ਆਪਣੀਆਂ ਹੱਕੀ ਮੰਗਾਂ ਸਬੰਧੀ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਰੋਸ ਪ੍ਰਦਰਸ਼ਨ
ਸੀ.ਐਚ.ਓ ਵੱਲੋਂ ਸਿਵਲ ਸਰਜਨ ਨੂੰ ਸੌਂਪਿਆ ਮੰਗ ਪੱਤਰ, 18 ਸਤੰਬਰ ਨੂੰ ਦਿੜ੍ਹਬਾ ਵਿਖੇ ਹੋਵੇਗੀ ਰੋਸ ਰੈਲੀ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਇਆ ਜਾਵੇਗਾ ਪੱਕਾ ਧਰਨਾ– ਡਾ ਸੁਨੀਲ ਤਰਗੋਤਰਾ ਗੁਰਦਾਸਪੁਰ 16 ਸਤੰਬਰ (ਸਰਬਜੀਤ ਸਿੰਘ)– ਆਪਣੀਆਂ ਲੰਬੇ ਸਮੇਂ ਤੋਂ ਲੰਬਿਤ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਅੱਜ ਕਮਿਊਨਿਟੀ […]
Continue Reading
