ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਨਾਲ ਸਬਜ਼ੀ ਮੰਡੀ ਗੁਰਦਾਸਪੁਰ ਨੂੰ ਮਿਲਿਆ ਤੋਹਫ਼ਾ

ਚੇਅਰਮੈਨ ਰਮਨ ਬਹਿਲ ਨੇ ਸਬਜ਼ੀ ਮੰਡੀ ਗੁਰਦਾਸਪੁਰ ਵਿੱਚ 1.05 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 15000 ਸੁਕੇਅਰ ਫੁੱਟ ਦੇ ਸਟੀਲ ਕਵਰ ਸ਼ੈੱਡ ਦਾ ਨੀਂਹ ਪੱਥਰ ਰੱਖਿਆਸਾਡੇ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਨੇ ਸਬਜ਼ੀ ਮੰਡੀ ਅਤੇ ਇਲਾਕੇ ਦੀ ਸੇਵਾ ਵਿੱਚ ਯੋਗਦਾਨ ਪਾਇਆ – ਰਮਨ ਬਹਿਲਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ […]

Continue Reading

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵੱਲੋਂ ਮਕੌੜਾ ਪੱਤਣ ਵੱਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ  ਲਿਆਪੰਜਾਬ ਸਰਕਾਰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ, ਲੋਕਾਂ ਦੀ ਜਾਨ-ਮਾਲ ਦੀ ਰਾਖੀ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀਮਕੌੜਾ ਪੱਤਣ/ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ) – ਸੂਬੇ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਰਾਵੀ […]

Continue Reading

ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ – ਜਲ ਸਰੋਤ ਮੰਤਰੀ

ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਹੁਸ਼ਿਆਰਪੁਰ ਤੇ ਗੁਰਦਾਸਪੁਰ ਦਾ ਦੌਰਾ ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)– ਸੂਬੇ ਦੇ ਜਲ ਸਰੋਤ ਮੰਤਰੀ  ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ […]

Continue Reading

 ਬਾਬਾ ਗੁੱਜਾ ਪੀਰ ਜੀ ਦੀ ਯਾਦ ਵਿੱਚ ਪਿੰਡ ਵਰਸੋਲਾ ਵਿਖੇ ਕਰਵਾਇਆ ਗਿਆ 62ਵਾਂ ਸਲਾਨਾ ਸੱਭਿਆਚਾਰਕ ਮੇਲਾ

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਛਿੰਝਾਂ, ਤੀਆਂ ਅਤੇ ਸੱਭਿਆਚਾਰਕ ਮੇਲੇ ਰੰਗਲੇ ਪੰਜਾਬ ਦੇ ਖ਼ੂਬਸੂਰਤ ਰੰਗ – ਕੈਬਨਿਟ ਮੰਤਰੀ ਬਰਿੰਦਰ ਗੋਇਲ ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)–  ਬਾਬਾ ਗੁੱਜਾ ਪੀਰ ਮੇਲਾ ਕਮੇਟੀ ਅਤੇ ਪਿੰਡ ਵਰਸੋਲਾ ਦੇ ਸਮੂਹ ਵਸਨੀਕਾਂ ਵੱਲੋਂ  ਆਪਣੇ ਪਿੰਡ ਵਿੱਚ 62ਵਾਂ ਸਲਾਨਾ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਦੋ ਦਿਨ ਚੱਲੇ ਇਸ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਖੁਸ਼ਹਾਲਪੁਰ, ਰਾਜੇਕੇ ਤੇ ਪੱਡਾ ਵਿੱਚ ਕੀਤੀਆਂ ਜਨ ਸਭਾਵਾਂ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ) – ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ ਅਤੇ ਪੰਜਾਬੀਆਂ ਦੇ ਸਹਿਯੋਗ ਨਾਲ ਸੂਬਾ ਸਰਕਾਰ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕਰਕੇ ਹੀ ਰਹੇਗੀ। […]

Continue Reading

ਪੰਜਾਬ ਸਰਕਾਰ ਵੱਲੋਂ ਆਪਣਾ ਪਿੰਡ ਆਪਣਾ ਬਾਗ਼ ਮੁਹਿੰਮ ਤਹਿਤ ਪੰਚਾਇਤੀ ਜ਼ਮੀਨਾਂ ਤੇ ਬਾਗ਼ ਲਾਉਣ ਵਾਲੀ ਨੀਤੀ ਸ਼ਲਾਘਾਯੋਗ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)– ਪੰਜਾਬ ਦੀ ਆਪ ਸਰਕਾਰ ਦੀ ਪਿੰਡਾਂ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਤੇ ਆਪਣਾ ਪਿੰਡ ਆਪਣਾ ਬਾਗ਼ ਮੁਹਿੰਮ ਤਹਿਤ ਪਿੰਡ ਦੀਆਂ ਪੰਚਾਇਤੀ ਜ਼ਮੀਨਾਂ ਤੇ ਬਾਗ਼ ਲਾਉਣ ਵਾਲੀ ਨੀਤੀ ਬਹੁਤ ਹੀ ਸ਼ਲਾਘਾਯੋਗ ਤੇ ਲੋਕਾਂ ਦੀ ਮੰਗ ਵਾਲੀ ਕਹੀ ਜਾ ਸਕਦੀ ਹੈ, ਬਾਗਬਾਨੀ ਵਿਭਾਗ ਦੇ ਮੰਤਰੀ ਨੇ ਇਸ ਸਬੰਧੀ ਦੱਸਿਆ ਕਿ ਆਪਣਾ ਪਿੰਡ […]

