ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਨੂੰ ਅਧਿਕਾਰੀ ਨਿਸ਼ਚਿਤ ਸਮੇਂ ਅੰਦਰ ਹੱਲ ਕਰਨ ਨੂੰ ਯਕੀਨੀ ਬਣਾਉਣ- ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ
ਡਿਪਟੀ ਕਮਿਸ਼ਨਰ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਗੁਰਦਾਸਪੁਰ, 6 ਜੁਲਾਈ (ਸਰਬਜੀਤ ਸਿੰਘ)- ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅਧਿਕਾਰੀਆਂ ਨੂੰ ਨਿਸ਼ਚਿਤ ਸਮੇਂ ਅੰਦਰ ਮੁਸ਼ਕਿਲਾਂ ਹੱਲ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ […]
Continue Reading

