ਮਜੀਠਾ ਅੰਮ੍ਰਿਤਸਰ ‘ ਚ ਏ ਐਸ ਆਈ ਜੋਗਾ ਸਿੰਘ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਪੰਜਾਬ ‘ਚ ਵਿਗੜੀ ਅਮਨ ਕਾਨੂੰਨ ਦੀ ਸਥਿਤੀ ਨੂੰ ਬਿਆਨ ਕਰਦੀ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 24 ਮਈ (ਸਰਬਜੀਤ ਸਿੰਘ)- -ਪੰਜਾਬ’ਚ ਅਮਨ ਕਾਨੂੰਨ ਦੀ ਵਿਵਸਥਾ ਬਿਲਕੁਲ ਵਿਗੜ ਚੁੱਕੀ ਹੈ, ਨਿੱਤ ਦਿਨ ਬੰਬ ਚਲਣ,ਕਤਲਾ, ਲੁੱਟਾਂ ਖੋਹਾਂ ਡਿਕੈਤੀਆ ਦੀ ਖਬਰਾਂ ਪੜ੍ਹਨ ਸੁਣਨ ਨੂੰ ਮਿਲ ਰਹੀਆਂ ਹਨ, ਰਾਜ਼ ਦਾ ਕੋਈ ਵਿਅਕਤੀ ਵੀ ਆਪਣੇ ਆਪ ਨੂੰ ਸੇਫ ਨਹੀਂ ਸਮਝ ਰਿਹਾ,ਸਮਾਜ ਵਿਰੋਧੀ ਅਨਸਰਾਂ ਆਪਣੇ ਵਾਹਨਾਂ ਤੇ ਹਥਿਆਰਾਂ ਸਮੇਤ ਆਉਂਦੇ ਅਤੇ ਵਾਰਦਾਤ ਨੂੰ ਅੰਜਾਮ ਦੇ […]

Continue Reading

ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਰਜਿ : ਦੀ ਮੀਟਿੰਗ ਹੋਈ

ਲੋਕ ਆਪਣੀ ਵੋਟ ਦਾ ਇਸਤੇਮਾਲ ਨਿਰਪੱਖ ਢੰਗ ਨਾਲ ਕਰਨ- ਸੱਤਪਾਲ ਸਿੰਘ ਬਟਾਲਾ, ਗੁਰਦਾਸਪੁਰ, 24 ਮਈ (ਸਰਬਜੀਤ ਸਿੰਘ)—  ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਰਜਿ : ਦੀ ਮੀਟਿੰਗ ਪ੍ਰਧਾਨ ਸੱਤਪਾਲ ਸਿੰਘ ਰਿਟਾਇਰਡ ਖੇਤੀਬਾੜੀ ਵਿਕਾਸ ਅਫ਼ਸਰ ( ਪੀ.ਏ.ਐਸ. 1 ) ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸ਼ਾਮਲ  ਬੁੱਧੀਜੀਵੀਆਂ ਵੱਲੋਂ ਅਹਿਮ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਜਾਣਕਾਰੀ ਦਿੰਦਿਆਂ ਪ੍ਰਧਾਨ  ਸੱਤਪਾਲ […]

Continue Reading

ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦਾਂ ਵਿਖੇ ਲੰਗਰ ਦੇ ਲੈਟਰ ਦੀ ਛੱਤ ਦੀਆਂ ਪਲੇਟਾਂ ਡਿੱਗਣ ਨਾਲ ਦੋ ਬੀਬੀਆਂ ਦੀ ਮੌਤ ਤੇ ਦੋ ਦੇ ਜ਼ਖ਼ਮੀ ਹੋਣ ਵਾਲੀ ਘਟਨਾ ਦੇ ਪੀੜਤਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਵੇ ਸਹਾਇਤਾ – ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 24 ਮਈ (ਸਰਬਜੀਤ ਸਿੰਘ)–ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦਾਂ ਦੇ ਲੰਗਰ ਹਾਲ ਦਾ ਲੈਟਰ ਪੈ ਰਿਹਾ ਹੈ ਅਤੇ ਅਚਾਨਕ ਲੈਟਰ ਵਾਸਤੇ ਫਿੱਟ ਕੀਤੀਆਂ ਲੋਹੇ ਦੀਆਂ ਭਾਰੀਆ ਪਲੇਟਾਂ ਡਿੱਗਣ ਨਾਲ ਥੱਲੇ ਸੇਵਾ ਕਰ ਰਹੀਆਂ ਦੋ ਬੀਬੀਆਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋਣ ਵਾਲੀ ਦੁਖਦਾਈ ਘਟਨਾ ਦੇ ਪੀੜਤ ਨਾਲ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਮੀਰਕੱਚਾਣਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 23 ਮਈ (ਸਰਬਜੀਤ ਸਿੰਘ)— ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਮੀਰਕੱਚਾਣਾ ਤੋਂ ਪਵਿੱਤਰ ਧਰਤੀ ਸ੍ਰੀ ਆਨੰਦਪੁਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਚੜ੍ਹਦੀ ਕਲਾ ਵਾਲੀ ਯਾਤਰਾ ਦੀ […]