Continue Reading

ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ-ਹਰਦੋਛੰਨੀ ਸੜਕ ਦੀ ਮੁਰੰਮਤ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

13 ਕਿੱਲੋਮੀਟਰ ਗੁਰਦਾਸਪੁਰ-ਹਰਦੋਛੰਨੀ ਸੜਕ ਉੱਪਰ 8.15 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਗੁਰਦਾਸਪੁਰ ਨੇ ਵਿਕਾਸ ਪੱਖੋਂ ਵੱਡੀਆਂ ਪੁਲਾਂਘਾਂ ਪੁੱਟੀਆਂ – ਰਮਨ ਬਹਿਲ ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦੇ ਹੋਏ ਗੁਰਦਾਸਪੁਰ-ਹਰਦੋਛੰਨੀ ਰੋਡ ਦੀ ਪਿੰਡ ਅਲੂਣਾ ਤੱਕ ਮੁਰੰਮਤ […]

Continue Reading

55 ਲੱਖ ਗ਼ਰੀਬ ਪੰਜਾਬੀਆਂ ਨੂੰ ਮਿਲਣ ਵਾਲੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀ ਕੇਂਦਰ ਸਰਕਾਰ ਦੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ : ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ

ਕੇਂਦਰ ਸਰਕਾਰ ਦਾ ਇਹ ਲੋਕ ਤੇ ਗ਼ਰੀਬ ਵਿਰੋਧੀ ਫ਼ੈਸਲਾ ਪੰਜਾਬ ਉੱਪਰ ਸਿੱਧਾ ਹਮਲਾਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਕਿਸੇ ਵੀ ਗ਼ਰੀਬ ਦਾ ਰਾਸ਼ਨ ਨਹੀਂ ਰੁਕੇਗਾ – ਸ਼ੈਰੀ ਕਲਸੀਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ) – ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਪੰਜਾਬ ਦੇ ਕੁੱਲ 1.53 ਕਰੋੜ ਰਾਸ਼ਨ ਕਾਰਡਾਂ ਵਿੱਚੋਂ 55 ਲੱਖ ਗ਼ਰੀਬ ਪੰਜਾਬੀਆਂ ਨੂੰ […]

Continue Reading

ਹੁਸ਼ਿਆਰਪੁਰ ਜਲੰਧਰ ਰੋਡ ਤੇ ਗੈਸ ਕੈਂਟਰ ਨੂੰ ਅੱਗ ਲੱਗਣ ਨਾਲ ਮਰਨ ਵਾਲਿਆਂ ਨੂੰ ਲੋੜੀਂਦੀ ਸਹਾਇਤਾ ਦੇਵੇ ਸਰਕਾਰ ਤੇ ਹਾਦਸੇ ਦੀ ਹੋਵੇ ਪੂਰੀ ਜਾਂਚ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)– ਜਲੰਧਰ ਹੁਸ਼ਿਆਰਪੁਰ ਰੋਡ ਤੇ ਮੰਡਿਆਲੀ ਨਜ਼ਦੀਕ ਟੈਂਕਰ ਨੂੰ ਅੱਗ ਲੱਗਣ ਕਾਰਨ ਸੈਂਕੜੇ ਲੋਕਾਂ ਦੇ ਮਰਨ ਵੱਡੀ ਗਿਣਤੀ ਵਿੱਚ ਲੋਕਾਂ ਦੇ ਜਖਮੀ ਹੋਣ ਦੀ ਮੰਦਭਾਗੀ ਘਟਨਾ ਪ੍ਰਾਪਤ ਹੋਈ ਹੈ ਦੱਸਿਆ ਜਾ ਰਿਹਾ ਹੈ ਇੱਕ ਮਿੰਨੀ ਬੱਸ ਨਾਲ ਮਾਮੂਲੀ ਟੱਕਰ ਤੋਂ ਬਾਅਦ ਗੈਸ ਕੈਂਟਰ ਪਲਟਿਆ ਤੇ ਉਸ ਨੂੰ ਅੱਗ ਲੱਗ ਗਈ ਜਿਸ […]

Continue Reading

ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ ਗਈ

ਜਸਵਿੰਦਰ ਭੱਲਾ ਦੇ ਅਚਨਚੇਤ ਦੇਹਾਂਤ ਤੇ ਦੁੱਖ ਪ੍ਰਗਟ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ ਬਟਾਲਾ, ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਉੱਪ ਪ੍ਰਧਾਨ ਸਰਦੂਲ ਸਿੰਘ ਸੋਢੀ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਸਰਦੂਲ ਸਿੰਘ ਸੋਢੀ ਨੇ […]

Continue Reading