰ ਸਮਰਪਿਤ ਸ਼ਹੀਦੀ […]

Continue Reading

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਤਰਾਂ ਪ੍ਰਸੰਗਿਕ ਹਨ- ਆਦਿਤਿਆ ਗੁਪਤਾ

ਸ਼ਹੀਦਾਂ, ਸੁਤੰਤਰਤਾ ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਸਬੰਧੀ ਸਮਾਗਮ ਗੁਰਦਾਸਪੁਰ, 30 ਜਨਵਰੀ (ਸਰਬਜੀਤ ਸਿੰਘ)– ) ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਸਬੰਧੀ, ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਆਦਿਤਿਆ ਗੁਪਤਾ, ਸਹਾਇਕ […]

Continue Reading

ਐੱਸ.ਡੀ.ਐਮ ਗੁਰਦਾਸਪੁਰ ਸ਼੍ਰੀਮਤੀ ਅਨੁਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਅਗਨੀਵੀਰ ਭਰਤੀ ਰੈਲੀ ਸਬੰਧੀ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ

ਅਗਨੀਵੀਰ ਭਰਤੀ ਰੈਲੀ 5 ਤੋਂ 20 ਮਾਰਚ ਤੱਕ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਹੋਵੇਗੀ ਗੁਰਦਾਸਪੁਰ, 30 ਜਨਵਰੀ (ਸਰਬਜੀਤ ਸਿੰਘ )  ਭਾਰਤੀ ਫੌਜ ਭਰਤੀ ਦਫ਼ਤਰ, ਅੰਮ੍ਰਿਤਸਰ, ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਸਹਿਯੋਗ ਨਾਲ 05 ਤੋਂ 20 ਮਾਰਚ 2026 ਤੱਕ ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਅਗਨੀਵੀਰ ਭਰਤੀ ਰੈਲੀ ਦਾ ਕਰਵਾ ਰਿਹਾ ਹੈ। ਇਸ ਭਰਤੀ […]

Continue Reading