Continue Reading

ਬੀ ਐਸ ਐਫ ਨੇ ਸਰਹੱਦ ਪਾਰ ਕਰਕੇ ਭਾਰਤ ‘ਚ ਦਾਖਲ ਹੋਏ ਪਾਕਿਸਤਾਨੀ ਨਾਗਰਿਕਾਂ ਨੂੰ ਗੱਡੀ ਸਮੇਤ ਕਾਬੂ ਕਰਨ ਵਾਲਾ ਵਧੀਆ ਕੰਮ ਕੀਤਾ,ਪਰ ਜੇ ਇਹ ਦੋਨੋਂ ਵਿਅਕਤੀ ਬੇਕਸੂਰ ਹੋਣ ਤਾਂ ਛੱਡ ਦਿਉ – ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 23 ਮਈ (ਸਰਬਜੀਤ ਸਿੰਘ)– ਭਾਰਤ ਪਾਕਿਸਤਾਨ ਸਰਹੱਦ ‘ ਤੇ ਤਾਇਨਾਤ ਬੀ ਐਸ ਐਫ ਦੇ ਜਵਾਨਾਂ ਨੇ ਗੈਰ ਕਾਨੂੰਨੀ ਤਰੀਕੇ ਨਾਲ ਭਾਰਤੀ ਖੇਤਰ ਵਿਚ ਦਾਖਲ ਹੋਏ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ। ਅਧਿਕਾਰੀਆਂ ਮੁਤਾਬਕ ਦੋਹਾਂ ਕੋਲੋਂ ਗੱਡੀ ਵੀ ਬਰਾਮਦ ਕੀਤੀ ਗਈ ਹੈ । ਇਸ ਮਾਮਲੇ ਸਬੰਧੀ ਸੁਰੱਖਿਆ ਏਜੰਸੀਆਂ ਵੱਲੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ […]

Continue Reading

6 ਜੂਨ ਘੱਲੂਘਾਰੇ ਮੌਕੇ ਅਕਾਲ ਤਖ਼ਤ ਸਾਹਿਬ ਤੋਂ ਸ਼ਹੀਦ ਪਰਿਵਾਰਾਂ ਨੂੰ ਸਨਮਾਨ ਅਤੇ ਕੌਮ ਨੂੰ ਸੁਦੇਸ਼ ਸੰਤ ਹਰਨਾਮ ਸਿੰਘ ਖਾਲਸਾ ਅਨੁਸਾਰ ਨਹੀਂ ਦੇ ਸਕਦੇ ਹਨੇਰੇ ‘ਚ ਬਣੇ ਜਥੇਦਾਰ ਗੜਗੱਜ – ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 23 ਮਈ (ਸਰਬਜੀਤ ਸਿੰਘ)–6 ਜੂਨ ਘੱਲੂਘਾਰੇ ਮੌਕੇ ਅਕਾਲ ਤਖ਼ਤ ਸਾਹਿਬ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਸ਼ਹੀਦ ਭਾਈ ਅਮਰੀਕ ਸਿੰਘ,ਸਹੀਦ ਜਰਨਲ ਸੁਬੇਗ,ਸਹੀਬ ਬਾਬਾ ਠਾਰਾ ਸਿੰਘ ਜੀ ਅਤੇ ਸਮੂਹ ਸ਼ਹੀਦਾਂ ਦੀ ਕੁਰਬਾਨੀ ਨੂੰ ਮੁੱਖ ਰੱਖਦਿਆਂ ਬਾਦਲਕਿਆਂ ਦੇ ਹਨੇਰੇ ਵਿਚ ਥਾਪੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਨਮਾਨ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਨਾਂ ਹੀ ਕੌਮ […]

Continue Reading

ਰਮਨ ਬਹਿਲ ਨੇ ਵਾਰਡ ਨੰਬਰ 29, ਰੁਲੀਆ ਰਾਮ ਕਲੌਨੀ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ

