ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਿਤ 27 ਸੇਵਾਵਾਂ ਅਤੇ ਹੋਰ ਸੇਵਾਵਾਂ ਹੁਣ ਸੇਵਾ ਕੇਂਦਰਾਂ ‘ਚ ਮਿਲਣਗੀਆਂ – ਡਿਪਟੀ ਕਮਿਸ਼ਨਰ
ਡੋਰ ਸਟੈਪ ਡਿਲਿਵਰੀ ਰਾਹੀਂ 1076 ‘ਤੇ ਵੀ ਉਪਲਬਧ ਰਹਿਣਗੀਆਂ ਸੇਵਾਵਾਂ ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ ਮਾਲ ਵਿਭਾਗ ਨਾਲ ਸਬੰਧਿਤ 5 ਹੋਰ ਸੇਵਾਵਾਂ ਅਤੇ ਡਰਾਈਵਿੰਗ ਲਾਇਸੰਸ ਤੇ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਿਤ ਟਰਾਂਸਪੋਰਟ ਵਿਭਾਗ ਦੀਆਂ 27 ਸੇਵਾਵਾਂ ਹੁਣ ਸੇਵਾ ਕੇਂਦਰਾਂ ‘ਚ ਮੁਹੱਈਆ ਕਰਾਈਆਂ ਹਨ। […]
Continue Reading