ਗੁਰਦਾਸਪੁਰ, 22 ਮਈ (ਸਰਬਜੀਤ ਸਿੰਘ)–ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਵਾਰਡ ਨੰਬਰ 29, ਰੁਲੀਆ ਰਾਮ ਕਲੌਨੀ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ‌। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਇਸ ਉਪਰਾਲੇ ਸਦਕਾ ਸਾਡੇ ਬਜ਼ੁਰਗ ਬਿਨਾਂ ਕਿਸੇ ਖਰਚੇ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਰਹੇ […]

Continue Reading

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਐਸ.ਐਸ.ਆਰ. ਸੰਬੰਧੀ ਸਵੀਪ ਟੀਮ ਨਾਲ ਮੀਟਿੰਗ ਕੀਤੀ*

ਗੁਰਦਾਸਪੁਰ ‘ਚ 25 ਜੂਨ ਤੋਂ 24 ਜੁਲਾਈ ਤੱਕ ਬੀ.ਐੱਲ.ਓਜ ਘਰ-ਘਰ ਜਾ ਕੇ ਫਾਰਮ ਭਰਵਾਉਣਗੇ ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)- ਅੱਜ ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿਲੋਂ ਵੱਲੋਂ ਜ਼ਿਲ੍ਹਾ ਸਵੀਪ ਟੀਮ ਨਾਲ ਐਸ.ਆਈ.ਆਰ. ਸਬੰਧੀ ਮਹੱਤਵਪੂਰਨ ਮੀਟਿੰਗ ਕਰਕੇ ਇਸ ਸਬੰਧੀ ਯੋਜਨਾਬੰਦੀ ਕੀਤੀ ਗਈ। ਇਸ ਦੌਰਾਨ ਜਾਣਕਾਰੀ ਦਿੰਦੇ ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿਲੋਂ ਨੇ ਦੱਸਿਆ ਕਿ ਭਾਰਤ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਡੇਹਰੀਵਾਲ ਕਿਰਨ ਵਿਖੇ ਬਣ ਰਹੇ ਪੁੱਲ ਦੇ ਕੰਮ ਦਾ ਜਾਇਜ਼ਾ ਲਿਆ

ਸਬੰਧਿਤ ਅਧਿਕਾਰੀਆਂ ਨੂੰ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪੁੱਲ ਦਾ ਨਿਰਮਾਣ ਕੰਮ ਮੁਕੰਮਲ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਕਲਾਨੌਰ/ਡੇਰਾ ਬਾਬਾ ਨਾਨਕ/ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)– ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਡੇਹਰੀਵਾਲ ਕਿਰਨ ਵਿਖੇ ਭਾਰਤ ਲੋਕ ਨਿਰਮਾਣ ਵਿਭਾਗ ਅਧੀਨ ਬਣ ਰਹੇ ਪੁੱਲ ਦੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਵਲੋਂ ਸੰਬੰਧਿਤ […]

Continue Reading

ਬਾਦਲਾਂ ਦੇ ਸਿਪਾਹੀ ਧਾਮੀ ਲਾਣੇ ਵੱਲੋਂ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਬਾ ਬਕਾਲਾ ਵਿਖੇ 31 ਮਈ ਨੂੰ ਬਣਾਏ ਕਾਨੂੰਨ ਦੀ ਸੋਧ ਲਈ ਸਮੂਹ ਇਤਿਹਾਸਕ ਗੁਰਦੁਆਰਿਆਂ ਦੇ ਮੁਲਾਜ਼ਮਾਂ ਨੂੰ ਸੱਦ ਕੇ ਇਕੱਠ ਕਰਨਾ ਨਿੰਦਣਯੋਗ – ਭਾਈ ਵਿਰਸਾ ਸਿੰਘ ਖਾਲਸਾ

ਬਾਬਾ ਬਕਾਲਾ, ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)– ਜਾਗਤਜੋਤ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਬੀ ਗੁਰਬਾਣੀ ਦੀ ਹੋ ਬੇਅਦਬੀ ਨੂੰ ਰੋਕਣ ਲਈ ਸਰਕਾਰ ਨੇ ਜਦੋਂ ਤੋ ਸਖ਼ਤ ਕਾਨੂੰਨ ਬਣਾਇਆ ਹੈ ਉਸ ਵਕਤ ਤੋਂ ਬਾਦਲਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ ਅਤੇ ਉਹ ਹਰ ਹੀਲੇ ਗੁਰੂ ਕੀ ਗੋਲਕ ਨੂੰ ਬਾਦਲਾਂ ਲਈ ਵਰਤ ਕੇ ਇਸ ਕਾਨੂੰਨ ਰੱਦ […]

Continue Reading